ED ਦੀ ਵੱਡੀ ਕਾਰਵਾਈ, ਸ਼ਰਾਬ ਕਾਰੋਬਾਰੀਆਂ ਦੇ ਟਿਕਾਣਿਆਂ ‘ਤੇ ਛਾਪੇਮਾਰੀ

ਇਨਫੋਰਸਮੈਂਟ ਡਾਇਰੈਕਟੋਰੇਟ (ED) ਜ਼ੋਨਲ ਦਫਤਰ ਜਲੰਧਰ ਦੀਆਂ ਵੱਖ-ਵੱਖ ਟੀਮਾਂ ਨੇ ਮੰਗਲਵਾਰ ਨੂੰ ਲੁਧਿਆਣਾ ਸਥਿਤ ਮਸ਼ਹੂਰ ਸ਼ਰਾਬ ਠੇਕੇਦਾਰ ਚਰਨਜੀਤ ਬਜਾਜ (ਮੈਸਰਜ਼ ਚੰਨੀ ਬਜਾਜ ਦੇ ਪ੍ਰੋਪਰਾਈਟਰ) ਅਤੇ ਉਸਦੇ ਸਾਥੀਆਂ ਦੀ ਰਿਹਾਇਸ਼ ਅਤੇ ਦਫਤਰ ‘ਤੇ ਇੱਕ ਪੁਰਾਣੇ ਬੈਂਕ ਧੋਖਾਧੜੀ ਦੇ ਮਾਮਲੇ ਵਿੱਚ ਛਾਪੇਮਾਰੀ ਕੀਤੀ।

ਈਡੀ ਮੰਗਲਵਾਰ ਸਵੇਰੇ ਕਾਰੋਬਾਰੀ ਦੇ ਘਰ ਪਹੁੰਚੀ। ਜਦੋਂ ਟੀਮ ਪਹੁੰਚੀ ਤਾਂ ਪੂਰਾ ਪਰਿਵਾਰ ਸੌਂ ਰਿਹਾ ਸੀ। ਈਡੀ ਕਾਰੋਬਾਰੀਆਂ ਦੀ ਜਾਇਦਾਦ ਅਤੇ ਹੋਰ ਕੰਮਾਂ ਅਤੇ ਬੈਂਕ ਖਾਤਿਆਂ ਦੇ ਵੇਰਵੇ ਦੀ ਜਾਂਚ ਕਰ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਗੁਪਤ ਸੂਚਨਾ ਦੇ ਆਧਾਰ ‘ਤੇ ਛਾਪੇਮਾਰੀ ਕੀਤੀ ਗਈ ਹੈ।ਈਡੀ ਦੀ ਰੇਡ ਦੀ ਸੂਚਨਾ ਤੋਂ ਬਾਅਦ ਸ਼ਹਿਰ ਦੇ ਕਈ ਸ਼ਰਾਬ ਕਾਰੋਬਾਰੀ ਰੂਪੋਸ਼ ਹੋ ਗਏ ਹਨ। ਚੰਨੀ ਬਜਾਜ ਦੇ ਮੋਬਾਈਲ ਡਿਟੇਲ ਅਤੇ ਬੈਂਕ ਖਾਤੇ ਦੇ ਵੇਰਵਿਆਂ ਦੀ ਜਾਂਚ ਕਰ ਰਿਹਾ ਹੈ। ਛਾਪੇਮਾਰੀ ਦੇ ਕਾਰਨਾਂ ਬਾਰੇ ਕੋਈ ਅਧਿਕਾਰਤ ਪੁਸ਼ਟੀ ਨਹੀਂ ਹੋਈ ਹੈ।

hacklink al hack forum organik hit kayseri escort SnaptikgrandpashabetescortPin up yuklefixbetMegabahiszbahismersobahistipobetbuy drugsgamdombetciodinamobetsahabetkralbetkralbet giriştruvabet girişcasibomluxbetdeneme bonusuanal sex pornextrabet