ਜਿਲ੍ਹਾ ਜਲੰਧਰ ਦਿਹਾਤੀ ਦੇ ਥਾਣਾ ਮਹਿਤਪੁਰ ਦੀ ਪੁਲਿਸ ਵੱਲੋਂ 145 ਨਸ਼ੀਲੀਆਂ ਗੋਲੀਆਂ ਸਮੇਤ 01 ਨਸ਼ਾ ਤਸਕਰ ਨੂੰ ਕੀਤਾ ਗ੍ਰਿਫਤਾਰ।

 

ਸ੍ਰੀ ਸਵਰਨਦੀਪ ਸਿੰਘ ਪੀ.ਪੀ.ਐਸ ਸੀਨੀਅਰ ਪੁਲਿਸ ਕਪਤਾਨ, ਜਲੰਧਰ ਦਿਹਾਤੀ ਜੀ ਦੇ ਦਿਸਾਂ ਨਿਰਦੇਸ਼ਾਂ ਅਨੁਸਾਰ ਸਮਾਜ ਦੇ ਮਾੜੇ ਅਨਸਰਾ ਅਤੇ ਨਸ਼ਾ ਤਸਕਰਾਂ ਦੇ ਖਿਲਾਫ ਚਲਾਈ ਗਈ ਵਿਸ਼ੇਸ਼ ਮੁਹਿਮ ਤਹਿਤ ਸ਼੍ਰੀ ਸਰਬਜੀਤ ਸਿੰਘ ਬਾਹੀਆ ਪੀ.ਪੀ.ਐਸ. ਪੁਲਿਸ ਕਪਤਾਨ, ਇੰਨਵੈਸਟੀਗੇਸ਼ਨ ਜਲੰਧਰ ਦਿਹਾਤੀ ਅਤੇ ਸ਼੍ਰੀ ਗੁਰਪ੍ਰੀਤ ਸਿੰਘ ਪੀ.ਪੀ.ਐਸ. ਉਪ ਪੁਲਿਸ ਕਪਤਾਨ, ਸਬ ਡਵੀਜਨ ਸ਼ਾਹਕੋਟ ਦੀ ਅਗਵਾਈ ਹੇਠ ਐਸ.ਆਈ. ਬਲਰਾਜ ਸਿੰਘ ਮੁੱਖ ਅਫਸਰ ਥਾਣਾ ਮਹਿਤਪੁਰ ਦੀ ਪੁਲਿਸ ਪਾਰਟੀ ਵੱਲੋਂ 101 ਨਸ਼ਾ ਤਸਕਰ ਨੂੰ 145 ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫਤਾਰ ਕਰਕੇ ਸਫਲਤਾ ਹਾਸਿਲ ਕੀਤੀ ਗਈ ਹੈ।

ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਸ਼੍ਰੀ ਗੁਰਪ੍ਰੀਤ ਸਿੰਘ ਪੀ.ਪੀ.ਐਸ. ਉਪ ਪੁਲਿਸ ਕਪਤਾਨ, ਸਬ ਡਵੀਜ਼ਨ ਸ਼ਾਹਕੋਟ ਜੀ ਨੇ ਦੱਸਿਆ ਕਿ ਏ.ਐਸ.ਆਈ. ਪਰਮਜੀਤ ਸਿੰਘ ਦੀ ਪੁਲਿਸ ਪਾਰਟੀ ਵੱਲੋਂ ਦੌਰਾਨੇ ਗਸ਼ਤ ਇਸਮਾਈਲਪੁਰ ਪੁਲੀ ਮਹਿਤਪੁਰ ਤੋ ਨਸ਼ਾ ਤਸਕਰ ਬਲਕਾਰ ਸਿੰਘ ਉਰਫ ਬਲਕਾਰੀ ਪੁੱਤਰ ਰੂਪ ਲਾਲ ਸਿੰਘ ਵਾਸੀ ਧਰਮੇ ਦੀਆ ਛੰਨਾ ਥਾਣਾ ਮਹਿਤਪੁਰ ਪਾਸੋਂ 145 ਨਸ਼ੀਲੀਆਂ ਗੋਲੀਆਂ ਬ੍ਰਾਮਦ ਕੀਤੀਆਂ। ਜਿਸ ਤੇ ਦੋਸ਼ੀ ਦੇ ਖਿਲਾਫ ਮੁਕਦਮਾ ਨੰ. 01 ਮਿਤੀ 04.01.2023 ਅਧ22-61-85 NDPS Act ਥਾਣਾ ਮਹਿਤਪੁਰ ਦਰਜ ਕੀਤਾ ਗਿਆ। ਦੇਸ਼ੀ ਪਾਸੋ ਡੂੰਘਾਈ ਨਾਲ ਪੁੱਛਗਿਛ ਕੀਤੀ ਜਾ ਰਹੀ ਹੈ ਅਤੇ ਹੋਰ ਵੀ ਖੁਲਾਸੇ ਹੋਣ ਦੀ ਸੰਭਾਵਨਾ ਹੈ।

ਬ੍ਰਾਮਦਗੀ:- 145 ਨਸ਼ੀਲੀਆਂ ਗੋਲੀਆ

hacklink al hack forum organik hit deneme bonusu veren sitelerMostbetdeneme bonusu veren sitelermariobet girişMostbetistanbul escortsacehgroundsnaptikacehgroundleo vegasGrandpashabetGrandpashabettutturgüvenilir medyumlarİzmir escortKuşadası escortİzmit escortbetturkeyxslotzbahismarsbahis mobile girişpadişahbetsahabetbahsegel mobile girişgrandpashabetmatadorbetcasibomjojobetmarsbahisimajbetmatbetjojobetsetrabet mobil girişrestbet mobil girişcasibomelizabet girişbettilt giriş 623deneme pornosu 2025galabetnakitbahisbetturkeyKavbet girişstarzbetstarzbet twittermatadorbet twittercasibomcasibomcasibombets10bets10 giriş