ਸਵਾਰੀਆਂ ਨਾਲ ਭਰੀ ਬੱਸ ਤੇ ਟਰੱਕ ਦੀ ਆਹਮੋ-ਸਾਹਮਣੇ ਟੱਕਰ

ਰਾਜਸਥਾਨ ਦੇ ਜੋਧਪੁਰ ‘ਚ ਸ਼ੁੱਕਰਵਾਰ ਨੂੰ ਭਿਆਨਕ ਸੜਕ ਹਾਦਸਾ (Horrific Road Accident) ਵਾਪਰਿਆ। ਇੱਥੇ ਜੋਧਪੁਰ ਤੋਂ ਓਸੀਆਂ ਜਾ ਰਹੀ ਸਵਾਰੀਆਂ ਨਾਲ ਭਰੀ ਬੱਸ ਦੀ ਸਾਹਮਣਿਓਂ ਆ ਰਹੇ ਟਰੱਕ ਨਾਲ ਟੱਕਰ ਹੋ ਗਈ।

ਹਾਦਸੇ ਵਿੱਚ ਪੰਜ ਲੋਕਾਂ ਦੀ ਮੌਤ ਹੋ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਦੋਵੇਂ ਗੱਡੀਆਂ ਦੇ ਕੈਬਿਨਾਂ ਵਿਚ ਬੈਠੇ ਲੋਕ ਇਨ੍ਹਾਂ ਵਿਚ ਫਸ ਗਏ। ਹਾਦਸੇ ਵਿੱਚ ਢਾਈ ਦਰਜਨ ਤੋਂ ਵੱਧ ਲੋਕ ਜ਼ਖ਼ਮੀ ਹੋ ਗਏ। ਹਾਦਸੇ ਤੋਂ ਬਾਅਦ ਉਥੇ ਦਹਿਸ਼ਤ ਦਾ ਮਾਹੌਲ ਬਣ ਗਿਆ। ਜ਼ਖ਼ਮੀਆਂ ਵਿੱਚੋਂ ਚਾਰ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।

ਪੁਲਿਸ ਅਨੁਸਾਰ ਹਾਦਸੇ ਦਾ ਸ਼ਿਕਾਰ ਹੋਈ ਬੱਸ ਜੋਧਪੁਰ ਤੋਂ ਓਸੀਆਂ ਜਾ ਰਹੀ ਸੀ। ਇਸ ਦੌਰਾਨ ਜੋਧਪੁਰ-ਮਥਾਨੀਆ ਰੋਡ ‘ਤੇ ਸਾਹਮਣੇ ਤੋਂ ਆ ਰਹੇ ਟਰੱਕ ਨਾਲ ਉਸ ਦੀ ਜ਼ੋਰਦਾਰ ਟੱਕਰ ਹੋ ਗਈ।

ਹਾਦਸੇ ਤੋਂ ਬਾਅਦ ਸਵਾਰੀਆਂ ਵਿੱਚ ਹਾਹਾਕਾਰ ਮੱਚ ਗਈ। ਸੂਚਨਾ ਮਿਲਣ ‘ਤੇ ਸਥਾਨਕ ਲੋਕਾਂ ਨੇ ਸਭ ਤੋਂ ਪਹਿਲਾਂ ਮੌਕੇ ‘ਤੇ ਪਹੁੰਚ ਕੇ ਬੱਸ ਦੇ ਸ਼ੀਸ਼ੇ ਤੋੜ ਕੇ ਜ਼ਖਮੀਆਂ ਨੂੰ ਬਾਹਰ ਕੱਢਿਆ। ਲੋਕਾਂ ਦੀ ਸੂਚਨਾ ‘ਤੇ ਸਥਾਨਕ ਥਾਣਾ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਜ਼ਖਮੀਆਂ ਨੂੰ ਤੁਰਤ ਨਿੱਜੀ ਵਾਹਨਾਂ ਰਾਹੀਂ ਜੋਧਪੁਰ ਦੇ ਮਥੁਰਾਦਾਸ ਮਾਥੁਰ ਹਸਪਤਾਲ ਪਹੁੰਚਾਇਆ।

ਚਸ਼ਮਦੀਦਾਂ ਮੁਤਾਬਕ ਹਾਦਸੇ ਤੋਂ ਬਾਅਦ ਦੋਵੇਂ ਵਾਹਨਾਂ ਦੇ ਕੈਬਿਨਾਂ ਵਿੱਚ ਬੈਠੇ ਲੋਕ ਬੁਰੀ ਤਰ੍ਹਾਂ ਫਸ ਗਏ। ਬੜੀ ਮੁਸ਼ਕਲ ਨਾਲ ਉਨ੍ਹਾਂ ਨੂੰ ਬਾਹਰ ਕੱਢਿਆ।

hacklink al hack forum organik hit kayseri escort SnaptikgrandpashabetescortPin up yuklefixbetMegabahiszbahismersobahistipobetbuy drugsgamdombetciodinamobetsahabetkralbetkralbet giriştruvabet girişcasibomluxbetdeneme bonusuanal sex pornextrabet