ਜਿਲ੍ਹਾ ਜਲੰਧਰ ਦਿਹਾਤੀ ਦੇ ਥਾਣਾ ਗੁਰਾਇਆ ਪੁਲਿਸ ਵੱਲੋਂ 01 ਨਸ਼ਾ ਤਸਕਰ ਔਰਤ ਪਾਸੋ 100 ਨਸ਼ੀਲੀਆ ਗੋਲੀਆ ਬ੍ਰਾਮਦ ਕਰਕੇ ਗ੍ਰਿਫਤਾਰ ਕਰਕੇ ਕਾਮਯਾਬੀ ਹਾਸਲ ਕੀਤੀ।

ਸ਼੍ਰੀ ਸਵਰਨਦੀਪ ਸਿੰਘ ਪੀ.ਪੀ.ਐਸ ਸੀਨੀਅਰ ਪੁਲਿਸ ਕਪਤਾਨ, ਜਲੰਧਰ (ਦਿਹਾਤੀ) ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਮਾਜ ਦੇ ਮਾੜੇ ਅਨਸਰਾਂ/ਨਸ਼ਾ ਤਸਕਰਾਂ ਦੇ ਖਿਲਾਫ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਸ੍ਰੀ ਸਰਬਜੀਤ ਸਿੰਘ ਬਾਹੀਆ ਪੁਲਿਸ ਕਪਤਾਨ, ਇੰਵੈਸਟੀਗੇਸ਼ਨ ਜਲੰਧਰ ਦਿਹਾਤੀ ਅਤੇ ਸ਼੍ਰੀ ਜਗਦੀਸ਼ ਰਾਜ ਪੀ.ਪੀ.ਐਸ ਉਪ ਪੁਲਿਸ ਕਪਤਾਨ, ਸਬ-ਡਵੀਜਨ ਫਿਲਰ ਦੀ ਅਗਵਾਈ ਹੇਠ ਇੰਸਪੈਕਟਰ ਹਰਜਿੰਦਰ ਸਿੰਘ ਮੁੱਖ ਅਫਸਰ ਥਾਣਾ ਗੁਰਾਇਆ ਦੀ ਪੁਲਿਸ ਟੀਮ ਵੱਲੋਂ 01 ਨਸ਼ਾ ਤਸਕਰ ਔਰਤ ਪਾਸੋ 100 ਨਸ਼ੀਲੀਆ ਗੋਲੀਆ ਬ੍ਰਾਮਦ ਕਰਕੇ ਗ੍ਰਿਫਤਾਰ ਕਰਕੇ ਕਾਮਯਾਬੀ ਹਾਸਲ ਕੀਤੀ।

ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਸ਼੍ਰੀ ਜਗਦੀਸ਼ ਰਾਜ ਪੀ.ਪੀ.ਐਸ ਉਪ ਪੁਲਿਸ ਕਪਤਾਨ, ਸਬ ਡਵੀਜ਼ਨ ਫਿਲੌਰ ਜੀ ਨੇ ਦੱਸਿਆ ਕਿ ਮਿਤੀ 06-01-2023 ਨੂੰ ਇੰਸਪੈਕਟਰ ਹਰਜਿੰਦਰ ਸਿੰਘ ਮੁੱਖ ਅਫਸਰ ਥਾਣਾ ਗੁਰਾਇਆ ਜਿਲ੍ਹਾਂ ਜਲੰਧਰ ਦਿਹਾਤੀ ਦੀ ਪੁਲਿਸ ਪਾਰਟੀ ਸਹਾਇਕ ਸਬ ਇੰਸਪੈਕਟਰ ਚਰਨਜੀਤ ਸਿੰਘ ਚੌਂਕੀ ਇੰਚਾਰਜ ਧੁਲੇਤਾ ਥਾਣਾ ਗੁਰਾਇਆ ਜਿਲ੍ਹਾ ਜਲੰਧਰ ਸਮੇਤ ਸਾਥੀ ਕਰਮਚਾਰੀਆ ਦੇ ਬਾਏ ਚੈਕਿੰਗ ਸ਼ੱਕੀ ਭੈੜੇ ਪੁਰਸ਼ਾ ਦੇ ਸੰਬੰਧ ਵਿੱਚ ਨਹਿਰ ਖੁੱਲੀ ਸਮਰਾੜੀ ਰੋਡ ਮੌਜੂਦ ਸੀ ਕਿ ਸਮਰਾੜੀ ਦੀ ਤਰਫੋਂ ਇੱਕ ਔਰਤ ਪੈਦਲ ਆਉਂਦੀ ਦਿਖਾਈ ਦਿੱਤੀ ਜਿਸ ਨੇ ਆਪਣੇ ਸੱਜੇ ਹੱਥ ਵਿੱਚ ਮੋਮੀ ਲਿਫਾਫਾ ਵਜਨਦਾਰ ਫੜਿਆ ਹੋਇਆ ਸੀ ਜੋ ਪੁਲਿਸ ਪਾਰਟੀ ਨੂੰ ਵੇਖ ਕੇ ਘਬਰਾ ਗਈ ਅਤੇ ਆਪਣੇ ਹੱਥ ਵਿੱਚ ਫੜੇ ਮੋਮੀ ਲਿਫਾਫੇ ਵਜਨਦਾਰ ਨੂੰ ਹੇਠਾਂ ਸੁੱਟ ਕੇ ਪਿੱਛੇ ਨੂੰ ਮੁੜ ਪਈ ਜਿਸ ਨੂੰ ਸਹਾਇਕ ਸਬ ਇੰਸਪੈਕਟਰ ਚਰਨਜੀਤ ਸਿੰਘ ਨੇ ਸਾਥੀ ਸੀਨੀਅਰ ਮਹਿਲਾ ਕਰਮਚਾਰੀ ਸੁਨੀਤਾ ਦੀ ਮਦਦ ਨਾਲ ਕਾਬੂ ਕਰਕੇ ਨਾਮ ਪਤਾ ਪੁੱਛਿਆ।ਜਿਸ ਨੇ ਆਪਣਾ ਨਾਮ ਜਸਵਿੰਦਰ ਉਰਫ ਰਾਣੋ ਪਤਨੀ ਬਲਵੀਰ ਵਾਸੀ ਪਿੰਡ ਧੁਲੇਤਾ ਥਾਣਾ ਗੁਰਾਇਆ ਜਿਨ੍ਹਾਂ ਜਲੰਧਰ ਦੱਸਿਆ ਅਤੇ ਉਸ ਵੱਲੋਂ ਹੇਠਾਂ ਸੁੱਟੇ ਮੋਮੀ ਲਿਫਾਫੇ ਨੂੰ ਚੁੱਕ ਕੇ ਚੈੱਕ ਕੀਤਾ ਤਾਂ ਉਸ ਵਿੱਚੋਂ 100 ਨਸ਼ੀਲੀਆ ਗੋਲੀਆ ਬ੍ਰਾਮਦ ਹੋਈਆ। ਜਿਸ ਤੇ ਦੋਸ਼ਣ ਦੇ ਖਿਲਾਫ ਮੁਕੱਦਮਾ ਨੰਬਰ 03 ਮਿਤੀ 07-01- 2023 ਜੁਰਮ 22(B)-61-85 ਐਨ.ਡੀ.ਪੀ.ਐਸ. ਐਕਟ ਥਾਣਾ ਗੁਰਾਇਆ ਦਰਜ ਰਜਿਸਟਰ ਕਰਕੇ ਮੁਢਲੀ ਤਫਤੀਸ਼ ਅਮਲ ਵਿੱਚ ਲਿਆਦੀ ਜੋ ਮੁਕਦਮਾ ਹਜਾ ਵਿੱਚ ਗ੍ਰਿਫਤਾਰ ਦੋਸ਼ਣ ਜਸਵਿੰਦਰ ਉਰਫ ਰਾਣੋ ਪਤਨੀ ਬਲਵੀਰ ਵਾਸੀ ਪਿੰਡ ਧੁਲੇਤਾ ਥਾਣਾ ਗੁਰਾਇਆ ਜਿਲ੍ਹਾਂ ਜਲੰਧਰ ਨੂੰ ਮਾਨਯੋਗ ਇਲਾਕਾ ਮੈਜਿਸਟਰੇਟ ਸਾਹਿਬ ਫਿਲੌਰ ਜੀ ਦੀ ਅਦਾਲਤ ਵਿਚ ਪੇਸ਼ ਕੀਤਾ ਜਾ ਰਿਹਾ ਹੈ ਤੇ ਦੋਸ਼ਣ ਉਕਤ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ ਜੋ ਦੋਸ਼ਣ ਉਕਤ ਪਾਸੋਂ ਡੂੰਘਾਈ ਨਾਲ ਪੁੱਛ-ਗਿੱਛ ਕੀਤੀ ਜਾ ਰਹੀ ਹੈ ਕਿ ਉਹ ਇਹ ਨਸ਼ੀਲੀਆ ਗੋਲੀਆਂ ਕਿਸ ਪਾਸੋਂ ਲੈ ਕੇ ਆਈ ਸੀ ਅਤੇ ਅੱਗੇ ਕਿਸ ਨੂੰ ਵੇਚਣੀਆ ਸਨ।

ਬ੍ਰਾਮਦਗੀ :-

100 ਨਸ਼ੀਲੀਆ ਗੋਲੀਆ

hacklink al hack forum organik hit deneme bonusu veren sitelerMostbetMostbetistanbul escortsacehgroundsnaptikacehgrounddeneme bonusu veren sitelerbetturkeybetturkeybetturkeymariobetGrandpashabetGrandpashabetDeneme Bonusudeneme pornosu veren sex siteleriGeri Getirme Büyüsüİzmir escortAnkara escortAntalya escortbetturkeyxslotzbahismarsbahis mobile girişstarzbet mobile girişbahsegelbetebet resmi giriş fixbetbetturkeycasibomsahabetgrandpashabetcasibommeritkingonwin15 Ocak, casibom giriş, yeni.limanbet mobil girişbetturkey bahiscom mobil girişcasibomcasibom girişcasibom girişelizabet girişdeneme pornosu veren sex sitelericasibom güncelportobetpadişahbet girişpadişahbetcasibom girişjojobetjojobetcasibomcasibom girişcasibom