ਮਨਪ੍ਰੀਤ ਬਾਦਲ ਨੇ ਕਾਂਗਰਸ ਤੋਂ ਦਿੱਤਾ ਅਸਤੀਫ਼ਾ, ਭਾਜਪਾ ’ਚ ਸ਼ਾਮਲ ਹੋਣ ਦੀਆਂ ਚਰਚਾਵਾਂ

ਪੰਜਾਬ ਡੈਸਕ – ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਕਾਂਗਰਸ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਨੂੰ ਆਪਣਾ ਅਸਤੀਫਾ ਭੇਜ ਦਿੱਤਾ ਹੈ। ਰਾਹੁਲ ਗਾਂਧੀ ਨੂੰ ਮਨਪ੍ਰੀਤ ਸਿੰਘ ਬਾਦਲ ਵੱਲੋਂ ਪੱਤਰ ਲਿਖਿਆ ਹੈ। ਸੂਤਰਾਂ ਦੇ ਹਵਾਲੇ ਤੋਂ ਸਾਹਮਣੇ ਆਇਆ ਹੈ ਕਿ ਮਨਪ੍ਰੀਤ ਸਿੰਘ ਬਾਦਲ ਬੀਜੇਪੀ ْਚ ਸ਼ਾਮਲ ਹੋ ਸਕਦੇ ਹਨ। ਜਿਸ ਤੋਂ ਬਾਅਦ ਸਿਆਸੀ ਗਿਲਾਰਿਆ ਵਿੱਚ ਚਰਚਾ ਛਿੜ ਗਈ ਹੈ। ਰਾਹੁਲ ਗਾਂਧੀ ਨੂੰ ਲਿਖੀ ਚਿੱਠੀ ’ਚ ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਹੈ ਕਿ ਭਾਰੀ ਮਨ ਨਾਲ ਪਾਰਟੀ ਤੋਂ ਅਸਤੀਫਾ ਦੇ ਰਿਹਾ ਹਾਂ। ਮੇਰੀਆਂ ਕੋਸ਼ਿਸ਼ਾਂ ਨੂੰ ਪਾਰਟੀ ’ਚ ਸਨਮਾਨ ਨਹੀਂ ਮਿਲਿਆ ਹੈ। ਪਾਰਟੀ ਦੇ ਮੌਜੂਦਾ ਕਲਚਰ ਦਾ ਜ਼ਿਆਦਾ ਦੇਰ ਹਿੱਸਾ ਨਹੀਂ ਰਹਿ ਸਕਦਾ ਹੈ। ਪੰਜਾਬ ਨੂੰ ਲੈ ਕੇ ਕਾਂਗਰਸ ਦੇ ਫੈਸਲੇ ਬਹੁਤ ਹੀ ਨਿਰਾਸ਼ਾਜਨਕ ਹਨ।

hacklink al hack forum organik hit kayseri escort mariobet girişslot sitelerideneme bonusu veren sitelertiktok downloadergrandpashabetdeneme bonusu veren sitelerescort1xbet girişAdana escortpadişahbetpadişahbetmarsbahisgamdom1xbet giriş