ਜਿਲਾ ਜਲੰਧਰ (ਦਿਹਾਤੀ) ਦੇ ਥਾਣਾ ਲੋਹੀਆ ਦੀ ਪੁਲਿਸ ਪਾਰਟੀ ਵੱਲੋਂ ਸ਼ਰਾਬ ਨਜੌਜ ਦਾ ਧੰਦਾ ਕਰਨ ਵਾਲੇ ਇੱਕ ਵਿਅਕਤੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੇ 30,000 Mi ਸ਼ਰਾਬ ਨਜੈਜ ਬਰਾਮਦ ਕਰਨ ਵਿੱਚ ਸਫਲਤਾ ਹਾਸਿਲ ਹੋਈ

ਸ੍ਰੀ ਸਵਰਨਦੀਪ ਸਿੰਘ ਪੀ.ਪੀ.ਐਸ. ਸੀਨੀਅਰ ਪੁਲਿਸ ਕਪਤਾਨ ਜਲੰਧਰ-ਦਿਹਾੜੀ ਜੀ ਦੋ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਮਾਜ ਦੇ ਤੋੜੇ ਅਨਸਰਾਂ ਨਸ਼ਾ ਤਸਕਰਾਂ ਖਿਲਾਫ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਸ੍ਰੀ ਸਰਬਜੀਤ ਸਿੰਘ ਬਾਹੀਆ PPS ਪੁਲਿਸ ਕਪਤਾਨ (ਤਫਤੀਸ਼) ਸ੍ਰੀ ਗੁਰਪ੍ਰੀਤ ਸਿੰਘ ਉਪ ਪੁਲਿਸ ਕਪਤਾਨ ਸਬ ਡਵੀਜ਼ਨ ਸ਼ਾਹਕੋਟ ਦੀਆਂ ਹਦਾਇਤਾ ਅਨੁਸਾਰ ਅਤੇ ਇੰਸਪੈਕਟਰ ਸੁਰਜੀਤ ਸਿੰਘ ਪੰਡਾਂ ਮੁੱਖ ਅਫਸਰ ਥਾਣਾ ਲੋਹੀਆ ਦੀ ਪੁਲਿਸ ਪਾਰਟੀ ਨੇ ਸ਼ਰਾਬ ਨਜੈਜ ਦਾ ਪੌਦਾ ਕਰਨ ਵਾਲੇ ਇਕ ਵਿਅਕਤੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 30,00 ML ਸ਼ਰਾਬ ਨਜੈਜ ਬਰਾਮਦ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ।

ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਸ੍ਰੀ ਗੁਰਪ੍ਰੀਤ ਸਿੰਘ ਪੀ.ਪੀ.ਐਸ ਉਪ ਪੁਲਿਸ ਕਪਤਾਨ ਸਬ ਡਵੀਜਨ ਸ਼ਾਹਕੋਟ ਜੀ ਨੇ ਦੱਸਿਆਂ ਕਿ ਮਿਤੀ 21.01.2023 ਨੂੰ ਏ.ਐਸ.ਆਈ ਹੰਸ ਰਾਜ ਨੰਬਰ 184 ਥਾਣਾ ਲੋਹੀਆ ਨੇ ਸਮੇਤ ਕਰਮਚਾਰੀਆਂ ਦੇ ਮੁੱਖਬਰ ਖਾਸ ਦੀ ਇਤਲਾਹ ਪਰ ਇੱਕ ਵਿਅਕਤੀ ਹਰਜਿੰਦਰ ਸਿੰਘ ਉਰਫ ਜਿੰਦਰ ਪੁੱਤਰ ਮੁਖਤਿਆਰ ਸਿੰਘ ਵਾਸੀ ਅਸਮੈਲਪੁਰ ਥਾਣਾ ਲੋਹੀਆ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 30,000 ML ਸ਼ਰਾਬ ਨਜੈਜ ਬਰਾਮਦ ਕੀਤੀ ਹੈ।ਜਿਸ ਤੇ ਏ.ਐਸ.ਆਈ ਹੰਸ ਰਾਜ ਨੇ ਮੁਕੱਦਮਾ ਨੰਬਰ 06 ਮਿਤੀ 21.01.2023 ਜੁਰਮ 61-1-14 EX Act ਥਾਣਾ ਲੋਹੀਆ ਜਿਲ੍ਹਾ ਜਲੰਧਰ ਦਰਜ ਰਜਿਸਟਰ ਕਰਕੇ ਮੁੱਢਲੀ ਤਫਤੀਸ਼ ਅਮਲ ਵਿੱਚ ਲਿਆਦੀ ਹੈ ।

ਦੋਸ਼ੀ ਹਰਜਿੰਦਰ ਸਿੰਘ ਉਰਫ ਜਿੰਦਰ ਪੁੱਤਰ ਮੁਖਤਿਆਰ ਸਿੰਘ ਵਾਸੀ ਅਸਮੈਲਪੁਰ ਥਾਣਾ ਲੋਹੀਆ ਦੇ ਖਿਲਾਫ ਦਰਜ ਮੁਕਦਮੋ:- 03

1. ਮੁਕੱਦਮਾ ਨੰਬਰ 168 ਮਿਤੀ 28.07.2020 ਜੁਰਮ 61-1-14 EX Act ਥਾਣਾ ਲੋਹੀਆ 2 ਮੁਕੱਦਮਾ ਨੰਬਰ 45 ਮਿਤੀ 10.04.2023 ਜੁਰਮ 61-1-14 EX Act ਥਾਣਾ ਲੋਹੀਆ 3.ਮੁਕੱਦਮਾ ਨੰਬਰ 06 ਮਿਤੀ 21.01.2023 ਜੁਰਮ 61-1-14 EX Act ਥਾਣਾ ਲੋਹੀਆ

hacklink al hack forum organik hit kayseri escort mariobet girişMostbetslot sitelerideneme bonusu veren sitelertiktok downloadergrandpashabetdeneme bonusu veren sitelerescort1xbet girişstarzbetbahiscom giriş güncelparibahis giriş güncelextrabet giriş güncelsahabetYalova escortjojobetporno sexpadişahbet