ਜਿਲਾ ਜਲੰਧਰ (ਦਿਹਾਤੀ) ਦੇ ਥਾਣਾ ਲੋਹੀਆ ਦੀ ਪੁਲਿਸ ਪਾਰਟੀ ਵੱਲੋਂ ਡੋਡੇ ਚੂਰਾ ਪੋਸਤ ਦਾ ਧੰਦਾ ਕਰਨ ਵਾਲੇ ਇੱਕ ਵਿਅਕਤੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੇ 10 ਕਿਲੋਗ੍ਰਾਮ ਡੋਡੇ ਚੂਰਾ ਪੋਸਤ ਬਰਾਮਦ ਕਰਨ ਵਿੱਚ ਸਫਲਤਾ ਹਾਸਿਲ ਹੋਈ ਹੈ।

ਸ੍ਰੀ ਸਵਰਨਦੀਪ ਸਿੰਘ ਪੀ.ਪੀ.ਐਸ ਸੀਨੀਅਰ ਪੁਲਿਸ ਕਪਤਾਨ,ਜਲੰਧਰ-ਦਿਹਾੜੀ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਮਾਜ ਦੇ ਭੈੜੇ ਅਨਸਰਾਂ ਨਸ਼ਾ ਤਸਕਰਾਂ ਖਿਲਾਫ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਸ੍ਰੀ ਸਰਬਜੀਤ ਸਿੰਘ ਬਾਹੀਆ PPS ਪੁਲਿਸ ਕਪਤਾਨ (ਤਫਤੀਸ਼), ਸ੍ਰੀ ਗੁਰਪ੍ਰੀਤ ਸਿੰਘ ਉਪ ਪੁਲਿਸ ਕਪਤਾਨ ਸਬ ਡਵੀਜ਼ਨ ਸ਼ਾਹਕੋਟ ਦੀਆਂ ਹਦਾਇਤਾ ਅਨੁਸਾਰ ਅਤੇ ਇੰਸਪੈਕਟਰ ਸੁਰਜੀਤ ਸਿੰਘ ਪੰਡਾ ਮੁੱਖ ਅਫਸਰ ਥਾਣਾ ਲੋਹੀਆ ਦੀ ਪੁਲਿਸ ਪਾਰਟੀ ਨੇ ਡੰਡ ਚੂਰਾ ਪੋਸਤ ਦਾ ਧੰਦਾ ਕਰਨ ਵਾਲੇ ਇੱਕ ਵਿਅਕਤੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 10 ਕਿਲੋਗ੍ਰਾਮ ਡੋਡੇ ਚੂਰਾ ਪੋਸਤ ਬਰਾਮਦ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ।

ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਸ੍ਰੀ ਗੁਰਪ੍ਰੀਤ ਸਿੰਘ ਪੀ.ਪੀ.ਐਸ ਉਪ ਪੁਲਿਸ ਕਪਤਾਨ ਸਬ ਡਵੀਜਨ ਸ਼ਾਹਕੋਟ ਜੀ ਨੇ ਦੱਸਿਆਂ ਕਿ ਮਿਤੀ 21.01.2023 ਨੂੰ ਐਸ.ਆਈ ਗੋਵਿੰਦਰ ਸਿੰਘ ਨੰਬਰ 175,ਜਲੇ ਥਾਣਾ ਲੋਹੀਆ ਨੇ ਸਮੇਤ ਕਰਮਚਾਰੀਆਂ ਦੇ ਦੋਰਾਨੇ ਨਾਕਾ ਬੰਦੀ ਇੱਕ ਵਿਅਕਤੀ ਪੂਰਨ ਸਿੰਘ ਪੁੱਤਰ ਕਰਤਾਰ ਸਿੰਘ ਵਾਸੀ ਪਿੰਪਲੀ ਥਾਣਾ ਲੋਹੀਆ ਨੂੰ ਕਾਬੂ ਕਰਕੇ ਉਸ ਪਾਸੋਂ 10 ਕਿਲੋਗ੍ਰਾਮ ਡੋਡੇ ਚੂਰਾ ਪੋਸਤ ਬਰਾਮਦ ਕੀਤੇ ਹਨ।ਜਿਸ ਤੇ ਐਸ.ਆਈ ਗੋਵਿੰਦਰ ਸਿੰਘ ਨੇ ਮੁਕੱਦਮਾ ਨੰਬਰ 37 ਮਿਤੀ 21,01,2023 ਜੁਰਮ 158-61-85 NDI’S Act ਥਾਣਾ ਲੋਹੀਆਂ ਜਿਲਾ ਜਲੰਧਰ ਦਰਜ ਰਜਿਸਟਰ ਕਰਕੇ ਮੁੱਢਲੀ ਤਫ਼ਤੀਸ਼ ਅਮਲ ਵਿੱਚ ਲਿਆਦੀ ਹੈ।

ਦੋਸ਼ੀ ਪੂਰਨ ਸਿੰਘ ਪੁੱਤਰ ਕਰਤਾਰ ਸਿੰਘ ਵਾਸੀ ਪਿੱਪਲੀ ਥਾਣਾ ਲੋਹੀਆ ਦੇ ਖਿਲਾਫ ਦਰਜ ਮੁਕਦਮੇਂ:- 04 1. ਮੁਕੰਦਮਾ ਨੰਬਰ 95 ਮਿਤੀ 24.08.2013 ਜੁਰਮ 15-61-85 NDPS Act ਥਾਣਾ ਲੋਹੀਆ ਜਿਲਾ ਜਲੰਧਰ

ਬਰਾਮਦਗੀ 15 ਕਿਲੋਗ੍ਰਾਮ ਡੋਡੇ ਪੋਸਤ

2 ਮੁਕੰਦਮਾ ਨੰਬਰ 26 ਮਿਤੀ 26,03,2017 ਜੁਰਮ 15-61-85 NDPS Act,61-1-14 EXACT ਥਾਣਾ ਲੋਹੀਆ ਜਿਲ੍ਹਾ ਜਲੰਧਰ ਬਰਾਮਦਗੀ 500 ਗ੍ਰਾਮ ਛਡੇ ਚੂਰਾ ਪੋਸਤ ਅਤੇ 100 ਕਿਲੋ ਲਾਹਣ 3.ਮੁਕੱਦਮਾ ਨੰਬਰ 48 ਮਿਤੀ 14,05.2017 ਜੁਰਮ 1-1-14 EX Act ਥਾਣਾ ਲੋਹੀਆ ਜਿਲਾ ਜਲੰਧਰ

ਬਰਾਮਦਗੀ 5750 ML ਸ਼ਰਾਬ ਨਮੇਜ

4. ਮੁਕੱਦਮਾ ਨੰਬਰ 107 ਮਿਤੀ 21.01.2023 ਜੁਰਮ 158-61-85 NDPS Act ਥਾਣਾ ਲੋਹੀਆ

ਬਰਾਮਦਗੀ 10 ਕਿਲੋਗ੍ਰਾਮ ਡੋਡੇ ਚੂਰਾ ਪੋਸਤ

hacklink al dizi film izle film izle yabancı dizi izle fethiye escort bayan escort - vip elit escort erotik film izle hack forum türk ifşa the prepared organik hit deneme bonusu veren sitelerjojobetinterbahis güncelcasibomromabetjojobet 956 com girisjojobetsahabetgalabetbets10deneme bonusu veren sitelerdeneme bonusu veren sitelerTipobet Giriştipobet girişfixbet girişgrandpashabet meritkingmeritkingbetkanyonmarsbahissahabetultrabet jojobet Mostbetcasibom, casibom güncel girişextrabet twittercasibomcasibom girişcasibom giriş günceljojobetOtobetcasibom girişjojobetlimanbetcasibom girişMarsBahis Güncel Girişcasibommeritkingonwin girişsekabetmeritkingpadişahbetsekabet twittermeritking twittercasibom girişcasibomMeritkingMeritkingMeritkingMeritking Twitter