ਖਾਣਾ ਖਾ ਕੇ ਪਰਤ ਰਹੇ 3 ਦੋਸਤਾਂ ਦੀ ਟਰੇਨ ਦੀ ਲਪੇਟ ‘ਚ ਆਉਣ ਨਾਲ ਦਰਦਨਾਕ ਮੋਤ

ਲੁਧਿਆਣਾ ਵਿੱਚ ਢੰਡਾਰੀ ਰੇਲਵੇ ਸਟੇਸ਼ਨ ਨੇੜੇ ਜੰਮੂ ਮੇਲ ਦੀ ਲਪੇਟ ਵਿੱਚ ਤਿੰਨ ਨੌਜਵਾਨ ਆਉਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਤਿੰਨੋਂ ਨੌਜਵਾਨ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਦੇ ਵਸਨੀਕ ਹਨ। ਰਾਤ ਨੂੰ ਤਿੰਨੇ ਨੌਜਵਾਨ ਢਾਬੇ ਤੋਂ ਖਾਣਾ ਖਾ ਕੇ ਵਾਪਸ ਆਪਣੇ ਕਮਰੇ ਵੱਲ ਜਾ ਰਹੇ ਸਨ। ਮ੍ਰਿਤਕਾਂ ਦੀ ਪਛਾਣ ਪਛਾਣ ਲਵਦੀਪ ਵਾਸੀ ਨਵਾਂ ਸ਼ਹਿਰ, ਸੁਖਮਨ ਵਾਸੀ ਅੰਮ੍ਰਿਤਸਰ ਅਤੇ ਰਵੀ ਕੁਮਾਰ ਵਾਸੀ ਹੁਸ਼ਿਆਰਪੁਰ ਵਜੋਂ ਹੋਈ ਹੈ।ਤਿੰਨੋਂ ਨੌਜਵਾਨ ਚੰਗੇ ਦੋਸਤ ਸਨ ਅਤੇ ਟਰੱਕ ਰਿਪੇਰਿੰਗ ਦਾ ਕੰਮ ਕਰਦੇ ਸਨ। ਢੰਡਾਰੀ ਵਿੱਚ ਦੋ ਨੌਜਵਾਨ ਲਵਦੀਪ ਅਤੇ ਸੁਖਮਨ ਪਿਛਲੇ 5 ਸਾਲਾਂ ਤੋਂ ਕੰਮ ਕਰਦੇ ਸਨ। ਜਦੋਂਕਿ ਰਵੀ ਪਿਛਲੇ 5 ਮਹੀਨਿਆਂ ਤੋਂ ਕੰਮ ਕਰ ਰਿਹਾ ਸੀ। ਪੁਲਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

 

hacklink al hack forum organik hit kayseri escort SnaptikgrandpashabetescortPin up yuklefixbetMegabahiszbahismersobahistipobetbuy drugsgamdombetciodinamobetsahabetkralbetkralbet giriştruvabet girişcasibomluxbetdeneme bonusuanal sex pornextrabet