ਸ਼੍ਰੀ ਸੁਖਮਨੀ ਸਾਹਿਬ ਸੇਵਾ ਸੋਸਾਇਟੀ ਦੀ ਬੀਬੀਆਂ ਵਲੋਂ ਸਮਾਗਮ ਕਰਵਾਇਆ ਗਿਆ

ਜਲੰਧਰ (ਕੁਲਪ੍ਰੀਤ ਸਿੰਘ ) ਸ਼ਹਿਰ ਦੇ ਏਕਤਾ ਨਗਰ ਚੋਗਿਟੀ ਵਿੱਖੇ ਸ਼੍ਰੀ ਸੁਖਮਨੀ ਸਾਹਿਬ ਸੇਵਾ ਸੋਸਾਇਟੀ ਦੀ ਬੀਬੀਆਂ ਵਲੋਂ ਮੁਹੱਲਾ ਨਿਵਾਸੀਆਂ ਦੇ ਸਹਿਯੋਗ ਨਾਲ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ । ਇਸ ਮੌਕੇ ਗੁਰੂ ਘਰ ਦੇ ਜੱਥੇ ਨੇ ਗੁਰਬਾਣੀ ਕੀਰਤਨ ਰਾਹੀ ਸੰਗਤ ਨੂੰ ਨਿਹਾਲ ਕੀਤਾ। ਕੀਰਤਨ ਉਪਰੰਤ ਸੰਗਤਾਂ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਸਬੰਧੀ ਇਤਿਹਾਸ ਤੇ ਚਾਨਣਾ ਪਾਇਆ। ਇਸ ਦੌਰਾਨ ਸਰਬਤ ਦੇ ਭਲੇ ਦੀ ਅਰਦਾਸ ਕੀਤੀ ਗਈ । ਇਸ ਮੌਕੇ ਸੁਖਦੇਵ ਸਿੰਘ,ਹਰਪਾਲ ਸਿੰਘ,ਪ੍ਰਭਜੋਤ ਸਿੰਘ,ਕੁਲਦੀਪ ਸਿੰਘ,ਰਵਿੰਦਰ ਕੌਰ,ਗੁਰਸਿਮਰ ਕੌਰ,ਰਵਿੰਦਰ ਕੌਰ,ਕਿਰਨਜੀਤ ਕੌਰ,ਸੁਰਿੰਦਰ ਕੌਰ,ਪਾਲਦੀਪ ਕੌਰ,ਅਰਸ਼ਦੀਪ ਕੌਰ,ਅਮਨਦੀਪ ਕੌਰ ਅਤੇ ਹੋਰ ਸੰਗਤਾਂ ਹਾਜਰ ਹਨ।

hacklink al hack forum organik hit kayseri escort mariobet girişMostbetslot sitelerideneme bonusu veren sitelertiktok downloadergrandpashabetdeneme bonusu veren sitelerescort1xbet girişstarzbetDiyarbakır escortbahiscom giriş güncelparibahis giriş güncelextrabet giriş güncelpadişahbet güncelpadişahbet giriştipobet