ਜਿਲ੍ਹਾ ਜਲੰਧਰ ਦਿਹਾਤੀ ਦੇ ਥਾਣਾ ਲੋਹੀਆਂ ਦੀ ਪੁਲਿਸ ਵੱਲੋਂ PO ਨੂੰ ਗ੍ਰਿਫਤਾਰ ਕਰਨ ਵਿੱਚ ਕੀਤੀ ਸਫਲਤਾ ਹਾਸਿਲ।

ਜਿਲ੍ਹਾ ਜਲੰਧਰ ਦਿਹਾਤੀ ਦੇ ਥਾਣਾ ਲੋਹੀਆਂ ਦੀ ਪੁਲਿਸ ਪਾਰਟੀ ਵੱਲੋਂ ਮੁਕੱਦਮਾ ਨੰਬਰ 168 ਮਿਤੀ 31.07.2020 ਥਾਣਾ ਲੋਹੀਆਂ ਦੇ 10 ਨੂੰ ਗ੍ਰਿਫਤਾਰ ਕਰਨ ਵਿੱਚ ਕੀਤੀ ਸਫਲਤਾ ਹਾਸਿਲ।

ਸ੍ਰੀ ਸਵਰਨਦੀਪ ਸਿੰਘ ਪੀ.ਪੀ.ਐਸ ਸੀਨੀਅਰ ਪੁਲਿਸ ਕਪਤਾਨ, ਜਲੰਧਰ-ਦਿਹਾਤੀ ਜੀ ਦੇ ਦਿਲਾਂ ਨਿਰਦੇਸ਼ਾਂ ਅਨੁਸਾਰ ਸਮਾਜ ਦੇ ਭੈੜੇ ਅਨਸਰਾਂ ਨਸ਼ਾ ਤਸਕਰਾਂ, ਭਗੌੜੇ ਦੋਸ਼ੀਆ (20) ਖਿਲਾਫ ਚਲਾਈ ਗਈ ਵਿਸ਼ੇਸ਼ ਮੁਹਿਮ ਤਹਿਤ ਸ੍ਰੀ ਸਰਬਜੀਤ ਸਿੰਘ ਬਾਹੀਆ, ਪੀ.ਪੀ.ਐਸ. ਪੁਲਿਸ ਕਪਤਾਨ, ਤਫਤੀਸ਼ ਅਤੇ ਸ੍ਰੀ ਗੁਰਪ੍ਰੀਤ ਸਿੰਘ ਪੀ.ਪੀ.ਐਸ. ਉਪ ਪੁਲਿਸ ਕਪਤਾਨ, ਸਬ ਡਵੀਜਨ ਸ਼ਾਹਕੋਟ ਦੀਆਂ ਹਦਾਇਤਾ ਅਨੁਸਾਰ ਇੰਸਪੈਕਟਰ ਸੁਰਜੀਤ ਸਿੰਘ ਖੇਡਾ ਮੁੱਖ ਅਫਸਰ ਥਾਣਾ ਲੋਹੀਆ ਦੀ ਪੁਲਿਸ ਪਾਰਟੀ ਨੇ PO ਸਟਾਫ ਜਲੰਧਰ ਦਿਹਾਤੀ ਦੀ ਮਦਦ ਨਾਲ ਮੁਕੱਦਮਾ ਨੰਬਰ 168 ਮਿਤੀ 31,07,20211 ਜੁਰਮ 106,420,201 IPC, 13 Punjab travel Professional (Regulation) Act 2014 ਥਾਣਾ ਲੋਹੀਆਂ ਦੇ P੦ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਗਈ ਹੈ।

ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਸ੍ਰੀ ਗੁਰਪ੍ਰੀਤ ਸਿੰਘ ਪੀ.ਪੀ.ਐਸ ਉਪ ਪੁਲਿਸ ਕਪਤਾਨ, ਸਬ ਡਵੀਜਨ ਸ਼ਾਹਕੋਟ ਜੀ ਨੇ ਦੱਸਿਆ ਕਿ ਮਿਤੀ 13.02,2023 ਨੂੰ ਏ.ਐਸ.ਆਈ ਕਸ਼ਮੀਰ ਸਿੰਘ ਥਾਣਾ ਲੋਹੀਆਂ ਨੇ ਸਮੇਤ ਕਰਮਚਾਰੀਆਂ ਦੇ ਦੌਰਾਨੇ ਗਸਤ ਮੁਕੱਦਮਾ ਨੰਬਰ 168 ਮਿਤੀ 31.07.2020 ਥਾਣਾ ਲੋਹੀਆਂ ਦੇ PO ਅਕਾਸ਼ ਮੱਟੂ ਪੁੱਤਰ ਸੁਰਿੰਦਰ ਕੁਮਾਰ ਵਾਸੀ ਰੂਪੇਵਾਲ ਥਾਣਾ ਸ਼ਾਹਕੋਟ ਜਿਲ੍ਹਾ ਜਲੰਧਰ ਨੂੰ ਮਿਤੀ 31,01,2023 ਨੂੰ ਮਾਣਯੋਗ ਅਦਾਲਤ ਮਿਸ, ਖੁਸ਼ਦੀਪ ਕੌਰ, ਜੇ.ਐਮ.ਆਈ.ਸੀ. ਨਕੋਦਰ ਵਲੋਂ PO ਕਰਾਰ ਦਿੱਤਾ ਗਿਆ ਸੀ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਗਈ ਹੈ।

hacklink al hack forum organik hit kayseri escort Snaptikgrandpashabetescort1xbet girişPin up yuklefixbetMegabahiszbahisbetebetsahabetbetsat girişcasibom 816 com girispadişahbettake drugsanal sex pornmersobahispusulabetsahabetmadridbet girişbetmatik girişbetsat girişbetciomeritkingselcuksportsbetsat girişsahabettipobetgrandpashabetolabahisolabahis girişpadişahbetpadişahbet