ਵਿਆਹ ਦੇ ਬੰਧਨ ‘ਚ ਬੱਝਣਗੇ ਭਾਈ ਅਮ੍ਰਿਤਪਾਲ ਸਿੰਘ,ਦੇਖੋ ਕਿਸ ਕੁੜੀ ਨਾਲ ਕਰਵਾਉਣਗੇ ਵਿਆਹ

ਪੰਜਾਬ -ਵਾਰਿਸ ਪੰਜਾਬ ਦੇ ਮੁਖੀ ਅਮ੍ਰਿਤਪਾਲ ਸਿੰਘ ਸ਼ੁੱਕਰਵਾਰ ਯਾਨੀ ਕਿ ਅੱਜ ਵਿਆਹ ਦੇ ਬੰਧਨ ਵਿੱਚ ਬੱਝ ਜਾਣਗੇ । ਅੰਮ੍ਰਿਤਪਾਲ ਸਿੰਘ ਦਾ ਵਿਆਹ ਇੰਗਲੈਂਡ ਦੀ ਰਹਿਣ ਵਾਲੀ ਕਿਰਨਦੀਪ ਕੌਰ ਨਾਲ ਹੋਣ ਜਾ ਰਿਹਾ ਹੈ । ਇਸ ਕੁੜੀ ਦੀ ਸੋਸ਼ਲ ਮੀਡੀਆ ‘ਤੇ ਇੱਕ ਤਸਵੀਰ ਵੀ ਵਾਇਰਲ ਹੋ ਰਹੀ ਹੈ। ਕਿਹਾ ਜਾ ਰਿਹਾ ਹੈ ਕਿ ਇਹ ਉਹ ਕੁੜੀ ਹੈ ਜਿਸ ਨਾਲ ਅਮ੍ਰਿਤਪਾਲ ਵਿਆਹ ਕਰਵਾਉਣ ਜਾ ਰਹੇ ਹਨ। ਇਹ ਸਮਾਗਮ ਜਲੰਧਰ ਦੇ ਫਤਿਹਪੁਰ ਵਿੱਚ ਛੇਵੀਂ ਪਾਤਸ਼ਾਹੀ ਸ੍ਰੀ ਹਰਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਧਰਤੀ ‘ਤੇ ਸ਼ਸ਼ੋਬਿਤ ਗੁਰੂ ਘਰ ਵਿੱਚ ਹੋਵੇਗਾ।ਇਸ ਸਬੰਧੀ ਨਾ ਤਾਂ ਗੁਰੂਘਰ ਕਮੇਟੀ ਤੇ ਨਾ ਹੀ ਪਰਿਵਾਰ ਵਾਲਿਆਂ ਵੱਲੋਂ ਕੋਈ ਪ੍ਰਤੀਕਿਰਿਆ ਦਿੱਤੀ ਗਈ ਹੈ। ਇਹ ਵੀ ਕਿਹਾ ਜਾ ਰਿਹਾ ਹੈ ਕਿ ਵਿਆਹ ਪੂਰੇ ਸਾਦੇ ਤਰੀਕੇ ਨਾਲ ਕੀਤਾ ਜਾਵੇਗਾ।

hacklink al hack forum organik hit kayseri escort mariobet girişslot sitelerideneme bonusu veren sitelertiktok downloadergrandpashabetdeneme bonusu veren sitelerescort1xbet girişgrandpashabetSamsun escortholiganbetpadişahbetpadişahbet girişmarsbahisimajbetgrandpashabet