ਵਿੱਤ ਮੰਤਰੀ ਚੀਮਾ ਨੇ ਪੇਸ਼ ਕੀਤਾ ਬਜਟ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ‘ਚ ਪੰਜਾਬ ਸਰਕਾਰ ਵੱਲੋਂ ਵਿੱਤ ਮੰਤਰੀ ਹਰਪਾਲ ਚੀਮਾ ਨੇ ਅੱਜ ਵਿਧਾਨ ਸਭਾ ’ਚ ਬਜਟ ਪੇਸ਼ ਕੀਤਾ। ਉਥੇ ਹੀ ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਸੋਸ਼ਲ ਮੀਡੀਆ ’ਤੇ ਇਕ ਟਿੱਪਣੀ ਜ਼ਰੀਏ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ, ਜਿਸ ਦੀ ਜਾਣਕਾਰੀ ਖੁਦ ਵਿਧਾਇਕ ਖਹਿਰਾ ਨੇ ਆਪਣੇ ਫੇਸਬੁੱਕ ਪੇਜ ’ਤੇ ਦਿੱਤੀ ਹੈ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਵਿਧਾਨ ਸਭਾ ‘ਚ ਆਪਣਾ ਪਹਿਲਾ ਪੂਰਨ ਬਜਟ ਪੇਸ਼ ਕੀਤਾ ਗਿਆ। ਬਜਟ ਪੇਸ਼ ਕਰਨ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਸ ਵਾਰ ਉਨ੍ਹਾਂ ਦੀ ਸਰਕਾਰੀ ਆਪਣੇ ਬਹੁਤ ਸਾਰੇ ਵਾਅਦੇ ਅਤੇ ਗਾਰੰਟੀਆਂ ਪੂਰੀਆਂ ਕਰਨ ਜਾ ਰਹੀ ਹੈ।

ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਸੋਸ਼ਲ ਮੀਡੀਆ ’ਤੇ ਇਕ ਟਿੱਪਣੀ ਜ਼ਰੀਏ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ, ਜਿਸ ਦੀ ਜਾਣਕਾਰੀ ਖੁਦ ਵਿਧਾਇਕ ਖਹਿਰਾ ਨੇ ਆਪਣੇ ਫੇਸਬੁੱਕ ਪੇਜ ’ਤੇ ਦਿੱਤੀ ਹੈ।

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਅੱਜ ਸਾਲ 2023-24 ਲਈ ਬਜਟ ਪੇਸ਼ ਕੀਤਾ। ਪੰਜਾਬ ‘ਚ ‘ਆਪ’ ਸਰਕਾਰ ਦੇ ਬਣਨ ਦੀ ਪਹਿਲੀ ਵਰ੍ਹੇਗੰਢ ’ਤੇ ਬਜਟ ਪੇਸ਼ ਕੀਤਾ ਗਿਆ। ‘ਆਪ’ ਸਰਕਾਰ ਵੱਲੋਂ ਪੇਸ਼ ਕੀਤਾ ਗਿਆ ਇਹ ਦੂਜਾ ਪੇਪਰ ਰਹਿਤ ਬਜਟ ਹੈ।

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਨੇ 2023-24 ਦੇ ਬਜਟ ’ਚ ਅੰਕੜਿਆਂ ਦਾ ਹੇਰ-ਫੇਰ ਕਰ ਕੇ ਲੁਭਾਉਣੀ ਤਸਵੀਰ ਵਿਖਾ ਕੇ ਪੰਜਾਬੀਆਂ ਨਾਲ ਇਕ ਵਾਰ ਫਿਰ ਤੋਂ ਧੋਖਾ ਕੀਤਾ ਹੈ, ਜਦਕਿ ਅਸਲੀਅਤ ’ਚ ਪੰਜਾਬ ਆਰਥਿਕ ਬਰਬਾਦੀ ਦੇ ਰਾਹ ਪੈ ਗਿਆ ਹੈ ਕਿਉਂਕਿ ਕਰਜ਼ਾ ਵਧ ਰਿਹਾ ਹੈ ਤੇ ਸਾਰੇ ਪੈਮਾਨਿਆਂ ’ਤੇ ਸਾਡੀ ਕਾਰਗੁਜ਼ਾਰੀ ਬਹੁਤ ਮਾੜੀ ਹੈ।

ਪੰਜਾਬ ਵਿਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਅੱਜ ਵਿਧਾਨ ਸਭਾ ਵਿਚ ਆਪਣਾ ਦੂਜਾ ਪੇਪਰ ਰਹਿਤ ਬਜਟ ਪੇਸ਼ ਕੀਤਾ ਗਿਆ। ਬਜਟ ਪੇਸ਼ ਕਰ ਰਹੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਸ ਵਾਰ ਉਨ੍ਹਾਂ ਦੀ ਸਰਕਾਰ ਨੇ ਆਪਣੇ ਬਹੁਤ ਸਾਰੇ ਵਾਅਦੇ ਅਤੇ ਗਾਰੰਟੀਆਂ ਪੂਰੀ ਕਰ ਦਿੱਤੀਆਂ ਹਨ।

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਅੱਜ ਪੰਜਾਬ ਵਿਧਾਨ ਸਭਾ ’ਚ ਪੇਸ਼ ਕੀਤੇ ਗਏ ਬਜਟ ਵਿਚ ਕੀਤੇ ਗਏ ਆਪਣੇ ਹੀ ਐਲਾਨਾਂ ਨਾਲ ਪੂਰੀ ਤਰ੍ਹਾਂ ਬੇਨਕਾਬ ਹੋ ਗਈ ਹੈ।

ਮਾੜੇ ਅਨਸਰਾਂ ਦੀ ਭਾਲ ’ਚ ਐੱਸ. ਐੱਸ. ਪੀ. ਤਰਨਤਾਰਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਕੋਟ ਬੁੱਢਾ ਫਿਰੋਜ਼ਪੁਰ ਪੁਲ ਨੇੜੇ ਭਾਊਵਾਲ ਨਾਕਾ ਲਗਾਇਆ ਗਿਆ ਸੀ, ਜਿਸ ’ਤੇ ਇਕ ਸ਼ੱਕੀ  ਮਹਿੰਦਰਾ ਪਿੱਕਅੱਪ ਚਾਲਕ ਨੂੰ ਰੋਕਣ ’ਤੇ ਉਸ ਨੇ ਬੈਰੀਕੇਡਾਂ ਨੂੰ ਟੱਕਰ ਮਾਰ ਕੇ ਗੱਡੀ ਭਜਾ ਲਈ।

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਅੱਜ ਸਾਲ 2023-24 ਲਈ ਬਜਟ ਪੇਸ਼ ਕੀਤਾ। ਪੰਜਾਬ ‘ਚ ‘ਆਪ’ ਸਰਕਾਰ ਦੇ ਬਣਨ ਦੀ ਪਹਿਲੀ ਵਰ੍ਹੇਗੰਢ ’ਤੇ ਬਜਟ ਪੇਸ਼ ਕੀਤਾ ਗਿਆ। ‘ਆਪ’ ਸਰਕਾਰ ਵੱਲੋਂ ਪੇਸ਼ ਕੀਤਾ ਗਿਆ ਇਹ ਦੂਜਾ ਪੇਪਰ ਰਹਿਤ ਬਜਟ ਹੈ।

ਮਾਛੀਵਾੜਾ ਬਲਾਕ ਅਧੀਨ ਪੈਂਦੇ ਪਿੰਡ ਝਾੜ ਸਾਹਿਬ ਦੇ ਨਿਵਾਸੀ ਅਤੇ ਹੁਣ ਅਮਰੀਕਾ ’ਚ ਰਹਿੰਦੇ ਕਬੱਡੀ ਪ੍ਰਮੋਟਰ ਜਸਦੇਵ ਸਿੰਘ ਗੋਲਾ (50) ਦੀ ਬੀਤੀ ਰਾਤ ਸੜਕ ਹਾਦਸੇ ਵਿਚ ਮੌਤ ਹੋ ਗਈ। ਜਸਦੇਵ ਸਿੰਘ ਗੋਲਾ ਸਮਰਾਲਾ ਵਿਖੇ ਹਰ ਸਾਲ ਹੋਣ ਵਾਲੇ ਕਬੱਡੀ ਕੱਪ ਵਿਚ ਸ਼ਮੂਲੀਅਤ ਕਰਨ ਲਈ ਅਮਰੀਕਾ ਤੋਂ ਆਏ ਸਨ ਅਤੇ ਉਹ ਇਸ ਖੇਡ ਮੇਲੇ ਨੂੰ ਕਾਫ਼ੀ ਪ੍ਰਮੋਟ ਕਰਦੇ ਸਨ। ਬੀਤੀ ਰਾਤ ਉਹ ਸਰਹਿੰਦ ਨਹਿਰ ਦੇ ਗੜ੍ਹੀ ਪੁਲ਼ ਤੋਂ ਪਿੰਡ ਝਾੜ ਸਾਹਿਬ ਵੱਲ ਨੂੰ ਆਪਣੀ ਇਨੋਵਾ ਕਾਰ ਰਾਹੀਂ ਜਾ ਰਹੇ ਸਨ ।

ਪਿੰਡ ਬੁਰਜ ਜਵਾਹਰ ਸਿੰਘ ਵਾਲਾ ਵਿੱਚੋਂ 1 ਜੂਨ 2015 ਨੂੰ ਗੁਰੂ ਗ੍ਰੰਥ ਸਾਹਿਬ ਦਾ ਸਰੂਪ ਚੋਰੀ ਕਰਨ ਅਤੇ ਇਤਰਾਜ਼ਯੋਗ ਪੋਸਟਰ ਲਾਉਣ ਦੀਆਂ ਘਟਨਵਾਂ ਦੀਆਂ ਸਾਜ਼ਿਸ਼ਾਂ ਰਚਣ ਦੇ ਦੋਸ਼ਾਂ ਵਿੱਚ ਡੇਰਾ ਸੱਚਾ ਸੋਦਾ ਦੀ ਕੌਮੀ ਕਮੇਟੀ ਦੇ ਮੁੱਖ ਸਕੱਤਰ ਹਰੀਸ ਧੁਰੀ , ਪ੍ਰਦੀਪ ਕਲੇਰ ਅਤੇ ਸੰਦੀਪ ਬਰੇਟਾ ਦੇ ਖ਼ਿਲਾਫ਼ ਇਲਾਕਾ ਮੈਜਿਸਟਰੇਟ ਦੀ ਅਦਾਲਤ ਵਿੱਚ ਚਲਾਨ ਪੇਸ਼ ਕਰ ਦਿੱਤਾ ਗਿਆ ਹੈ |

hacklink al hack forum organik hit deneme bonusu veren sitelerMostbetMostbetistanbul escortsacehgroundsnaptikacehgrounddeneme bonusu veren sitelerbetturkeybetturkeybetturkeymariobetGrandpashabetGrandpashabetDeneme Bonusudeneme pornosu veren sex siteleriGeri Getirme Büyüsüİzmir escortAnkara escortAntalya escortbetturkeyxslotzbahismarsbahis mobile girişstarzbet mobile girişbahsegelbetebet resmi giriş fixbetbetturkeycasibomsahabetgrandpashabetcasibommeritkingonwin15 Ocak, casibom giriş, yeni.limanbet mobil girişbetturkey bahiscom mobil girişcasibomcasibom girişcasibom girişelizabet girişdeneme pornosu veren sex sitelericasibom güncelportobetpadişahbet girişpadişahbetcasibom girişjojobetjojobetcasibomcasibom girişcasibom