ਪੰਜਾਬ ਵਿਚ ਇੰਟਰਨੈਟ ਪਾਬੰਦੀ 24 ਮਾਰਚ ਤੱਕ ਵਧਾਈ

ਪੰਜਾਬ ਵਿਚ ਇੰਟਰਨੈਟ ਪਾਬੰਦੀਆਂ (internet ban) ਵਧਾ ਦਿੱਤੀਆਂ ਗਈਆਂ ਹਨ। ਤਰਨਤਾਰਨ ਤੇ ਫ਼ਿਰੋਜ਼ਪੁਰ ਵਿਚ ਕੱਲ੍ਹ 24 ਮਾਰਚ ਤੱਕ ਲਈ ਇੰਟਰਨੈੱਟ ’ਤੇ ਪਾਬੰਦੀ (internet restrictions) ਰਹੇਗੀ।

ਇਸ ਤੋਂ ਇਲਾਵਾ ਅਜਨਾਲਾ ਵਿਚ ਇੰਟਰਨੈਟ ਬਹਾਲ ਹੋ ਗਿਆ ਹੈ। ਇਸ ਤੋਂ ਪਹਿਲਾਂ ਤਰਨਤਾਰਨ, ਫਿਰੋਜ਼ਪੁਰ, ਮੋਗਾ, ਸੰਗਰੂਰ, ਅਜਨਾਲਾ, ਮੋਹਾਲੀ ਜ਼ਿਲ੍ਹਿਆਂ ਅਤੇ ਏਅਰਪੋਰਟ ਰੋਡ ਦੇ ਆਸ-ਪਾਸ ਦੇ ਕੁਝ ਹਿੱਸਿਆਂ ‘ਚ 23 ਮਾਰਚ ਤੱਕ ਇੰਟਰਨੈੱਟ ਪਾਬੰਦੀ ਵਧਾ ਦਿੱਤੀ ਗਈ ਸੀ।

hacklink al hack forum organik hit kayseri escort mariobet girişMostbetslot sitelerideneme bonusu veren sitelertiktok downloadergrandpashabetdeneme bonusu veren sitelerescort1xbet girişstarzbetbahiscom giriş güncelparibahis giriş güncelextrabet giriş güncelpadişahbet güncelpadişahbet girişsahabetYalova escortkralbet