ਨਸ਼ੇ ਨੇ ਉਜਾੜਿਆ ਇਕ ਹੋਰ ਘਰ

ਟਾਂਡਾ ਵਿਚ ਇਕ ਵਿਅਕਤੀ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋਣ ਦੀ ਖ਼ਬਰ ਮਿਲੀ ਹੈ। ਵਿਅਕਤੀ ਦੀ ਲਾਸ਼ ਐੱਫ਼ . ਸੀ. ਆਈ. ਗੋਦਾਮਾਂ ਦੇ ਪਿੱਛੇ ਝਾੜੀਆਂ ਵਿੱਚੋਂ ਮਿਲੀ। ਮੌਤ ਦਾ ਸ਼ਿਕਾਰ ਹੋਏ ਵਿਅਕਤੀ ਦੀ ਪਛਾਣ ਰਵਿੰਦਰਪਾਲ ਸਿੰਘ ਪੁੱਤਰ ਰਾਮ ਸਿੰਘ ਵਾਸੀ ਵਾਰਡ ਨੰਬਰ 3 ਮਿਆਣੀ ਦੇ ਰੂਪ ਵਿਚ ਹੋਈ ਹੈ। 35 ਵਰ੍ਹਿਆਂ ਦਾ ਇਹ ਵਿਅਕਤੀ ਤਿੰਨ ਬੱਚੀਆਂ ਦਾ ਬਾਪ ਸੀ। ਥਾਣਾ ਮੁਖੀ ਟਾਂਡਾ ਐੱਸ. ਆਈ. ਮਲਕੀਅਤ ਸਿੰਘ ਅਤੇ ਡੀ. ਐੱਸ. ਪੀ. ਕੁਲਵੰਤ ਸਿੰਘ ਟੀਮ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਟਾਂਡਾ ਪੁਲਸ ਦੇ ਡੀ. ਐੱਸ. ਪੀ. ਕੁਲਵੰਤ ਸਿੰਘ ਅਤੇ ਥਾਣਾ ਮੁਖੀ ਟਾਂਡਾ ਮਲਕੀਅਤ ਸਿੰਘ ਨੇ ਦੱਸਿਆ ਥਾਣਾ ਮੁਖੀ ਨੇ ਦੱਸਿਆ ਕਿ ਇਸ ਵਿਅਕਤੀ ਦੀ ਮੌਤ ਨਸ਼ੇ ਦੀ ਓਵਰਡੋਜ਼ ਨਾਲ ਹੋਈ ਹੈ। ਜ਼ਿਕਰਯੋਗ ਹੈ ਕਿ ਉਕਤ ਨੌਜਵਾਨ ਦੇ ਕੋਲੋਂ ਨਸ਼ੇ ਵਾਲੀਆਂ ਸਰਿੰਜਾਂ ਅਤੇ ਹੋਰ ਸਾਮਾਨ ਬਰਾਮਦ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਉਕਤ ਵਿਅਕਤੀ ਨੂੰ ਨਸ਼ਾ ਦੇਣ ਵਾਲਿਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।

 

hacklink al hack forum organik hit kayseri escort mariobet girişdeneme bonusu veren sitelerdeneme bonusu veren sitelerbetpark girişgalabet girişmersobahismobilbahissuperbetin, superbetin girişsuperbetin, superbetin girişbuy drugspubg mobile ucsuperbetphantomgrandpashabetsekabetGanobetTümbetGrandpashabetcasibomcasiboxligobetsahabetdeneme bonusu veren sitelersetrabetsetrabet girişbetciobetciobetciocasiboxcasibombetplaybetplaydizipaljojobet 1040deneme bonusu veren sitelerdeneme bonusudeneme bonusu1xbet