04/15/2025 9:56 PM

ਜਲੰਧਰ ‘ਚ ਕ੍ਰੇਟਾ ਗੱਡੀ ਨੇ ਲੋਕਾਂ ਨੂੰ ਦਰੜਿਆ, ਇੱਕ ਦੀ ਮੌਤ

ਜਲੰਧਰ : ਜਲੰਧਰ ਸ਼ਹਿਰ ਦੇ ਸੋਢਲ ਰੋਡ ‘ਤੇ ਪ੍ਰੀਤ ਨਗਰ ‘ਚ ਦੇਰ ਰਾਤ ਇੱਕ ਭਿਆਨਕ ਹਾਦਸਾ ਵਾਪਰਿਆ ਅਤੇ ਇਸ ‘ਚ ਇਕ ਔਰਤ ਦੀ ਮੌਤ ਹੋ ਗਈ। ਇਸ ਹਾਦਸੇ ਵਿਚ ਮ੍ਰਿਤਕ ਔਰਤ ਦਾ ਪਤੀ ਅਤੇ ਬੇਟੀ ਗੰਭੀਰ ਜ਼ਖਮੀ ਹੋ ਗਏ। ਇਨ੍ਹਾਂ ਹੀ ਨਹੀਂ ਕ੍ਰੇਟਾ ਗੱਡੀ ਨੇ ਇਕ ਹੋਰ ਵਿਅਕਤੀ ਨੂੰ ਟੱਕਰ ਮਾਰੀ, ਜੋਕਿ ਰਾਤ ਨੂੰ ਆਪਣੇ ਕੁੱਤੇ ਨੂੰ ਲੈ ਕੇ ਜਾ ਰਿਹਾ ਸੀ। ਇਸ ਵਿੱਚ ਕੁੱਤੇ ਦੀ ਵੀ ਮੌਤ ਹੋ ਗਈ। ਪੁਲਿਸ ਅਨੁਸਾਰ ਇਹ ਹਾਦਸਾ ਕ੍ਰੇਟਾ ਡਰਾਈਵਰ ਨੂੰ ਮਿਰਗੀ ਦਾ ਦੌਰਾ ਪੈਣ ਕਾਰਨ ਵਾਪਰਿਆ।ਕ੍ਰੇਟਾ ਗੱਡੀ ਦੇ ਡਰਾਈਵਰ ਦੀ ਪਛਾਣ ਸੁਨੀਲ ਅਰੋੜਾ ਵਾਸੀ ਕੈਲਾਸ਼ ਨਗਰ ਵਜੋਂ ਹੋਈ ਹੈ। ਸੁਨੀਲ ਅਰੋੜਾ ਦੀ ਦਾਦਾ ਕਲੋਨੀ ਵਿੱਚ ਫੈਕਟਰੀ ਹੈ। ਇਸ ਦੇ ਨਾਲ ਹੀ ਹਾਦਸੇ ‘ਚ ਮਰਨ ਵਾਲੀ ਔਰਤ ਵੰਦਨਾ ਨਿਊ ਹਰਗੋਬਿੰਦ ਨਗਰ ਦੀ ਰਹਿਣ ਵਾਲੀ ਸੀ ਅਤੇ ਆਪਣੇ ਪਤੀ ਰੋਹਿਤ ਛਾਬੜਾ ਅਤੇ ਬੇਟੀ ਖੁਸ਼ੀ ਨਾਲ ਬਾਈਕ ‘ਤੇ ਰਾਤ ਦਾ ਖਾਣਾ ਖਾਣ ਤੋਂ ਬਾਅਦ ਬਾਹਰ ਨਿਕਲੀ ਸੀ। ਪੁਲਿਸ ਨੇ ਕ੍ਰੇਟਾ ਗੱਡੀ ਦੇ ਡਰਾਈਵਰ ਸੁਨੀਲ ਅਰੋੜਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਉਸ ਦਾ ਮੈਡੀਕਲ ਕਰਵਾਇਆ ਜਾ ਰਿਹਾ ਹੈ।

ਰੋਹਿਤ ਦੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਰੋਹਿਤ ਦੀ ਭੈਣ ਰਿਤਿਕਾ ਦਾ 17 ਅਪ੍ਰੈਲ ਨੂੰ ਉਨ੍ਹਾਂ ਦੇ ਘਰ ਵਿਆਹ ਹੈ। ਅੱਜਕਲ ਉਸ ਦੇ ਘਰ ਵਿਆਹ ਦੀਆਂ ਤਿਆਰੀਆਂ ਚੱਲ ਰਹੀਆਂ ਸਨ। ਰੋਹਿਤ, ਉਨ੍ਹਾਂ ਦੀ ਪਤਨੀ ਵੰਦਨਾ ਅਤੇ ਬੇਟੀ ਖੁਸ਼ੀ ਵਿਆਹ ਦੀਆਂ ਤਿਆਰੀਆਂ ‘ਤੇ ਚਰਚਾ ਕਰਨ ਤੋਂ ਬਾਅਦ ਰਾਤ ਦਾ ਖਾਣਾ ਖਾਣ ਤੋਂ ਬਾਅਦ ਸੈਰ ਕਰਨ ਲਈ ਨਿਕਲੇ ਸਨ ਪਰ ਬਾਅਦ ‘ਚ ਉਨ੍ਹਾਂ ਦਾ ਹਾਦਸਾ ਹੋ ਗਿਆ। ਘਰ ਦੀਆਂ ਸਾਰੀਆਂ ਖੁਸ਼ੀਆਂ ਸੋਗ ਵਿੱਚ ਬਦਲ ਗਈਆਂ।

ਪ੍ਰੀਤ ਨਗਰ ‘ਚ ਦੁਕਾਨ ਚਲਾਉਣ ਵਾਲੇ ਰਾਜੀਵ ਕੁਮਾਰ ਨੇ ਦੱਸਿਆ ਕਿ ਕ੍ਰੇਟਾ ਨੰਬਰ PB-08 DZ-1520 ਇੰਨੀ ਤੇਜ਼ ਰਫਤਾਰ ‘ਚ ਆਇਆ ਕਿ ਪਹਿਲਾਂ ਮੋਟਰਸਾਈਕਲ ਨੂੰ ਟੱਕਰ ਮਾਰੀ ਫਿਰ ਕੁੱਤੇ ‘ਤੇ ਜਾ ਵੱਜੀ ਅਤੇ ਉਸ ‘ਤੋਂ ਬਾਅਦ ਦੁਕਾਨ ਦੇ ਖੰਭੇ ਨਾਲ ਟਕਰਾ ਗਈ ਪਰ ਕ੍ਰੇਟਾ ਗੱਡੀ ਇੱਥੇ ਨਹੀਂ ਰੁਕੀ। ਇਸ ਮਗਰੋਂ ਕ੍ਰੇਟਾ ਡਰਾਈਵਰ ਨੇ ਦੁਕਾਨ ਦੇ ਬਾਹਰ ਖੜ੍ਹੀ ਰਾਜੀਵ ਦੀ ਕਾਰ ਨੂੰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਜ਼ਬਰਦਸਤ ਸੀ ਕਿ ਜ਼ੋਰਦਾਰ ਧਮਾਕਾ ਹੋਇਆ। ਇੱਥੋਂ ਤੱਕ ਕਿ ਕਾਰ ਦੇ ਏਅਰਬੈਗ ਵੀ ਖੁੱਲ੍ਹ ਗਏ।

ਕ੍ਰੇਟਾ ਗੱਡੀ ਦੇ ਡਰਾਈਵਰ ਦੀ ਪਛਾਣ ਸੁਨੀਲ ਅਰੋੜਾ ਵਾਸੀ ਕੈਲਾਸ਼ ਨਗਰ ਵਜੋਂ ਹੋਈ ਹੈ। ਸੁਨੀਲ ਅਰੋੜਾ ਦੀ ਦਾਦਾ ਕਲੋਨੀ ਵਿੱਚ ਫੈਕਟਰੀ ਹੈ। ਇਸ ਦੇ ਨਾਲ ਹੀ ਹਾਦਸੇ ‘ਚ ਮਰਨ ਵਾਲੀ ਔਰਤ ਵੰਦਨਾ ਨਿਊ ਹਰਗੋਬਿੰਦ ਨਗਰ ਦੀ ਰਹਿਣ ਵਾਲੀ ਸੀ ਅਤੇ ਆਪਣੇ ਪਤੀ ਰੋਹਿਤ ਛਾਬੜਾ ਅਤੇ ਬੇਟੀ ਖੁਸ਼ੀ ਨਾਲ ਬਾਈਕ ‘ਤੇ ਰਾਤ ਦਾ ਖਾਣਾ ਖਾਣ ਤੋਂ ਬਾਅਦ ਬਾਹਰ ਨਿਕਲੀ ਸੀ। ਪੁਲਿਸ ਨੇ ਕ੍ਰੇਟਾ ਗੱਡੀ ਦੇ ਡਰਾਈਵਰ ਸੁਨੀਲ ਅਰੋੜਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਉਸ ਦਾ ਮੈਡੀਕਲ ਕਰਵਾਇਆ ਜਾ ਰਿਹਾ ਹੈ।

ਰੋਹਿਤ ਦੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਰੋਹਿਤ ਦੀ ਭੈਣ ਰਿਤਿਕਾ ਦਾ 17 ਅਪ੍ਰੈਲ ਨੂੰ ਉਨ੍ਹਾਂ ਦੇ ਘਰ ਵਿਆਹ ਹੈ। ਅੱਜਕਲ ਉਸ ਦੇ ਘਰ ਵਿਆਹ ਦੀਆਂ ਤਿਆਰੀਆਂ ਚੱਲ ਰਹੀਆਂ ਸਨ। ਰੋਹਿਤ, ਉਨ੍ਹਾਂ ਦੀ ਪਤਨੀ ਵੰਦਨਾ ਅਤੇ ਬੇਟੀ ਖੁਸ਼ੀ ਵਿਆਹ ਦੀਆਂ ਤਿਆਰੀਆਂ ‘ਤੇ ਚਰਚਾ ਕਰਨ ਤੋਂ ਬਾਅਦ ਰਾਤ ਦਾ ਖਾਣਾ ਖਾਣ ਤੋਂ ਬਾਅਦ ਸੈਰ ਕਰਨ ਲਈ ਨਿਕਲੇ ਸਨ ਪਰ ਬਾਅਦ ‘ਚ ਉਨ੍ਹਾਂ ਦਾ ਹਾਦਸਾ ਹੋ ਗਿਆ। ਘਰ ਦੀਆਂ ਸਾਰੀਆਂ ਖੁਸ਼ੀਆਂ ਸੋਗ ਵਿੱਚ ਬਦਲ ਗਈਆਂ।

ਪ੍ਰੀਤ ਨਗਰ ‘ਚ ਦੁਕਾਨ ਚਲਾਉਣ ਵਾਲੇ ਰਾਜੀਵ ਕੁਮਾਰ ਨੇ ਦੱਸਿਆ ਕਿ ਕ੍ਰੇਟਾ ਨੰਬਰ PB-08 DZ-1520 ਇੰਨੀ ਤੇਜ਼ ਰਫਤਾਰ ‘ਚ ਆਇਆ ਕਿ ਪਹਿਲਾਂ ਮੋਟਰਸਾਈਕਲ ਨੂੰ ਟੱਕਰ ਮਾਰੀ ਫਿਰ ਕੁੱਤੇ ‘ਤੇ ਜਾ ਵੱਜੀ ਅਤੇ ਉਸ ‘ਤੋਂ ਬਾਅਦ ਦੁਕਾਨ ਦੇ ਖੰਭੇ ਨਾਲ ਟਕਰਾ ਗਈ ਪਰ ਕ੍ਰੇਟਾ ਗੱਡੀ ਇੱਥੇ ਨਹੀਂ ਰੁਕੀ। ਇਸ ਮਗਰੋਂ ਕ੍ਰੇਟਾ ਡਰਾਈਵਰ ਨੇ ਦੁਕਾਨ ਦੇ ਬਾਹਰ ਖੜ੍ਹੀ ਰਾਜੀਵ ਦੀ ਕਾਰ ਨੂੰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਜ਼ਬਰਦਸਤ ਸੀ ਕਿ ਜ਼ੋਰਦਾਰ ਧਮਾਕਾ ਹੋਇਆ। ਇੱਥੋਂ ਤੱਕ ਕਿ ਕਾਰ ਦੇ ਏਅਰਬੈਗ ਵੀ ਖੁੱਲ੍ਹ ਗਏ।

hacklink al hack forum organik hit kayseri escort Mostbetdeneme bonusu veren sitelergrandpashabetgrandpashabetParibahisbahsegel yeni girişcasibomcasibom güncel girişjojobet 1019bahiscasinobetwoongamdom girişmobil ödeme bozdurmabornova escortperabet girişcasibomlimanbetRomabetcasibomcasibom Mostbetdeneme bonusu veren sitelergrandpashabetgrandpashabetParibahisbahsegel yeni girişcasibomcasibom güncel girişjojobet 1019bahiscasinobetwoongamdom girişmobil ödeme bozdurmabornova escortperabet girişcasibomlimanbetRomabetcasibomcasibomHacklinkerotik film izleduşakabinhack forum