ਡੇਅਰੀ ਫਾਰਮ ਵਿਚ ਭਿਆਨਕ ਅੱਗ ਲੱਗਣ ਨਾਲ 18,000 ਗਾਵਾਂ ਦੀ ਮੌਤ ਦੇਖੋ ਵੀਡਿਓ।

ਵੈਸਟ ਟੈਕਸਾਸ ਵਿਚ ਇੱਕ ਡੇਅਰੀ ਫਾਰਮ ਵਿਚ ਹੋਏ ਵੱਡੇ ਧਮਾਕੇ ਅਤੇ ਅੱਗ ਲੱਗਣ ਤੋਂ ਬਾਅਦ ਲਗਭਗ 18,000 ਗਾਵਾਂ ਦੀ ਮੌਤ ਹੋ ਗਈ ।
ਕਈ ਘੰਟਿਆਂ ਤੱਕ ਡੇਅਰੀ ਫਾਰਮ ਦੇ ਉੱਪਰ ਕਾਲੇ ਧੂੰਏਂ ਦੇ ਬੱਦਲ ਛਾਏ ਰਹੇ। ਅਧਿਕਾਰੀਆਂ ਨੇ ਅੱਗ ‘ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ। ਅੱਗ ਬੁਝਣ ਦੇ ਬਾਅਦ ਸਾਹਮਣੇ ਆਇਆ ਕਿ ਇਸ ਦੌਰਾਨ 18,000 ਪਸ਼ੂਆਂ ਦੀ ਮੌਤ ਹੋ ਗਈ। ਇਹ ਗਿਣਤੀ ਯੂਐਸ ਵਿਚ ਹਰ ਰੋਜ਼ ਗਊਆਂ ਦੀ ਹੱਤਿਆ ਤੋਂ ਲਗਭਗ ਤਿੰਨ ਗੁਣਾ ਸੀ।
ਇਹ ਧਮਕਾ ਕਿਵੇਂ ਹੋਇਆ, ਇਸ ਸਬੰਧੀ ਫਿਲਹਾਲ ਕੋਈ ਪੁਸ਼ਟੀ ਨਹੀਂ ਹੋਈ ਹੈ। ਅਧਿਕਾਰੀਆਂ ਵਲੋਂ ਘਟਨਾ ਦੀ ਜਾਂਚ ਜਾਰੀ ਹੈ। ਅੱਗ ਵਿਚ ਮਰਨ ਵਾਲੀਆਂ ਜ਼ਿਆਦਾਤਰ ਗਾਵਾਂ ਹੋਲਸਟਾਈਨ ਅਤੇ ਜਰਸੀ ਗਾਵਾਂ ਦਾ ਮਿਸ਼ਰਣ ਸਨ ਹਾਲਾਂਕਿ ਇਸ ਦੌਰਾਨ ਕੋਈ ਮਨੁੱਖੀ ਜਾਨੀ ਨੁਕਸਾਨ ਨਹੀਂ ਹੋਇਆ। ਇਕ ਡੇਅਰੀ ਫਾਰਮ ਵਰਕਰ ਨੂੰ ਬਚਾਇਆ ਗਿਆ ਅਤੇ ਹਸਪਤਾਲ ਲਿਜਾਇਆ ਗਿਆ।

hacklink al hack forum organik hit kayseri escort Mostbettiktok downloadergrandpashabetgrandpashabetbahsegel yeni girişjojobetkumar sitelerijojobet 1019bahiscasinobetwoongamdom girişmegabahis girişsapanca escortlidodeneme bonusu veren sitelermatadorbetmatadorbettambet