04/16/2025 7:58 PM

ਭ੍ਰਿਸ਼ਟਾਚਾਰ ਖ਼ਿਲਾਫ਼ ਬੋਲਣ ਵਾਲੇ ਇਕਲੌਤੇ ਨੇਤਾ ਹਨ ਕੇਜਰੀਵਾਲ

ਨਵੀਂ ਦਿੱਲੀ- ਆਮ ਆਦਮੀ ਪਾਰਟੀ (ਆਪ) ਦੀ ਸੀਨੀਅਰ ਨੇਤਾ ਅਤੇ ਦਿੱਲੀ ਦੀ ਕੈਬਨਿਟ ਮੰਤਰੀ ਆਤਿਸ਼ੀ ਨੇ ਸ਼ਨੀਵਾਰ ਨੂੰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਪੱਖ ‘ਚ ਆਵਾਜ਼ ਚੁੱਕੀ ਹੈ। ਆਤਿਸ਼ੀ ਨੇ ਕਿਹਾ ਕਿ ਮੁੱਖ ਮੰਤਰੀ ਕੇਜਰੀਵਾਲ ਭ੍ਰਿਸ਼ਟਾਚਾਰ ਦੀ ਆਵਾਜ਼ ਚੁੱਕਣ ਵਾਲੇ ਇਕਲੌਤੇ ਨੇਤਾ ਹਨ, ਇਸ ਲਈ ਉਨ੍ਹਾਂ ਨੂੰ ਚੁੱਪ ਕਰਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਕ ਪੱਤਰਕਾਰ ਸੰਮੇਲਨ ‘ਚ ਆਤਿਸ਼ੀ ਨੇ ਕਿਹਾ ਕਿ ‘ਆਪ’ ਨੇਤਾਵਾਂ ਖ਼ਿਲਾਫ਼ ਕਈ ਮਾਮਲੇ ਦਰਜ ਕੀਤੇ ਗਏ ਹਨ ਪਰ ਜਾਂਚ ਏਜੰਸੀਆਂ ਉਨ੍ਹਾਂ ਖ਼ਿਲਾਫ਼ ਭ੍ਰਿਸ਼ਟਾਚਾਰ ਦੇ ਦੋਸ਼ ਸਾਬਤ ਨਹੀਂ ਕਰ ਸਕੀਆਂ ਹਨ।

ਜ਼ਿਕਰਯੋਗ ਹੈ ਕਿ ਸੀ. ਬੀ. ਆਈ. ਨੇ ਆਬਕਾਰੀ ਨੀਤੀ ਮਾਮਲੇ ਵਿਚ ਪੁੱਛ-ਗਿੱਛ ਲਈ ਐਤਵਾਰ ਨੂੰ ਕੇਜਰੀਵਾਲ ਨੂੰ ਤਲਬ ਕੀਤਾ ਹੈ। ਆਤਿਸ਼ੀ ਨੇ ਕਿਹਾ ਕਿ ਕੀ ਏਜੰਸੀਆਂ ਨੂੰ ਕੇਜਰੀਵਾਲ ਜਾਂ ਕਿਸੇ ਹੋਰ ਦੀ ਰਿਹਾਇਸ਼ ‘ਤੇ ਛਾਪੇਮਾਰੀ ਦੌਰਾਨ ਕਾਲਾ ਧਨ ਮਿਲਿਆ? ਕੇਜਰੀਵਾਲ ਭ੍ਰਿਸ਼ਟਾਚਾਰ ਦੇ ਮੁੱਦੇ ‘ਤੇ ਗੱਲ ਕਰਨ ਵਾਲੇ ਇਕਲੌਤੇ ਨੇਤਾ ਹਨ। ਉਹ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣਾ ਚਾਹੁੰਦੇ ਹਨ ਪਰ ਉਹ ਅਜਿਹਾ ਨਹੀਂ ਕਰ ਸਕਣਗੇ।

hacklink al hack forum organik hit kayseri escort Mostbetdeneme bonusu veren sitelertiktok downloadergrandpashabetgrandpashabetParibahisbahsegel yeni girişextrabetgüvenilir bahis sitelerijojobet 1019bahiscasinosahabetgamdom girişmegabahisizmit escortperabetlimanbetcasibomcasibom girişslot siteleri Mostbetdeneme bonusu veren sitelertiktok downloadergrandpashabetgrandpashabetbahsegel yeni girişextrabetgüvenilir bahis sitelerijojobet 1019bahiscasinosahabetgamdom girişmegabahisizmit escortperabetlimanbetcasibomcasibom girişslot siteleriHacklinkerotik film izleduşakabinhack forum