ਕਿਸਾਨ ਨੂੰ ਕਣਕ ਦੀ ਮਿਲੇਗੀ ਪੂਰੀ MSP: ਡਿਪਟੀ ਕਮਿਸ਼ਨਰ

ਗੁਰਦਾਸਪੁਰਡਿਪਟੀ ਕਮਿਸ਼ਨਰ ਡਾ. ਹਿਮਾਸ਼ੂ ਅਗਰਵਾਲ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਸਪੱਸ਼ਟ ਕੀਤਾ ਹੈ ਕਿ ਭਾਰਤੀ ਖੁਰਾਕ ਨਿਗਮ ਵੱਲੋਂ ਕਣਕ ਦੀ ਐਮਐਸਪੀ  ‘ਤੇ ਫਸਲ ਦੇ ਖਰਾਬੇ ਦੇ ਮੱਦੇਨਜਰ ਲਗਾਈ ਕੀਮਤ ਕਟੌਤੀ ਦਾ ਕਿਸਾਨਾਂ ਤੇ ਕੋਈ ਅਸਰ ਨਹੀਂ ਪਵੇਗਾ ਉਨ੍ਹਾਂ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ  ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲਏ ਗਏ ਫੈਸਲੇ ਅਨੁਸਾਰ ਕਣਕ ਦੇ ਬਦਰੰਗ ਜਾਂ ਸੁੰਘੜੇ ਦਾਣਿਆਂ ਕਾਰਨ ਜੋ ਵੀ ਕੀਮਤ ਕਟੌਤੀ ਹੋਵੇਗੀ ਉਸਦੀ ਭਰਪਾਈ ਪੰਜਾਬ ਸਰਕਾਰ ਵੱਲੋਂ ਕੀਤੀ ਜਾਵੇਗੀ ਉਨ੍ਹਾਂ ਨੇ ਦੱਸਿਆ ਕਿ ਕਿਸਾਨ ਨੂੰ 2125 ਰੁਪਏ ਦਾ ਸਰਕਾਰ ਵੱਲੋਂ ਐਲਾਨਿਆਂ ਘੱਟੋਘੱਟ ਭਾਅ ਮਿਲੇਗਾ ਉਨ੍ਹਾਂ ਨੇ ਇਹ ਵੀ ਸਪੱਸ਼ਟ ਕੀਤਾ ਕਿ ਜੇਕਰ ਕਿਸੇ ਕਿਸਾਨ ਨੂੰ ਪਹਿਲਾਂ ਤੋਂ ਕੀਮਤ ਕਟੌਤੀ ਨਾਲ ਅਦਾਇਗੀ ਮਿਲ ਗਈ ਹੋਈ ਤਾਂ ਵੀ ਉਸਦੇ ਖਾਤੇ ਵਿਚ ਵੀ ਕਟੌਤੀ ਕੀਤੀ ਰਕਮ ਭੇਜ਼ ਦਿੱਤੀ ਜਾਵੇਗੀਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕੀਮਤ ਕਟੌਤੀ ਸਬੰਧੀ ਕਿਸੇ ਵੀ ਘਬਰਾਹਟ ਵਿਚ ਨਾ ਆਉਣ ਉਨ੍ਹਾਂ ਨੇ ਕਿਹਾ ਕਿ ਕਿਸਾਨ ਸੁੱਕੀ ਅਤੇ ਸਾਫ ਕਣਕ ਮੰਡੀ ਵਿਚ ਲਿਆਉਣ ਉਨ੍ਹਾਂ ਨੇ ਖਰੀਦ ਏਂਜਸੀਆਂ ਨੂੰ ਵੀ ਹਦਾਇਤ ਕੀਤੀ ਹੈ ਕਿ ਕਿਸਾਨਾਂ ਨੂੰ ਕੀਮਤ ਕਟੌਤੀ ਸਬੰਧੀ ਕੋਈ ਪਰੇਸ਼ਾਨੀ ਨਾ ਆਉਣ ਦਿੱਤੀ ਜਾਵੇ ਅਤੇ ਜੇਕਰ ਇਸ ਵਿਸ਼ੇ ਸਬੰਧੀ ਕਿਸੇ ਕਿਸਾਨ ਤੋਂ ਕੋਈ ਸ਼ਿਕਾਇਤ ਮਿਲੀ ਤਾਂ ਸਖ਼ਤ ਕਾਰਵਾਈ ਕੀਤੀ ਜਾਵੇਗੀ

hacklink al hack forum organik hit kayseri escort Mostbettiktok downloadergrandpashabetgrandpashabetjojobetkumar sitelerijojobet 1019bahiscasinobetwoongamdom girişultrabetsapanca escortlidodeneme bonusu veren sitelertambetpadişahbet giriş