ਪ੍ਰੋਗਰਾਮਾਂ ਲਈ ਸ਼ਰਾਬ ਪਰਮਿਟ ਦੇ ਨਾਲ MRP ਲਿਸਟ ਵੀ ਹੋਵੇਗੀ ਜਾਰੀ, ਮਾਨ ਸਰਕਾਰ ਦਾ ਫ਼ੈਸਲਾ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਸ਼ਰਾਬ ਮਾਫੀਆ ਦੇ ਹੱਥੋਂ ਹੋਣ ਵਾਲੀ ਲੁੱਟ ਤੋਂ ਬਚਾਉਣ ਲਈ ਵਿਆਹ/ਨਿੱਜੀ ਸਮਾਗਮਾਂ ਲਈ ਸ਼ਰਾਬ ਦੇ ਪਰਮਿਟ ਦੇ ਨਾਲਨਾਲ ਸ਼ਰਾਬ ਦੀ ਵੱਧ ਤੋਂ ਵੱਧ ਪ੍ਰਚੂਨ ਕੀਮਤ ਸੂਚੀ ਮੁਹੱਈਆ ਕਰਵਾਏਗੀ

ਇਹ ਜਾਣਕਾਰੀ ਵਿੱਤ ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਦਿੰਦਿਆਂ ਉਨ੍ਹਾਂ ਕਿਹਾ ਕਿ ਆਬਕਾਰੀ ਵਿਭਾਗ ਵੱਲੋਂ ਸ਼ਰਾਬ ਦੀ ਕੁਆਲਿਟੀ, ਮਾਤਰਾ ਅਤੇ ਸਮਾਗਮ ਦੀ ਮਿਤੀ ਅਤੇ ਸਥਾਨ ਦਾ ਜ਼ਿਕਰ ਕਰਦੇ ਹੋਏ ਸਬੰਧਤ ਵਿਅਕਤੀ ਦੇ ਨਾਂਤੇ ਇਹ ਪਰਮਿਟ ਜਾਰੀ ਕੀਤਾ ਜਾਇਆ ਕਰੇਗਾ ਅਤੇ ਸਬੰਧਤ ਵਿਅਕਤੀ ਜ਼ਿਲ੍ਹੇ ਦੇ ਕਿਸੇ ਵੀ ਠੇਕੇ ਤੋਂ ਸ਼ਰਾਬ ਦੀ ਖਰੀਦ ਸਕੇਗਾ

ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ ਅਜਿਹੇ ਪਰਮਿਟ ਲਈ ਬਿਨੈਕਾਰ ਕੇਵਲ ਨਿੱਜੀ ਮਹਿਮਾਨਾਂ (ਸਿਰਫ਼ ਸੱਦੇਤੇ) ਨੂੰ ਸ਼ਰਾਬ ਪਰੋਸਣ ਲਈ ਅਧਿਕਾਰਤ ਹੈ ਅਤੇ ਇਹ ਸ਼ਰਾਬ ਕਿਸੇ ਨੂੰ ਵੇਚੀ ਨਹੀਂ ਜਾ ਸਕਦੀ ਉਨ੍ਹਾਂ ਕਿਹਾ ਕਿ ਇਸ ਨਾਲ ਨਾ ਸਿਰਫ ਆਮ ਲੋਕ ਆਪਣੇ ਨਿੱਜੀ ਸਮਾਗਮਾਂ ਲਈ ਵਾਜਬ ਕੀਮਤਾਂਤੇ ਸ਼ਰਾਬ ਖਰੀਦ ਸਕਣਗੇ, ਸਗੋਂ ਇਸ ਨਾਲ ਇਹ ਵੀ ਯਕੀਨੀ ਬਣੇਗਾ ਕਿ ਸ਼ਰਾਬ ਦੀ ਖਰੀਦ ਲਾਇਸੰਸਸ਼ੁਦਾ ਸ਼ਰਾਬ ਦੀਆਂ ਦੁਕਾਨਾਂ ਤੋਂ ਹੀ ਕੀਤੀ ਜਾਵੇਗੀ

hacklink al hack forum organik hit sekabetMostbetcasibom girişistanbul escortskingroyalgalabetgoogleelitcasinoelitcasinoelitcasinoelitcasinomeritkinglimanbet girişlimanbet girişlimanbet girişPusulabet Casibombahis siteleriDeneme Bonusu Veren Siteler 2024instagram takipçi satın albetciojustintvcasino siteleriacehgroundsnaptikacehgroundbettiltdeneme bonusu veren sitelerdeneme bonusu veren sitelerGrace Charismatbetmadridbetedudeneme bonusu veren sitelerığdır boşanma avukatıextrabet girişextrabetmeritking girişmeritkingvirabetbetturkeybetturkeybetturkeycasibomcasibomturboslot girişturboslot güncel girişturboslot güncelturboslotbetsatcasibommegabahismegabahis girişmegabahis güncelmegabahis güncel girişMegabahis - Türkiye’nin Güvenilir Online Bahis ve Casino PlatformuMegabahis - Türkiye'nin Güvenilir Online Bahis ve Casino Platformu