ਮਹਿਤਪੁਰ ’ਚ ਵੱਡੀ ਵਾਰਦਾਤ

Punjab Police : ਇਥੋਂ ਦੇ ਪਿੰਡ ਉੱਧੋਵਾਲ ਵਿਖੇ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਪਿੰਡ ਦੇ ਇਕ ਘਰ ਵਿਚ ਦਾਖਲ ਹੋ ਕੇ ਅਣਪਛਾਤੇ ਵਿਅਕਤੀਆਂ ਨੇ ਗੋਲ਼ੀਆਂ ਮਾਰ ਕੇ ਇਕ ਔਰਤ ਦਾ ਕਤਲ ਕਰ ਦਿੱਤਾ। ਇਸ ਵਾਰਦਾਤ ਵਿਚ ਉਕਤ ਔਰਤ ਦਾ ਨੌਜਵਾਨ ਪੁੱਤਰ ਗੰਭੀਰ ਜ਼ਖਮੀ ਹੋ ਗਿਆ। ਵਾਰਦਾਤ ਮੰਗਲਵਾਰ ਸਵੇਰੇ 7 ਵਜੇ ਦੇ ਕਰੀਬ ਦੀ ਹੈ। ਅਣਪਛਾਤੇ ਵਿਅਕਤੀ ਘਰ ਦੇ ਅੰਦਰ ਦਾਖਲ ਹੋਏ ਅਤੇ ਗੋਲ਼ੀਆਂ ਚਲਾ ਦਿੱਤੀਆਂ।

ਮਿਲੀ ਜਾਣਕਾਰੀ ਮੁਤਾਬਕ ਵਾਰਦਾਤ ਵਿਚ ਗੰਭੀਰ ਜ਼ਖਮੀ ਹੋਏ ਨੌਜਵਾਨ ਦੀ ਪਛਾਣ ਦੀਪਕ ਵਜੋਂ ਹੋਈ ਹੈ। ਇਸ ਵਾਰਦਾਤ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਸ ਦੇ ਉੱਚ ਅਧਿਕਾਰੀ ਵੀ ਮੌਕੇ ’ਤੇ ਪਹੁੰਚ ਗਏ ਅਤੇ ਜਾਂਚ ਸ਼ੁਰੂ ਕਰ ਦਿੱਤੀ। ਜ਼ਖ਼ਮੀ ਨੌਜਵਾਨ ਨੂੰ ਜਲੰਧਰ ਦੇ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ। ਜਦਕਿ ਮ੍ਰਿਤਕ ਔਰਤ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।

hacklink al hack forum organik hit kayseri escort mariobet girişMostbetslot sitelerideneme bonusu veren sitelertiktok downloadergrandpashabetdeneme bonusu veren sitelerescort1xbet giriştipobetstarzbetjojobetmatbetpadişahbetpadişahbetholiganbetİzmit escort