ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਦਿਹਾਂਤ ਕਾਰਨ ਅੱਜ ਸਰਕਾਰੀ ਛੁੱਟੀ ਦਾ ਐਲਾਨ

ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ (Former CM Parkash Singh Badal) ਦੇ ਦਿਹਾਂਤ ਕਾਰਨ ਸੂਬੇ ਵਿੱਚ ਅੱਜ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

ਪੰਜਾਬ ਸਰਕਾਰ ਨੇ ਪ੍ਰਕਾਸ਼ ਸਿੰਘ ਬਾਦਲ ਦੇ ਸਨਮਾਨ ‘ਚ ਬੁੱਧਵਾਰ ਯਾਨੀ ਅੱਜ ਇੱਕ ਦਿਨ ਦੀ ਜਨਤਕ ਛੁੱਟੀ (Official holiday) ਦਾ ਐਲਾਨ ਕੀਤਾ ਹੈ। ਇਸ ਦੌਰਾਨ ਸਾਰੇ ਸਰਕਾਰੀ, ਬੋਰਡ ਅਤੇ ਕਾਰਪੋਰੇਸ਼ਨ ਦਫ਼ਤਰ, ਸਕੂਲ ਅਤੇ ਉੱਚ ਵਿਦਿਅਕ ਅਦਾਰੇ ਬੰਦ ਰਹਿਣਗੇ।

ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਨੇ ਫ਼ੈਸਲਾ ਕੀਤਾ ਹੈ ਕਿ ਬਾਦਲ ਦੀ ਮ੍ਰਿਤਕ ਦੇਹ ਅੱਜ ਸਵੇਰੇ 10 ਵਜੇ ਸੈਕਟਰ-28 ਸਥਿਤ ਪਾਰਟੀ ਹੈੱਡਕੁਆਰਟਰ ਵਿਖੇ ਰੱਖੀ ਜਾਵੇਗੀ, ਜਿੱਥੇ ਪਾਰਟੀ ਦੇ ਸੀਨੀਅਰ ਆਗੂ, ਵਰਕਰ ਅਤੇ ਲੋਕ ਦੁਪਹਿਰ 12 ਵਜੇ ਤੱਕ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕਰਨਗੇ। ਇਸ ਤੋਂ ਬਾਅਦ ਬਾਦਲ ਦੀ ਅੰਤਿਮ ਯਾਤਰਾ ਚੰਡੀਗੜ੍ਹ ਤੋਂ ਮੁਕਤਸਰ ਜ਼ਿਲ੍ਹੇ ਦੇ ਉਨ੍ਹਾਂ ਦੇ ਜੱਦੀ ਪਿੰਡ ਬਾਦਲ ਲਈ ਸ਼ੁਰੂ ਹੋਵੇਗੀ।

hacklink al hack forum organik hit kayseri escort Mostbettiktok downloadergrandpashabetgrandpashabetjojobetcenabetjojobet 1019bahiscasinobetwoongamdom girişultrabetsapanca escortlidodeneme bonusu veren sitelertambetpadişahbet giriş