ਪੁਲਿਸ ਨੂੰ ਵੱਡੀ ਮਿਲੀ ਕਾਮਯਾਬੀ,ਐਕਟੀਵਾ ਚੋਰੀ ਕਰਨ ਦੇ ਮਾਮਲੇ ‘ਚ ਤਿੰਨ ਕਾਬੂ

 ਅੰਮ੍ਰਿਤਸਰ ਦੇ ਥਾਣਾ ਰਣਜੀਤ ਐਵੀਨਿਊ ਦੀ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ। ਮੋਟਰਸਾਇਕਲ ਤੇ ਐਕਟੀਵਾ ਚੋਰੀ ਕਰਨ ਦੇ ਮਾਮਲੇ ਵਿੱਚ ਤਿੰਨ ਦੋਸ਼ੀਆਂ ਨੂੰ ਕਾਬੂ ਕੀਤਾ। ਇਨ੍ਹਾਂ ਕੋਲੋਂ ਪੁਲਿਸ ਨੇ 6 ਚੋਰੀ ਦੇ ਮੋਟਰਸਾਇਕਲ ਤੇ ਇੱਕ ਚੋਰੀ ਦੀ ਐਕਟੀਵਾ ਕਾਬੂ ਕੀਤੀ।

ਪੁਲੀਸ ਅਧਿਕਾਰੀ ਨੇ ਦੱਸਿਆ ਕਿ ਇਨ੍ਹਾਂ ਖ਼ਿਲਾਫ ਪਹਿਲਾਂ ਵੀ ਚੋਰੀ ਦੇ ਮਾਮਲੇ ਦਰਜ਼ ਹਨ। ਇਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਕਰ ਰਿਮਾਂਡ ਹਾਸਿਲ ਕੀਤਾ ਗਿਆ ਹੈ। ਪੁਲਿਸ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਹੋਰ ਵੀ ਖੁਲਾਸੇ ਹੋਣ ਦੀ ਸੰਭਾਵਨਾ ਹੈ।

hacklink al hack forum organik hit kayseri escort Mostbettiktok downloadergrandpashabetgrandpashabetbahsegel yeni girişjojobetgüvenilir bahis sitelerijojobet 1019bahiscasinosahabetgamdom girişmegabahis girişbaşiskele escortlidodeneme bonusu veren sitelermatadorbetmatadorbetcashback bahis girişcashback bahis giriş