ਪਿੰਡ ਬੁਲੰਦਪੁਰ ਇਲਾਕੇ ’ਚ ਫੈਲੀ ਦਹਿਸ਼ਤ !!

ਪਿੰਡ ਬੁਲੰਦਪੁਰ ਦੇ ਗੰਦੇ ਨਾਲੇ ‘ਚੋਂ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਸ਼ੱਕੀ ਹਾਲਾਤ ‘ਚ ਮਿਲਣ ਨਾਲ ਇਲਾਕੇ ਵਿੱਚ ਦਹਿਸ਼ਤ ਫੈਲ ਗਈ। ਇਲਾਕਾ ਵਾਸੀਆਂ ਨੇ ਦੱਸਿਆ ਕਿ ਜਦੋਂ ਉਹ ਕੂੜਾ ਸੁੱਟਣ ਗਏ ਤਾਂ ਉਥੋਂ ਬਦਬੂ ਆ ਰਹੀ ਸੀ। ਜਦੋਂ ਦੇਖਿਆ ਤਾਂ ਕੂੜੇ ਦੇ ਢੇਰ ‘ਚੋਂ ਵਿਅਕਤੀ ਦੀਆਂ ਲੱਤਾਂ ਨਜ਼ਰ ਆ ਰਹੀਆਂ ਸਨ, ਜਿਸ ਕਾਰਨ ਇਲਾਕੇ ‘ਚ ਸਨਸਨੀ ਫੈਲ ਗਈ ਅਤੇ ਇਲਾਕਾ ਨਿਵਾਸੀਆਂ ਨੇ ਮੌਕੇ ‘ਤੇ ਪੁਲਸ ਨੂੰ ਬੁਲਾ ਕੇ ਸੂਚਨਾ ਦਿੱਤੀ।

ਥਾਣਾ ਮਕਸੂਦਾਂ ਦੀ ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਸਿਵਲ ਹਸਪਤਾਲ ਦੀ ਮੋਰਚਰੀ ‘ਚ ਰਖਵਾਇਆ ਹੈ। ਥਾਣਾ ਇੰਚਾਰਜ ਸੁਖਪਾਲ ਨੇ ਦੱਸਿਆ ਕਿ ਸੂਚਨਾ ਮਿਲੀ ਸੀ ਕਿ ਲਾਸ਼ ਗੰਦੇ ਨਾਲੇ ‘ਚੋਂ ਮਿਲੀ ਹੈ। ਮੌਕੇ ‘ਤੇ ਪੁੱਜਣ ‘ਤੇ ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ, ਜਿਸ ਤੋਂ ਬਾਅਦ ਮ੍ਰਿਤਕ ਦੀ ਸ਼ਨਾਖਤ ਲਈ ਲਾਸ਼ ਨੂੰ 72 ਘੰਟਿਆਂ ਲਈ ਸਿਵਲ ਹਸਪਤਾਲ ਦੀ ਮੋਰਚਰੀ ‘ਚ ਰਖਵਾਇਆ ਗਿਆ ਹੈ।

 

hacklink al hack forum organik hit kayseri escort SnaptikgrandpashabetescortPin up yuklefixbetMegabahiszbahissahabetcasibom 816 com giristake drugsanal sex pornmersobahisjojobetpadişahbet girişsahabettipobetbetzulavaycasino girişvaycasinopadişahbetbuy drugsextrabetartemisbetbetciodinamobetcasinoroyaldeneme bonusu