ਅਰਵਿੰਦ ਕੇਜਰੀਵਾਲ ਦੀ ਕੰਮ ਦੀ ਰਾਜਨੀਤੀ ਜਿੱਤ ਰਹੀ ਹੈ: ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ

ਜਲੰਧਰ ਜ਼ਿਮਨੀ ਚੋਣ: ਕਸ਼ਯਪ ਰਾਜਪੂਤ ਸਮਾਜ ਨੇ ‘ਆਪ’ ਨੂੰ ਦਿੱਤਾ ਸਮਰਥਨ ।ਉਪ ਚੋਣ ਤੋਂ ਪਹਿਲਾਂ ‘ਆਪ’ ਨੂੰ ਵੱਡਾ ਹੁੰਗਾਰਾ, ਸੁਸ਼ੀਲ ਰਿੰਕੂ ਨੂੰ ਮਿਲਿਆ ਹਰ ਭਾਈਚਾਰੇ ਦਾ ਸਮਰਥਨ

ਅਕਾਲੀ-ਕਾਂਗਰਸ ਨੇ 70 ਸਾਲ ਪੰਜਾਬ ਨੂੰ ਲੁੱਟਿਆ, ‘ਆਪ’ ਬਿਨਾਂ ਕਿਸੇ ਭੇਦਭਾਵ ਦੇ ਹਰ ਭਾਈਚਾਰੇ ਦੀ ਭਲਾਈ ਲਈ ਕੰਮ ਕਰ ਰਹੀ ਹੈ: ਕਸ਼ਯਪ ਰਾਜਪੂਤ ਸਮਾਜ ਪ੍ਰਧਾਨ

10 ਮਈ ਨੂੰ ਹੋਣ ਵਾਲੀ ਜਲੰਧਰ ਜ਼ਿਮਨੀ ਚੋਣ ਤੋਂ ਪਹਿਲਾਂ ਆਮ ਆਦਮੀ ਪਾਰਟੀ (ਆਪ) ਨੂੰ ਵੱਡਾ ਹੁਲਾਰਾ ਮਿਲਿਆ ਹੈ। ਐਤਵਾਰ ਨੂੰ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਅਤੇ ‘ਆਪ’ ਆਗੂ ਬਲਤੇਜ ਸਿੰਘ ਪੰਨੂ ਦੀ ਮੌਜੂਦਗੀ ‘ਚ ਕਸ਼ਯਪ ਰਾਜਪੂਤ ਸਮਾਜ ਨੇ ‘ਆਪ’ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਨੂੰ ਸਮਰਥਨ ਦਿੱਤਾ ਅਤੇ ਘਰ-ਘਰ ਜਾ ਕੇ ਆਮ ਆਦਮੀ ਪਾਰਟੀ ਦੇ ਹੱਕ ‘ਚ ਪ੍ਰਚਾਰ ਕਰਨ ਦਾ ਵਾਅਦਾ ਕੀਤਾ।

ਇਸ ਮੌਕੇ ਬੋਲਦਿਆਂ ਕਸ਼ਯਪ ਰਾਜਪੂਤ ਸਮਾਜ ਦੇ ਪ੍ਰਧਾਨ ਜਥੇਦਾਰ ਸੁਖਬੀਰ ਸਿੰਘ ਸ਼ਾਲੀਮਾਰ ਨੇ ਕਿਹਾ ਕਿ ਅਕਾਲੀ-ਕਾਂਗਰਸ ਨੇ 70 ਸਾਲ ਪੰਜਾਬ ਨੂੰ ਲੁੱਟਿਆ, ਇਹ ਆਮ ਆਦਮੀ ਪਾਰਟੀ ਹੀ ਹੈ ਜਿਸ ਨੇ ਆਪਣੇ ਵਿਕਾਸ ਕਾਰਜਾਂ ਰਾਹੀਂ ਦਿਖਾ ਦਿੱਤਾ ਕਿ ਕੰਮ ‘ਖਾਲੀ ਖਜ਼ਾਨੇ’ ਕਰਕੇ ਨਹੀਂ, ਬਲਕਿ ਪਿਛਲੀਆਂ ਸਰਕਾਰਾਂ ਦਾ ਮਾੜੇ ਇਰਾਦਿਆਂ ਕਰਕੇ ਨਹੀਂ ਸੀ ਹੋ ਰਹੇ। ਉਨ੍ਹਾਂ ਕਿਹਾ ਕਿ ਕਸ਼ਯਪ ਸਮਾਜ ਇੱਕ ਗਰੀਬ ਸਮਾਜ ਹੈ ਅਤੇ ਇਸ ਵੱਲ ਵਿਸ਼ੇਸ਼ ਧਿਆਨ ਦੇਣ ਦੀ ਲੋੜ ਹੈ। ਚੋਣਾਂ ਤੋਂ ਬਾਅਦ ਉਹ ‘ਆਪ’ ਸਰਕਾਰ ਨਾਲ ਮਿਲ ਕੇ ਆਪਣੇ ਸਮਾਜ ਦੇ ਵਿਕਾਸ ਲਈ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਕਾਂਗਰਸ ਅਤੇ ਅਕਾਲੀ ਆਗੂਆਂ ਨੇ ਹਮੇਸ਼ਾ ਹੀ ਸਮਾਜ ਦੇ ਹਾਸ਼ੀਏ ‘ਤੇ ਪਏ ਵਰਗਾਂ ਨੂੰ ਨਜ਼ਰਅੰਦਾਜ਼ ਕੀਤਾ ਹੈ ਪਰ ਸਿਰਫ਼ ਆਮ ਆਦਮੀ ਪਾਰਟੀ ਹੀ ਸਿੱਖਿਆ ਅਤੇ ਬਰਾਬਰ ਮੌਕੇ ਦੇ ਕੇ ਸਮਾਜ ਦੇ ਹਰ ਵਰਗ ਦਾ ਵਿਕਾਸ ਕਰਨਾ ਚਾਹੁੰਦੀ ਹੈ।

ਇਸ ਮੌਕੇ ਸੰਬੋਧਨ ਕਰਦਿਆਂ ਪ੍ਰਭਾਵਸ਼ਾਲੀ ਆਗੂ ਰਛਪਾਲ ਸਿੰਘ ਰਾਜੂ ਨੇ ਕਿਹਾ ਕਿ ਬਸਪਾ ਵਰਗੀਆਂ ਪਾਰਟੀਆਂ ਨੇ ਵੀ ਡਾ: ਭੀਮ ਰਾਓ ਅੰਬੇਡਕਰ ਦੇ ਮਿਸ਼ਨ ਨੂੰ ਭੁੱਲ ਕੇ ਭ੍ਰਿਸ਼ਟਾਚਾਰ ਅਤੇ ਨਸ਼ਿਆਂ ਦੇ ਸੌਦਾਗਰਾਂ ਦੀ ਸਰਪ੍ਰਸਤੀ ਕਰਨ ਵਾਲੇ ਅਕਾਲੀ ਦਲ ਨਾਲ ਹੱਥ ਮਿਲਾ ਲਿਆ ਹੈ। ਉਨ੍ਹਾਂ ਕਿਹਾ ਕਿ ਅਸੀਂ ਅਜਿਹੀ ਪਾਰਟੀ ਦਾ ਸਮਰਥਨ ਕਰ ਰਹੇ ਹਾਂ ਜੋ ਬਾਬਾ ਸਾਹਿਬ ਦੀ ਵਿਚਾਰਧਾਰਾ ‘ਤੇ ਕੰਮ ਕਰ ਰਹੀ ਹੈ ਅਤੇ ਆਪਣੀਆਂ ਗਾਰੰਟੀਆਂ ਨੂੰ ਪੂਰਾ ਕਰ ਰਹੀ ਹੈ।

ਇੱਥੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਕਿ ਇਹ ਅਰਵਿੰਦ ਕੇਜਰੀਵਾਲ ਦੇ ਰਾਜਨੀਤੀ ਦੇ ਸਕੂਲ ਦੀ ਸਫਲਤਾ ਹੈ ਅਤੇ ਸਾਡੀ ‘ਕੰਮ ਦੀ ਰਾਜਨੀਤੀ’ ਦੀ ਜਿੱਤ ਹੈ। ਕਸ਼ਯਪ ਰਾਜਪੂਤ ਸਮਾਜ ਦੇ ਸਹਿਯੋਗ ਨਾਲ ਅਸੀਂ ਹੋਰ ਮਜ਼ਬੂਤ ਹੋਏ ਹਾਂ। ਹੁਣ ਸੁਸ਼ੀਲ ਕੁਮਾਰ ਰਿੰਕੂ ਸਮਾਜ ਦੇ ਹਰ ਵਰਗ ਦੇ ਸਮਰਥਨ ਨਾਲ ਇਹ ਸੀਟ ਜਿੱਤਣਗੇ ਅਤੇ ਸੰਸਦ ਵਿੱਚ ਵੀ ਹਰ ਵਰਗ ਦੀ ਨੁਮਾਇੰਦਗੀ ਕਰਨਗੇ।

ਇਸ ਮੌਕੇ ਪ੍ਰਮੁੱਖ ਆਗੂ ਜਥੇਦਾਰ ਸੁਖਬੀਰ ਸਿੰਘ ਸ਼ਾਲੀਮਾਰ ਪ੍ਰਧਾਨ, ਠੇਕੇਦਾਰ ਰਣਜੀਤ ਸਿੰਘ ਮੀਤ ਪ੍ਰਧਾਨ, ਕਰਮਜੀਤ ਸਿੰਘ ਤਾਜਪੁਰੀ ਪ੍ਰਧਾਨ ਬੀ.ਸੀ. ਫੈਡਰੇਸ਼ਨ, ਦਰਸ਼ਨ ਸਿੰਘ, ਰਾਕੇਸ਼ ਕਸ਼ਯਪ ਜਨਰਲ ਸਕੱਤਰ, ਡਾ: ਦਲਜੀਤ ਸਿੰਘ ਸੈਲਾ ਖੁਰਦ ਅਤੇ ਕਸ਼ਯਪ ਰਾਜਪੂਤ ਮਹਾਂ ਸਭਾ ਜਲੰਧਰ ਤੋਂ ਚੇਅਰਮੈਨ ਪਰਮਜੀਤ ਸਿੰਘ ਠੇਕੇਦਾਰ, ਚਰਨਜੀਤ ਸਿੰਘ ਅਤੇ ਦਵਿੰਦਰ ਸਿੰਘ ਫੌਜੀ, ਕਰਤਾਰਪੁਰ ਤੋਂ ਸੁਰਿੰਦਰ ਬੱਬੂ, ਜਗਜੀਤ ਸਿੰਘ, ਰਮਨ ਕੁਮਾਰ ਅਤੇ ਨਰਿੰਦਰ ਸਿੰਘ ਅਤੇ ਸਾਥੀ ਹਾਜ਼ਰ ਸਨ। ਉਨ੍ਹਾਂ ਤੋਂ ਇਲਾਵਾ ਪਰਵਿੰਦਰ ਸਿੰਘ, ਰੋਹਿਤ ਕੁਮਾਰ, ਸੌਰਵ ਕੁਮਾਰ, ਅਮਰਿੰਦਰ ਸਿੰਘ, ਜਸਵੀਰ ਸਿੰਘ, ਰਣਬੀਰ ਸਿੰਘ ਰਾਣਾ, ਹਰੀਸ਼ ਕਸ਼ਯਪ ਅਤੇ ਕਰਮਜੀਤ ਸਿੰਘ ਨੇ ਵੀ ‘ਆਪ’ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ।

hacklink al hack forum organik hit sekabetMostbetimajbetistanbul escortsgoley90trendbetgoogleçocuk pornosuçocuk pornosuçocuk pornosuçocuk pornosumeritking güncel girişdumanbetdumanbet girişdumanbetMatadorbet girişMatadorbetbahis siteleriDeneme Bonusu Veren Siteler 2024instagram takipçi satın alcasibomjustin tvcasino siteleriacehgroundsnaptikacehgroundbettiltdeneme bonusu veren sitelerdeneme bonusu veren sitelerGrace Charismatbetdeneme bonusu veren sitelerİstanbul Vip transferdeneme bonusu veren sitelerığdır boşanma avukatıjojobetextrabet girişextrabetonwin girişonwinmarsbahispusulabet girişmatadorbet girişmatadorbetvirabetbetturkeybetturkeybetturkeycasibom