ਹਰਿਮੰਦਰ ਸਾਹਿਬ ਨੇੜੇ ਹੈਰੀਟੇਜ ਸਟਰੀਟ ਉਤੇ ਮੁੜ ਧਮਾਕਾ

 ਅੰਮ੍ਰਿਤਸਰ ਵਿਚ ਇਕ ਹੋਰ ਧਮਾਕਾ ਹੋਇਆ ਹੈ ਦੱਸਿਆ ਜਾ ਰਿਹਾ ਹੈ ਕਿ ਇਹ ਧਮਾਕਾ ਵੀ ਕੱਲ੍ਹ ਵਾਲੀ ਥਾਂ ਦੇ ਨੇੜੇ ਹੀ ਹੋਇਆ ਹੈ ਮੌਕੇ ਉਤੇ ਉਚ ਪੁਲਿਸ ਅਧਿਕਾਰੀ ਪਹੁੰਚ ਗਏ ਹਨ

ਦੱਸ ਦਈਏ ਕਿ ਕੱਲ੍ਹ ਵੀ ਅੰਮ੍ਰਿਤਸਰ ਦੇ ਹਰਿਮੰਦਰ ਸਾਹਿਬ ਨੇੜੇ ਬਣੀ ਹੈਰੀਟੇਜ ਸਟਰੀਟਤੇ ਧਮਾਕਾ ਹੋਇਆ ਸੀ। ਇਹ ਧਮਾਕਾ ਹੈਰੀਟੇਜ ਸਟਰੀਟਤੇ ਇਕ ਮਠਿਆਈ ਦੀ ਦੁਕਾਨ ਦੀ ਚਿਮਨੀ ਫਟਣ ਕਾਰਨ ਹੋਇਆ ਦੱਸਿਆ ਗਿਆ ਸੀ, ਹਾਲਾਂਕਿ ਇਸ ਦੀ ਜਾਂਚ ਜਾਰੀ ਹੈਇਸ ਵਿਚ ਕੁਝ ਲੋਕ ਜ਼ਖਮੀ ਵੀ ਹੋਏ ਸਨ ਅਚਾਨਕ ਧਮਾਕੇ ਕਾਰਨ ਸ਼ਰਧਾਲੂਆਂ ਵਿੱਚ ਦਹਿਸ਼ਤ ਫੈਲ ਗਈ

 

hacklink al hack forum organik hit kayseri escort Snaptikgrandpashabetescort1xbet girişPin up yuklefixbetMegabahiszbahisbetebetsahabetbetsat girişcasibom 816 com giristake drugsanal sex pornmersobahisbetmatik girişbetsat girişjojobetbetsat girişsahabettipobetolabahisolabahis girişpadişahbetpadişahbetbuy drugsbetmatikextrabetramadabet