ਜਲੰਧਰ ਵਿਖੇ ਚੋਣ ਪ੍ਰਚਾਰ ਦੌਰਾਨ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੀਤਾ ਵੱਡਾ ਐਲਾਨ

ਜਲੰਧਰ ਜ਼ਿਮਨੀ ਚੋਣ ਦੇ ਲਈ ਪ੍ਰਚਾਰ ਜ਼ੋਰਾਂਤੇ ਚੱਲ ਰਿਹਾ ਹੈ ਪੰਜਾਬ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਦੇ ਆਗੂਆਂ ਵੱਲੋਂ ਆਪਣੀਆਪੀ ਪਾਰਟੀ ਦੇ ਉਮੀਦਵਾਰਾਂ ਦੇ ਹੱਕ ਵਿੱਚ ਪ੍ਰਚਾਰ ਕੀਤਾ ਜਾ ਰਿਹਾ ਹੈ ਸ਼੍ਰੋਮਣੀ ਅਕਾਲੀ ਦਲ ਵੱਲੋਂ ਵੀ ਆਪਣੇ ਉਮੀਦਵਾਰ ਡਾ. ਸੁੱਖੀ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ ਆਪਣੇ ਪਿਤਾ ਪ੍ਰਕਾਸ਼ ਸਿੰਘ ਬਾਦਲ ਦੇ ਦਿਹਾਂਤ ਤੋਂ ਬਾਅਦ ਪਹਿਲੀ ਵਾਰ ਸਿਆਸੀ ਮੰਚਤੇ ਸੰਬੋਧਨ ਕਰਦੇ ਹੋਏ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅਕਾਲੀ ਦਲ ਅਸੂਲਾਂ ਦੀ ਪਾਰਟੀ ਹੈ ਅਤੇ ਸਰਦਾਰ ਪ੍ਰਕਾਸ਼ ਸਿੰਘ ਬਾਦਲ ਹਮੇਸ਼ਾ ਆਪਣੇ ਅਸੂਲਾਂਤੇ ਖੜ੍ਹੇ ਰਹੇ ਸਨ ਉਨ੍ਹਾਂ ਕਿਹਾ ਕਿ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦਾ ਅਸਲੀ ਪਰਿਵਾਰ ਅਕਾਲੀ ਦਲ ਸੀ, ਸੁਖਬੀਰ ਨੇ ਕਿਹਾ ਕਿ ਮੇਰੀ ਭੈਣ ਦਾ ਵਿਆਹ ਸੀ ਤਾਂ ਉਸ ਸਮੇਂ ਬਾਦਲ ਸਾਬ੍ਹ ਜੇਲ੍ਹ ਵਿਚ ਬੰਦ ਸਨ ਅਤੇ ਉਨ੍ਹਾਂ ਸਾਹਮਣੇ ਸ਼ਰਤ ਰੱਖੀ ਗਈ ਕਿ ਜੇਕਰ ਤੁਸੀਂ ਧੀ ਦੇ ਵਿਆਹ ਵਿਚ ਸ਼ਾਮਲ ਹੋਣਾ ਹੈ ਤਾਂ ਮੁਆਫ਼ੀ ਮੰਗ ਲਵੋ ਪਰ ਉਨ੍ਹਾਂ ਨੇ ਆਪਣੇ ਅਸੂਲ ਨਹੀਂ ਛੱਡੇ ਅਤੇ ਵਿਆਹ ਵਿਚ ਸ਼ਾਮਲ ਨਹੀਂ ਹੋਏ

ਇਸ ਤੋਂ ਇਲਾਵਾ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਉਨਾਂ ਨੇ ਕਦੇ ਵੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਦੇ ਵਰਕਰਾਂ ਫਰਕ ਨਹੀਂ ਕੀਤਾ। ਅਕਾਲੀ ਦਲ ਦੇ ਉਮੀਦਵਾਰ ਡਾ. ਸੁੱਖੀ ਨੇਕ ਇਨਸਾਨ ਹਨ ਅਤੇ ਅੱਜ ਲੋੜ ਹੈ ਚੰਗੇ ਨੁਮਾਇੰਦਿਆਂ ਨੂੰ ਚੁਣ ਕੇ ਅੱਗੇ ਭੇਜਿਆ ਜਾਵੇ। ਸੁਖਬੀਰ ਨੇ ਕਿਹਾ ਕਿ ਜੇ ਅਕਾਲੀ ਦਲ ਜਲੰਧਰ ਲੋਕ ਸਭਾ ਸੀਟ ਜਿੱਤ ਜਾਂਦਾ ਹੈ ਤਾਂ ਬੰਗਾ ਦੀ ਸੀਟਤੇ ਬਸਪਾ ਦਾ ਉਮੀਦਵਾਰ ਮੈਦਾਨ ਵਿੱਚ ਉਤਾਰਿਆ ਜਾਵੇਗਾ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸਰਦਾਰ ਪ੍ਰਕਾਸ਼ ਸਿੰਘ ਬਾਦਲ ਵਰਗਾ ਬਣਨਾ ਤਾਂ ਬਹੁਤ ਔਖਾ ਹੈ ਪਰ ਉਹ ਫਿਰ ਵੀ ਕੋਸ਼ਿਸ਼ ਕਰਨਗੇ ਕਿ ਉਨ੍ਹਾਂ ਦੇ ਨਕਸ਼ੇ ਕਦਮਾਂਤੇ ਚੱਲ ਕੇ ਲੋਕਾਂ ਦੀ ਸੇਵਾ ਕਰ ਸਕਣ ਉਨ੍ਹਾਂ ਕਿਹਾ ਕਿ ਬਾਦਲ ਸਾਬ੍ਹ ਨੇ ਸਾਰਿਆਂ ਨੂੰ ਇਕੱਠਿਆਂ ਰੱਖਣ ਦੀ ਕੋਸ਼ਿਸ਼ ਕੀਤੀ ਪਰ ਅੱਜ ਸਿਆਸੀ ਪਰਾਟੀਆਂ ਵੋਟਾਂ ਦੀ ਰਾਜਨੀਤੀ ਕਰ ਰਹੀਆਂ ਹਨ, ਜੋ ਦੇਸ਼ ਅਤੇ ਸੂਬੇ ਦੇ ਹਿੱਤ ਵਿਚ ਨਹੀਂ ਹੈ ਬਾਦਲ ਜੋ ਕਹਿੰਦੇ ਸਨ ਉਹ ਕਰਦੇ ਸਨ

hacklink al hack forum organik hit kayseri escort mariobet girişslot sitelerideneme bonusu veren sitelertiktok downloadergrandpashabetdeneme bonusu veren sitelerescort1xbet girişTekirdağ escortpadişahbetpadişahbetpadişahbetsekabet1xbet girişgamdombetgaranti