MLA ਸੁਖਪਾਲ ਖਹਿਰਾ ਦੀਆਂ ਵਧੀਆਂ ਮੁਸ਼ਕਲਾਂ, ਸਿਰ ‘ਤੇ ਲਟਕੀ ਗ੍ਰਿਫ਼ਤਾਰੀ ਦੀ ਤਲਵਾਰ

ਹਲਕਾ ਭੁਲੱਥ ਵਿਧਾਨ ਸਭਾ ਹਲਕੇ ਤੋਂ ਕਾਂਗਰਸ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀਆਂ ਮੁਸ਼ਕਲਾਂ ਵਧ ਗੀਆਂ ਹਨ ਕਿਉਂਕਿ ਭੁਲੱਥ ਪੁਲਿਸ ਵੱਲੋਂ ਵਿਧਾਇਕ ਖਹਿਰਾ ਖਿਲਾਫ ਅਪ੍ਰੈਲ ਮਹੀਨੇ ਵਿੱਚ ਦਰਜ ਕੀਤੇ ਮਾਮਲੇ ‘ਚ ਗੈਰ-ਜ਼ਮਾਨਤੀ ਧਾਰਾ ਜੋੜ ਦਿੱਤੀ ਗਈ ਹੈ।ਦੱਸ ਦੇਈਏ ਕਿ ਐੱਸਡੀ.ਐੱਮ. ਭੁਲੱਥ ਸੰਜੀਵ ਕੁਮਾਰ ਸ਼ਰਮਾ ਨੇ ਮੁੱਖ ਮੰਤਰੀ ਭਗਵੰਤ ਮਾਨ ਤੇ ਮੁੱਖ ਸਕੱਤਰ ਪੰਜਾਬ ਨੂੰ ਈਮ-ਮੇਲ ਰਾਹੀਂ ਸ਼ਿਕਾਇਤ ਭੇਜੀ ਸੀ ਕਿ ਵਿਧਾਇਕ ਹੋਣ ਦੇ ਨਾਤੇ ਉਹ ਖਹਿਰਾ ਦਾ ਸਨਮਾਨ ਕਰਦੇ ਹਨ ਪਰ ਕਹਿਰਾ ਵੱਲੋਂ ਡਰਾਇਆ-ਧਮਕਾਇਆ ਜਾ ਰਿਹਾ ਹੈ, ਜਿਸ ਨਾਲ ਉਨ੍ਹਾਂ ਦੀ ਜਾਨ ਨੂੰ ਖ਼ਤਰਾ ਪੈਦਾ ਹੋ ਗਿਆ ਹੈ। ਇਸ ਸ਼ਿਕਾਇਤ ‘ਤੇ ਕਾਰਵਾਈ ਕਰਦੇ ਹੋਏ ਅਪ੍ਰੈਲ ਮਹੀਨੇ ਵਿੱਚ ਥਾਣਾ ਭੁਲੱਥ ਵਿੱਚ ਸੁਖਪਾਲ ਖਹਿਰਾ ਖਿਲਾਫ ਆਈਪੀਸੀ ਦੀ ਧਾਰਾ 186, 189, 342, 500 ਅਤੇ 506 ਖਿਲਾਫ ਮਾਮਲਾ ਦਰਜ ਕੀਤਾ ਗਿਆ ਸੀ, ਪਰ ਹੁਣ ਪੁਲਿਸ ਨੇ ਇਸ ਮਾਮਲੇ ਵਿੱਚ ਧਾਰਾ 353 ਜੋੜ ਦਿੱਤੀ ਹੈ ਜੋ ਗੈਰ-ਜ਼ਮਾਨਤੀ ਧਾਰਾ ਹੈ।

ਅਜਿਹੇ ‘ਚ ਖਹਿਰਾ ਨੂੰ ਗ੍ਰਿਫਤਾਰੀ ਕੀਤਾ ਜਾ ਸਕਦਾ ਹੈ ਅਤੇ ਹੁਣ ਖਹਿਰਾ ਖਿਲਾਫ ਦਰਜ ਹੋਏ ਮਾਮਲੇ ‘ਚ ਗੈਰ-ਜ਼ਮਾਨਤੀ ਧਾਰਾ ਲਗਾਉਣ ਤੋਂ ਬਾਅਦ ਮੁਸ਼ਕਿਲਾਂ ਵਧ ਗਈਆਂ ਹਨ। ਭਾਵੇਂ ਪੁਲਿਸ ਇਸ ਗੱਲ ਦੀ ਪੁਸ਼ਟੀ ਕਰਨ ਤੋਂ ਝਿਜਕ ਰਹੀ ਹੈ ਪਰ ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਸਪੱਸ਼ਟ ਹੈ ਕਿ ਵਿਧਾਇਕ ਖਹਿਰਾ ਖ਼ਿਲਾਫ਼ ਦਰਜ ਕੀਤੇ ਗਏ ਕੇਸ ਵਿੱਚ ਗੈਰ-ਜ਼ਮਾਨਤੀ ਧਾਰਾ 353 ਜੋੜ ਦਿੱਤੀ ਗਈ ਹੈ। ਜੇ ਗੱਲ ਕਰੀਏ ਤਾਂ ਵਿਧਾਇਕ ਸੁਖਪਾਲ ਖਹਿਰਾ ਵੀ ਦ੍ਰਿੜਤਾ ਨਾਲ ਦਾਅਵਾ ਕਰ ਰਹੇ ਹਨ ਕਿ ਉਨ੍ਹਾਂ ਵਿਰੁੱਧ ਦਰਜ ਕੇਸ ਵਿੱਚ ਗੈਰ-ਜ਼ਮਾਨਤੀ ਧਾਰਾ 353 ਲਗਾਈ ਗਈ ਹੈ।

 

 

hacklink al hack forum organik hit kayseri escort Snaptikgrandpashabetescort1xbet girişPin up yuklefixbetMegabahiszbahisbetebetsahabetbetsat girişcasibom 816 com giristake drugsanal sex pornmersobahisjojobetbetsat girişsahabettipobetolabahisolabahis girişpadişahbetpadişahbetbuy drugsbetmatikextrabetramadabet