ਪੰਜਾਬ ਦੇ ਸਾਬਕਾ ਮੰਤਰੀ ਨੂੰ ਮਿਲੀ ਜ਼ਮਾਨਤ

ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ’ਚ ਘਿਰੇ ਸਾਬਕਾ ਕਾਂਗਰਸੀ ਮੰਤਰੀ ਸਾਧੂ ਸਿੰਘ ਧਰਮਸੌਤ ਦੀ ਜ਼ਮਾਨਤ ਪਟੀਸ਼ਨ ’ਤੇ ਬੁੱਧਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ’ਚ ਸੁਣਵਾਈ ਹੋਈ। ਹਾਈਕੋਰਟ ਨੇ ਵੱਡੀ ਰਾਹਤ ਦਿੰਦਿਆਂ ਉਨ੍ਹਾਂ ਨੂੰ ਰੈਗੂਲਰ ਜ਼ਮਾਨਤ ਦੇ ਦਿੱਤੀ ਹੈ।

ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੌਤ  ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ’ਚੋਂ ਕਰੀਬ 6 ਵਜ਼ੇ ਸ਼ਾਮ ਨੂੰ ਬਾਹਰ ਆਏ। ਇਸ ਮੌਕੇ ਧਰਮਸੌਤ ਨੇ ਕਿਹਾ ਕਿ ਮੈਨੂੰ ਜੁਡੀਸ਼ਰੀ ’ਤੇ ਪੂਰਾ ਭਰੋਸਾ ਸੀ, ਜਿਸ ਕਰ ਕੇ ਜ਼ਮਾਨਤ ਮਿਲੀ ਹੈ। ਧਰਮਸੌਤ ਨੇ ਹੋਰ ਕੁਝ ਵੀ ਬੋਲਣ ਤੋਂ ਇਨਕਾਰ ਕਰ ਦਿੱਤਾ।

hacklink al hack forum organik hit kayseri escort Snaptikgrandpashabetescort1xbet girişSoft2betkolaybetkolaybetdumanbetkingroyalMeritkingvbetvbet girişanal sexpadişahbetpadişahbetkralbetistanbul escortİzmir escortcasibombahiscombahiscom girişgrandpashabet