CM ਭਗਵੰਤ ਮਾਨ ਅੱਜ ਸੰਗਰੂਰ ਦੇ ਲੋਕਾਂ ਨੂੰ ਦੇਣਗੇ ਸੌਗਾਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਸੰਗਰੂਰ ਪਹੁੰਚ ਰਹੇ ਹਨ। ਉਹ ਇੱਥੇ ਦਿੜ੍ਹਬਾ ਤਹਿਸੀਲ ਕੰਪਲੈਕਸ ਅਤੇ ਚੀਮਾ ਸਬ-ਤਹਿਸੀਲ ਕੰਪਲੈਕਸ ਦਾ ਉਦਘਾਟਨ ਕਰਨਗੇ। ਇਸ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।

ਦਿੜ੍ਹਬਾ ਦੇ ਐੱਸ. ਡੀ.ਐੱਮ. ਰਾਜੇਸ਼ ਕੁਮਾਰ ਸ਼ਰਮਾ ਨੇ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਾਰੇ ਇੰਤਜ਼ਾਮ ਮੁਕੰਮਲ ਹਨ ਅਤੇ ਮੁੱਖ ਮੰਤਰੀ ਦਿੜ੍ਹਬਾ ਦੇ ਪੰਡਾਲ ਅੰਦਰ 11 ਵਜੇ ਦੇ ਕਰੀਬ ਪਹੁੰਚ ਜਾਣਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੀ ਆਮਦ ਨੂੰ ਦੇਖਦੇ ਹੋਏ ਟ੍ਰੈਫਿਕ ਅਤੇ ਸੁਰੱਖਿਆ ਦੇ ਮੁਕੰਮਲ ਪ੍ਰਬੰਧ ਕਰ ਲਏ ਗਏ ਹਨ।

hacklink al hack forum organik hit kayseri escort Snaptikgrandpashabetescort1xbet girişPin up yuklesahabet1xbetjojobet 1025 com girispadişahbetmarsbahismarsbahismarsbahismeritkingdeneme bonusu veren sitelerdeneme bonusu veren sitelerbetcio girispadişahbetpadişahbet girişkolaybet kolaybet giriş