ਪਿਤਾ ਦੇ ਲਾਇਸੈਂਸੀ ਰਿਵਾਲਵਰ ਨਾਲ ਨੌਜਵਾਨ ਨੇ ਕੀਤੀ ਖੁਦਕੁਸ਼ੀ, ਜਾਂਚ ਵਿਚ ਜੁਟੀ ਪੁਲਿਸ

ਬਰਨਾਲਾ ਦੇ ਨੇੜਲੇ ਖੇਤਰ ਹੰਡਿਆਇਆ ਵਿਚ 18 ਸਾਲਾ ਨੌਜਵਾਨ ਨੇ ਆਪਣੇ ਪਿਤਾ ਦੀ ਲਾਇਸੈਂਸੀ ਰਿਵਾਲਵਰ ਨਾਲ ਆਤਮਹੱਤਿਆ ਕਰ ਲਈ। ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਸੂਚਨਾ ਮਿਲਣ ‘ਤੇ ਮੌਕੇ ‘ਤੇ ਪਹੁੰਚੀ ਪੁਲਿਸ ਨੇ ਲਾਸ਼ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਹਾਊਸ ਭੇਜ ਦਿੱਤੀ। ਨਾਲ ਹੀ ਘਟਨਾ ਦੀ ਜਾਂਚ ਕਰਨ ਵਿਚ ਲੱਗ ਗਈ। ਅਜੇ ਆਤਮਹੱਤਿਆ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ।

ਮ੍ਰਿਤਕ ਦੀ ਪਛਾਣ ਜਸ਼ਨਪ੍ਰੀਤ ਸਿੰਘ ਪੁੱਤਰ ਸੁਖਚੈਨ ਸਿੰਘ ਵਜੋਂ ਹੋਈ ਹੈ। ਉਹ ਸਿਰਫ 18 ਸਾਲਾਂ ਦਾ ਸੀ। ਐਤਵਾਰ ਨੂੰ ਉਹ ਘਰ ਵਿਚ ਸੀ ਤੇ ਆਪਣੇ ਕਮਰੇ ਵਿਚ ਸੀ। ਉਸ ਨੇ ਆਪਣੇ ਪਿਤਾ ਦੀ ਲਾਇਸੈਂਸੀ ਰਿਵਾਲਵਰ ਨਾਲ ਆਪਣੇ ਆਪ ਨੂੰ ਗੋਲੀ ਮਾਰ ਲਈ। ਪੂਰੇ ਇਲਾਕੇ ਵਿਚ ਸੋਗ ਦਾ ਮਾਹੌਲ ਹੈ।

ਹੰਡਿਆਇਆ ਪੁਲਿਸ ਚੌਕੀ ਇੰਚਾਰਜ ਤਰਸੇਮ ਸਿੰਘ ਨੇ ਕਿਹਾ ਕਿ ਘਟਨਾ ਦੇ ਬਾਅਦ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਵਿਚ ਰਖਵਾ ਦਿੱਤਾ ਹੈ। ਜਿਸ ਤਰ੍ਹਾਂ ਦੇ ਬਿਆਨ ਦਿੱਤੇ ਜਾਣਗੇ ਉਸੇ ਹਿਸਾਬ ਨਾਲ ਅਗਲੀ ਕਾਰਵਾਈ ਕੀਤੀ ਜਾਵੇਗੀ।

ਮ੍ਰਿਤਕ ਸਿੱਧੂ ਮੂਸੇਵਾਲਾ ਦਾ ਬਹੁਤ ਵੱਡਾ ਫੈਨ ਸੀ। ਉਸ ਨੇ ਆਪਣੇ ਘਰ ਵਿਚ ਤੇ ਦੁਕਾਨ ‘ਤੇ ਉਸ ਦੇ ਪੋਸਟਰ ਲਗਾ ਕੇ ਰੱਖੇ ਹੋਏ ਸਨ। ਮੂਸੇਵਾਲਾ ਦੇ ਜਨਮ ਦਿਨ ਵਾਲੇ ਦਿਨ ਹੀ ਉਸ ਨੇ ਆਤਮਹੱਤਿਆ ਕੀਤੀ ਹੈ। ਉਹ ਆਪਣੇ ਪਿਤਾ ਨਾਲ ਬਰਨਾਲਾ ਸਟੇਡੀਅਮ ਕੋਲ ਬਣੀ ਆਟੋ ਡੀਲਰ ਮਾਰਕੀਟ ਵਿਚ ਆਟੋ ਡੀਲਿੰਗ ਦਾ ਕੰਮ ਕਰਦਾ ਸੀ।

 

hacklink al hack forum organik hit kayseri escort SnaptikgrandpashabetescortPin up yuklefixbetMegabahiszbahissahabetcasibom 816 com giristake drugsanal sex pornmersobahisjojobetpadişahbet girişsahabettipobetbetzulavaycasino girişvaycasinopadişahbetbuy drugs7slotsextrabet1xbetartemisbetbetciodinamobetcasinoroyal