HUKAMNAMA ਹੁਕਮਨਾਮਾ
| |

HUKAMNAMA ਹੁਕਮਨਾਮਾ

AMRIT VELE DA HUKAMNAMA SRI DARBAR SAHIB, SRI AMRITSAR, ANG,620,01-APR-2025 ਸੋਰਠਿ ਮਹਲਾ ੫ ॥  ਮੇਰਾ ਸਤਿਗੁਰੁ ਰਖਵਾਲਾ ਹੋਆ ॥  ਧਾਰਿ ਕ੍ਰਿਪਾ ਪ੍ਰਭ ਹਾਥ ਦੇ ਰਾਖਿਆ ਹਰਿ ਗੋਵਿਦੁ ਨਵਾ ਨਿਰੋਆ ॥੧॥ ਰਹਾਉ ॥ ਤਾਪੁ ਗਇਆ ਪ੍ਰਭਿ ਆਪਿ ਮਿਟਾਇਆ ਜਨ ਕੀ ਲਾਜ ਰਖਾਈ ॥  ਸਾਧਸੰਗਤਿ ਤੇ ਸਭ ਫਲ ਪਾਏ ਸਤਿਗੁਰ ਕੈ ਬਲਿ ਜਾਂਈ ॥੧॥  ਹਲਤੁ ਪਲਤੁ ਪ੍ਰਭ ਦੋਵੈ ਸਵਾਰੇ ਹਮਰਾ ਗੁਣੁ…

Jalandhar Administration ਵੱਲੋਂ 50 ਇਮੀਗ੍ਰੇਸ਼ਨ ਫਰਮਾਂ ਦੇ ਲਾਇਸੈਂਸ ਰੱਦ, ਲਿਸਟ ਚ ਦੇਖੋ ਨਾਅ।
| |

Jalandhar Administration ਵੱਲੋਂ 50 ਇਮੀਗ੍ਰੇਸ਼ਨ ਫਰਮਾਂ ਦੇ ਲਾਇਸੈਂਸ ਰੱਦ, ਲਿਸਟ ਚ ਦੇਖੋ ਨਾਅ।

ਧੋਖਾਧੜੀ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਯਕੀਨੀ ਬਣਾਈ ਜਾਵੇਗੀ: ਡਾ.ਹਿਮਾਂਸ਼ੂ ਅਗਰਵਾਲ ਜਲੰਧਰ, 31ਮਾਰਚ (EN) ਅਣ-ਅਧਿਕਾਰਤ ਇਮੀਗ੍ਰੇਸ਼ਨ ਫਰਮਾਂ ‘ਤੇ ਵੱਡੀ ਕਾਰਵਾਈ ਕਰਦਿਆਂ ਜਲੰਧਰ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਵਿੱਚ ਅਜਿਹੇ 50 ਕਾਰੋਬਾਰਾਂ ਦੇ ਲਾਇਸੈਂਸ ਰੱਦ ਕਰ ਦਿੱਤੇ ਗਏ ਹਨ। ਡਿਪਟੀ ਕਮਿਸ਼ਨਰ ਡਾ.ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਇਨ੍ਹਾਂ ਫਰਮਾਂ ਵੱਲੋਂ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਜਾਣ ਦੇ ਬਾਵਜੂਦ ਆਪਣੇ…

Cabinat Minister Mohinder Singh Bhagat ਦੀ ਰਿਹਾਇਸ਼ ਤੇ ਕਿਸਾਨਾਂ ਵੱਲੋਂ ਕੀਤਾ ਗਿਆ ਰੋਸ ਪ੍ਰਦਰਸ਼ਨ।
| |

Cabinat Minister Mohinder Singh Bhagat ਦੀ ਰਿਹਾਇਸ਼ ਤੇ ਕਿਸਾਨਾਂ ਵੱਲੋਂ ਕੀਤਾ ਗਿਆ ਰੋਸ ਪ੍ਰਦਰਸ਼ਨ।

ਜਲੰਧਰ 31 ਮਾਰਚ (EN) ਕਿਸਾਨ ਮਜ਼ਦੂਰ ਮੋਰਚਾ ਤੇ ਐਸ ਕੇ ਐਮ ਗੈਰ ਰਾਜਨੀਤਿਕ ਦੇ ਸੱਦੇ ਤੇ ਕੈਬਨਟ ਮੰਤਰੀ ਮਹਿੰਦਰ ਭਗਤ ਦੇ ਘਰ ਅੱਗੇ ਧਰਨਾ ਦੇ ਕੇ ਕਿਸਾਨ ਜਥੇਬੰਦੀਆਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ । ਅੱਜ ਦੇ ਰੋਸ ਪ੍ਰਦਰਸ਼ਨ ਮੌਕੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਆਗੂ ਸਲਵਿੰਦਰ ਸਿੰਘ ਜਾਣੀਆ ਦੀ ਅਗਵਾਈ ਹੇਠ ਅਤੇ ਜ਼ਿਲਾ…

ਸਿੱਖਿਆ ਖੇਤਰ ‘ਚੋ ਇੱਕ ਮਾਰਗ-ਦਰਸ਼ਕ ਰਹੇ ਹਨ ਅਧਿਆਪਕ- ਕਮਲਜੀਤ ਬੰਗਾ
| |

ਸਿੱਖਿਆ ਖੇਤਰ ‘ਚੋ ਇੱਕ ਮਾਰਗ-ਦਰਸ਼ਕ ਰਹੇ ਹਨ ਅਧਿਆਪਕ- ਕਮਲਜੀਤ ਬੰਗਾ

ਜਲੰਧਰ 30 ਮਾਰਚ (EN) ਸੇਵਾ ਮੁਕਤੀ ਦਾ ਬਹੁਤ ਹੀ ਖੂਬਸੂਰਤ ਅਹਿਸਾਸ ਹੁੰਦਾ ਹੈ ਜਿਸ ਨੂੰ ਉਹਨਾਂ ਚਿਹਰਿਆਂ ਤੋਂ ਝਲਕਦੇ ਵੇਖਿਆ ਜਾ ਸਕਦਾ ਹੈ ਜਿਨ੍ਹਾਂ ਨੇ ਆਪਣੇ ਕਾਰਜਕਾਲ ਦੌਰਾਨ ਰੱਜਵੀਂ ਮਿਹਨਤ ਕੀਤੀ ਹੋਵੇ ਅਤੇ ਆਪਣੇ ਕਿੱਤੇ ਪ੍ਰਤੀ ਵਫ਼ਾਦਾਰੀ ਨਿਭਾਈ ਹੋਵੇ। ਸੇਵਾ ਮੁਕਤੀ ਆਪਣੀਆਂ ਜ਼ਿੰਮੇਵਾਰੀਆਂ ਨੂੰ ਨਿਭਾਉਣ ਤੋਂ ਬਾਅਦ ਇੱਕ ਨਵੇਂ ਜੀਵਨ ਦੀ ਸ਼ੁਰੂਆਤ ਹੁੰਦੀ ਹੈ। 31ਮਾਰਚ,2025…

31ਮਾਰਚ ਦਾ ਰਾਸ਼ੀਫਲ, 31March Horoscope
| |

31ਮਾਰਚ ਦਾ ਰਾਸ਼ੀਫਲ, 31March Horoscope

ਮੇਸ਼ ਰਾਸ਼ੀ ਅੱਜ ਦੀ ਰਾਸ਼ੀਫਲ ਮੇਖ 31 ਮਾਰਚ ਦੇ ਅਨੁਸਾਰ, ਤੁਹਾਨੂੰ ਸੋਮਵਾਰ ਨੂੰ ਆਪਣੇ ਕਰੀਅਰ ਸੰਬੰਧੀ ਮਹੱਤਵਪੂਰਨ ਫੈਸਲੇ ਲੈਣੇ ਪੈਣਗੇ। ਵਿੱਤੀ ਪੱਖ ਮਜ਼ਬੂਤ ​​ਰਹੇਗਾ। ਪਰਿਵਾਰ ਨਾਲ ਲੰਬੀ ਯਾਤਰਾ ਦੀ ਸੰਭਾਵਨਾ ਹੈ। ਬਜ਼ੁਰਗਾਂ ਦੇ ਆਸ਼ੀਰਵਾਦ ਨਾਲ ਚੰਗਾ ਕੰਮ ਸ਼ੁਰੂ ਹੋਵੇਗਾ। ਵਿਦੇਸ਼ ਜਾਣ ਦੀ ਰੁਕਾਵਟ ਦੂਰ ਹੋ ਸਕਦੀ ਹੈ। ਵੁਰਸ਼ ਰਾਸ਼ੀਫਲ ਅੱਜ ਦੀ ਰਾਸ਼ੀਫਲ 31 ਮਾਰਚ 2025…

AMRITVELE DA HUKAMNAMA ਅੰਮ੍ਰਿਤ ਵੇਲੇ ਦਾ ਹੁਕਮਨਾਮਾ
| |

AMRITVELE DA HUKAMNAMA ਅੰਮ੍ਰਿਤ ਵੇਲੇ ਦਾ ਹੁਕਮਨਾਮਾ

AMRITVELE DA HUKAMNAMA SRI DARBAR SAHIB SRI AMRITSAR, ANG 633, 31-MAR-2025 ਸੋਰਠਿ ਮਹਲਾ ੯ ॥ ਇਹ ਜਗਿ ਮੀਤੁ ਨ ਦੇਖਿਓ ਕੋਈ ॥ ਸਗਲ ਜਗਤੁ ਅਪਨੈ ਸੁਖਿ ਲਾਗਿਓ ਦੁਖ ਮੈ ਸੰਗਿ ਨ ਹੋਈ ॥੧॥ ਰਹਾਉ ॥ ਦਾਰਾ ਮੀਤ ਪੂਤ ਸਨਬੰਧੀ ਸਗਰੇ ਧਨ ਸਿਉ ਲਾਗੇ ॥ ਜਬ ਹੀ ਨਿਰਧਨ ਦੇਖਿਓ ਨਰ ਕਉ ਸੰਗੁ ਛਾਡਿ ਸਭ ਭਾਗੇ ॥੧॥…

CT Group ਵੱਲੋਂ “ਰੰਗ ਮੰਚ 4.0”- ਇੰਟਰ-ਕਾਲਜ ਫੈਸਟੀਵਲ ਦਾ ਆਯੋਜਨ
| |

CT Group ਵੱਲੋਂ “ਰੰਗ ਮੰਚ 4.0”- ਇੰਟਰ-ਕਾਲਜ ਫੈਸਟੀਵਲ ਦਾ ਆਯੋਜਨ

ਜਲੰਧਰ 27 ਮਾਰਚ (EN) ਸੀ.ਟੀ. ਗਰੁੱਪ ਆਫ਼ ਇੰਸਟੀਚਿਊਸ਼ਨਜ਼, ਸ਼ਾਹਪੁਰ ਕੈਂਪਸ ਵੱਲੋਂ “ਰੰਗ ਮੰਚ 4.0 – ਇੰਟਰ-ਕਾਲਜ ਫੈਸਟੀਵਲ” ਦਾ ਸਫਲ ਆਯੋਜਨ ਕੀਤਾ ਗਿਆ, ਜਿਸ ਵਿੱਚ ਵਿਦਿਆਰਥੀਆਂ ਨੂੰ ਆਪਣੀ ਰਚਨਾਤਮਕਤਾ, ਨਵੀਨਤਾ ਅਤੇ ਤਕਨੀਕੀ ਹੁਨਰ ਪ੍ਰਦਰਸ਼ਿਤ ਕਰਨ ਦਾ ਮੌਕਾ ਮਿਲਿਆ। ਇਸ ਗ੍ਰੈਂਡ ਇਵੈਂਟ ਵਿੱਚ ਜਲੰਧਰ, ਅੰਮ੍ਰਿਤਸਰ, ਹੁਸ਼ਿਆਰਪੁਰ ਅਤੇ ਕਪੂਰਥਲਾ ਦੇ 51 ਕਾਲਜਾਂ ਦੇ 1,650 ਤੋਂ ਵੱਧ ਵਿਦਿਆਰਥੀਆਂ ਨੇ…

Cabinet Minister Mahinder Singh Bhagat ਵੱਲੋਂ ਜਲੰਧਰ ’ਚ ਜ਼ਿਲ੍ਹਾ ਪੱਧਰੀ ਦਾਖ਼ਲਾ ਮੁਹਿੰਮ ਦੀ ਸ਼ੁਰੂਆਤ।
| |

Cabinet Minister Mahinder Singh Bhagat ਵੱਲੋਂ ਜਲੰਧਰ ’ਚ ਜ਼ਿਲ੍ਹਾ ਪੱਧਰੀ ਦਾਖ਼ਲਾ ਮੁਹਿੰਮ ਦੀ ਸ਼ੁਰੂਆਤ।

ਜਲੰਧਰ, 20 ਮਾਰਚ (EN) ਸਰਕਾਰੀ ਸਕੂਲਾਂ ਵਿੱਚ ਦਾਖ਼ਲਿਆਂ ਨੂੰ ਉਤਸ਼ਾਹਿਤ ਕਰਨ ਦੇ ਮੰਤਵ ਨਾਲ ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ਼੍ਰੀ ਮਹਿੰਦਰ ਭਗਤ ਵੱਲੋਂ ਅੱਜ ਸਰਕਾਰੀ ਪ੍ਰਾਇਮਰੀ ਸਕੂਲ ਕੋਟ ਸਦੀਕ ਤੋਂ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਦਿਆਂ ਜ਼ਿਲ੍ਹਾ ਪੱਧਰੀ ਦਾਖ਼ਲਾ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਕੈਬਨਿਟ ਮੰਤਰੀ ਨੇ…

ਪੰਜਾਬ ਸਰਕਾਰ ਨੇ ਕਿਸਾਨਾਂ ਨਾਲ ਧ੍ਰੋਹ ਕਮਾਇਆ- ਸਿੱਖ ਤਾਲਮੇਲ ਕਮੇਟੀ
| |

ਪੰਜਾਬ ਸਰਕਾਰ ਨੇ ਕਿਸਾਨਾਂ ਨਾਲ ਧ੍ਰੋਹ ਕਮਾਇਆ- ਸਿੱਖ ਤਾਲਮੇਲ ਕਮੇਟੀ

ਕਿਸਾਨ ਆਗੂਆਂ ਨੂੰ ਤੁਰੰਤ ਰਿਹਾ ਕੀਤਾ ਜਾਵੇ ਜਲੰਧਰ 19 ਮਾਰਚ (EN) ਕਿਸਾਨ ਆਗੂਆਂ ਵੱਲੋਂ ਕੇਂਦਰ ਸਰਕਾਰ ਦੇ ਨੁਮਾਇੰਦਿਆਂ ਨਾਲ ਗੱਲਬਾਤ ਤੋਂ ਬਾਅਦ ਬਾਹਰ ਨਿਕਲ ਤੇ ਜਿਸ ਤਰ੍ਹਾਂ ਪੰਜਾਬ ਪੁਲਿਸ ਨੇ ਗਿਰਫਤਾਰ ਕੀਤਾ ਹੈ ਅਤੇ ਕਿਸਾਨ ਆਗੂਆਂ ਤੇ ਸੰਗੂ ਬਾਰਡਰ ਤੇ ਮੋਰਚਿਆਂ ਤੇ ਜਿਸ ਤਰ੍ਹਾਂ ਕਹਿਰ ਵਰਤਾਇਆ ਹੈ ਉਸ ਦੀ ਜਿੰਨੀ ਵੀ ਨਿੰਦਾ ਕੀਤੀ ਜਾਵੇ ਉਹ…

ਸੀ.ਟੀ. ਗਰੁੱਪ ਆਫ਼ ਇੰਸਟੀਚਿਊਸ਼ਨਸ, ਨਾਰਥ ਕੈਂਪਸ, ਮਕਸੂਦਾਂ ਵਿਖੇ ਪੂਲ ਕੈਂਪਸ ਪਲੇਸਮੈਂਟ ਡਰਾਈਵ ਦਾ ਆਯੋਜਨ।
| | |

ਸੀ.ਟੀ. ਗਰੁੱਪ ਆਫ਼ ਇੰਸਟੀਚਿਊਸ਼ਨਸ, ਨਾਰਥ ਕੈਂਪਸ, ਮਕਸੂਦਾਂ ਵਿਖੇ ਪੂਲ ਕੈਂਪਸ ਪਲੇਸਮੈਂਟ ਡਰਾਈਵ ਦਾ ਆਯੋਜਨ।

ਜਲੰਧਰ (EN)13 ਮਾਰਚ: ਸੀ.ਟੀ. ਗਰੁੱਪ ਆਫ਼ ਇੰਸਟੀਚਿਊਸ਼ਨਸ, ਨਾਰਥ ਕੈਂਪਸ, ਮਕਸੂਦਾਂ ਨੇ ਹੋਟਲ ਸੇਵਨ ਸੀਜ਼, ਰੋਹਿਣੀ, ਨਵੀਂ ਦਿੱਲੀ ਦੇ ਸਹਿਯੋਗ ਨਾਲ ਹੋਟਲ ਮੈਨੇਜਮੈਂਟ ਦੇ ਵਿਦਿਆਰਥੀਆਂ ਲਈ ਇੱਕ ਸਫਲ ਪੂਲ ਕੈਂਪਸ ਪਲੇਸਮੈਂਟ ਡਰਾਈਵ ਦਾ ਆਯੋਜਨ ਕੀਤਾ। ਇਸ ਪਲੇਸਮੈਂਟ ਡਰਾਈਵ ਵਿੱਚ ਖੇਤਰ ਦੇ ਵੱਖ-ਵੱਖ ਕਾਲਜਾਂ ਦੇ ਲਗਭਗ 200 ਵਿਦਿਆਰਥੀਆਂ ਨੇ ਉਤਸ਼ਾਹਪੂਰਵਕ ਹਿੱਸਾ ਲਿਆ। ਇੱਕ ਸਖ਼ਤ ਚੋਣ ਪ੍ਰਕਿਰਿਆ ਤੋਂ…