‘ਨਸ਼ਾ ਮੁਕਤ ਪੰਜਾਬ’ ਮੁਹਿੰਮ ਨਾਲ ਜੁੜੇ ਕਾਮੇਡੀਅਨ ਕਪਿਲ ਸ਼ਰਮਾ ਨੇ ਨੌਜਵਾਨਾਂ ਨੂੰ ਨਸ਼ਾ ਛੱਡਣ ਦੀ ਕੀਤੀ ਅਪੀਲ
ਪੰਜਾਬ ਪੁਲਿਸ ਵੱਲੋਂ ਚਲਾਈ ਜਾ ਰਹੀ ਨਸ਼ਾ ਮੁਕਤ ਮੁਹਿੰਮ ਵਿੱਚ ਕਾਮੇਡੀਅਨ ਕਪਿਲ ਸ਼ਰਮਾ ਵੀ ਜੁੜ ਗਏ ਹਨ। ਉਨ੍ਹਾਂ ਨੇ ਸੋਸ਼ਲ ਮੀਡੀਆ ‘ਤੇ ਇਕ ਵੀਡੀਓ ਜਾਰੀ ਕਰਕੇ ਨੇ ਨੌਜਵਾਨਾਂ ਨੂੰ ਨਸ਼ੇ ਦੇ ਜਾਲ ‘ਚ ਨਾ ਫਸਣ ਦੀ ਅਪੀਲ ਕੀਤੀ ਹੈ, ਉਥੇ ਹੀ ਕਪਿਲ ਨੇ ਲੋਕਾਂ ਨੂੰ ਇਹ ਵੀ ਅਪੀਲ ਕੀਤੀ ਹੈ ਕਿ ਉਹ ਨਸ਼ਾ ਛੱਡਣ ਲਈ…