2 ਗੱਡੀਆਂ ਦੀ ਹੋਈ ਭਿਆਨਕ ਟੱਕਰ, ਹਾਦਸੇ ‘ਚ ਇੱਕ ਨੌਜਵਾਨ ਦੀ ਮੌਤ, 2 ਗੰਭੀਰ ਜ਼ਖਮੀ
ਮਲੋਟ ਨੇੜੇ ਤੜਕੇ 2 ਗੱਡੀਆਂ ਦੀ ਭਿਆਨਕ ਟੱਕਰ ਹੋਈ, ਜਿਸ ਵਿੱਚ ਅਬੋਹਰ ਦੇ ਰਹਿਣ ਵਾਲੇ ਇੱਕ ਨੌਜਵਾਨ ਦੀ ਦਰਦਨਾਕ ਮੌਤ ਹੋ ਗਈ। ਇਸ ਹਾਦਸੇ ਵਿੱਚ ਕਾਰ ਵਿੱਚ ਸਵਾਰ ਮ੍ਰਿਤਕ ਨੌਜਵਾਨ ਦਾ ਇੱਕ ਸਾਥੀ ਅਤੇ ਦੂਜੀ ਕਾਰ ਵਿੱਚ ਸਵਾਰ ਦੋ ਵਿਅਕਤੀ ਬੁਰੀ ਤਰ੍ਹਾਂ ਜ਼ਖਮੀ ਹੋ ਗਏ ਹਨ, ਜਿਨ੍ਹਾਂ ਨੂੰ ਬਠਿੰਡਾ ਦੇ ਏਮਜ਼ ਹਸਪਤਾਲ ਵਿੱਚ ਭਰਤੀ ਕਰਵਾਇਆ…