ਸਕੂਲ ‘ਚ 12ਵੀਂ ਜਮਾਤ ਦੇ ਵਿਦਿਆਰਥੀ ਦੀ ਭੇਦਭਰੇ ਹਾਲਾਤਾਂ ‘ਚ ਹੋਈ ਮੌਤ
ਜ਼ੀਰਕਪੁਰ ਦੇ ਨਿੱਜੀ ਸਕੂਲ ਦੇ 12ਵੀਂ ਜਮਾਤ ਦੇ 18 ਸਾਲਾ ਵਿਦਿਆਰਥੀ ਦੀ ਸ਼ੱਕੀ ਹਾਲਾਤਾਂ ‘ਚ ਮੌਤ ਹੋ ਜਾਣ ਨਾਲ ਪਰਿਵਾਰ ‘ਚ ਸੋਗ ਦੀ ਲਹਿਰ ਹੈ | ਸਕੂਲ ਪ੍ਰਸ਼ਾਸਨ ਮੁਤਾਬਕ ਵਿਦਿਆਰਥੀ ਨੂੰ ਚੱਕਰ ਆਇਆ ਅਤੇ ਉਹ ਜ਼ਮੀਨ ‘ਤੇ ਡਿੱਗ ਪਿਆ। ਜਦੋਂ ਉਸ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਤਾਂ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।…