ਪੁਲਿਸ ਦੀ ਵੱਡੀ ਕਾਰਵਾਈ, ਨਸ਼ਾ ਤਸਕਰਾਂ ਦੀ 2 ਕਰੋੜ ਦੀ ਜਾਇਦਾਦ ਕੀਤੀ ਸੀਲ
ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਨਸ਼ਿਆਂ ਖਿਲਾਫ ਕਾਰਵਾਈ ਕਰਦੇ ਹੋਏ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਸੀਲ ਕਰ ਦਿੱਤੀਆਂ ਹਨ। ਘਰਿੰਡਾ ਪੁਲਿਸ ਨੇ 5 ਤਸਕਰਾਂ ਦੀ ਕਰੀਬ 2 ਕਰੋੜ ਰੁਪਏ ਦੀ ਜਾਇਦਾਦ ਨੂੰ ਸੀਲ ਕਰ ਦਿੱਤਾ ਹੈ। ਅੰਮ੍ਰਿਤਸਰ ਦਿਹਾਤੀ ਦੇ ਅਧੀਨ ਪੈਂਦੇ ਥਾਣਾ ਘਰਿੰਡਾ ਦੀ ਪੁਲਿਸ ਵੱਲੋਂ ਵੱਖ-ਵੱਖ ਸਮੇਂ ‘ਤੇ ਹੈਰੋਇਨ ਸਮੇਤ ਫੜੇ ਗਏ 5 ਦੋਸ਼ੀਆਂ ਦੇ ਘਰਾਂ…