Hukamnama Sri Darbar Sahib
ਸਲੋਕੁ ਮਃ ੪ ॥ ਅੰਤਰਿ ਅਗਿਆਨੁ ਭਈ ਮਤਿ ਮਧਿਮ ਸਤਿਗੁਰ ਕੀ ਪਰਤੀਤਿ ਨਾਹੀ ॥ ਅੰਦਰਿ ਕਪਟੁ ਸਭੁ ਕਪਟੋ ਕਰਿ ਜਾਣੈ ਕਪਟੇ ਖਪਹਿ ਖਪਾਹੀ ॥ ਸਤਿਗੁਰ ਕਾ ਭਾਣਾ ਚਿਤਿ ਨ ਆਵੈ ਆਪਣੈ ਸੁਆਇ ਫਿਰਾਹੀ ॥ ਕਿਰਪਾ ਕਰੇ ਜੇ ਆਪਣੀ ਤਾ ਨਾਨਕ ਸਬਦਿ ਸਮਾਹੀ ॥੧॥ ਮਃ ੪ ॥ ਮਨਮੁਖ ਮਾਇਆ ਮੋਹਿ ਵਿਆਪੇ ਦੂਜੈ ਭਾਇ ਮਨੂਆ ਥਿਰੁ ਨਾਹਿ…