ਮੂਸੇਵਾਲਾ ਨਾਲ ਘਟਨਾ ਸਮੇਂ ਮੌਜੂਦ ਗਵਾਹ ਨੇ ਆਰੋਪੀਆਂ ਦੀ ਕੀਤੀ ਪਛਾਣ, ਜਾਣੋ ਕੌਣ ਹਨ ਮੁਲਜ਼ਮ
ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ‘ਚ ਵੱਡੀ ਅਪਡੇਟ ਸਾਹਮਣੇ ਆਹਮਣੇ ਆਈ ਹੈ। ਸਿੱਧੂ ਮੂਸੇਵਾਲਾ ਦੇ ਨਾਲ ਘਟਨਾ ਦੇ ਸਮੇਂ ਮੌਜੂਦ ਗਵਾਹ ਗੁਰਪ੍ਰੀਤ ਸਿੰਘ ਨੇ ਆਰੋਪੀਆ ਦੀ ਪਛਾਣ ਕੀਤੀ ਹੈ। ਮਾਮਲੇ ਦੀ ਅਗਲੀ ਸੁਣਵਾਈ ਹੁਣ 13 ਸਤੰਬਰ 2024 ਨੂੰ ਹੋਵੇਗੀ। ਜਾਣਕਾਰੀ ਅਨੁਸਾਰ ਸ਼ੁੱਕਰਵਾਰ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਅਦਾਲਤ ਵਿੱਚ ਪੇਸ਼ ਹੋਏ 7 ਮੁਲਜ਼ਮਾਂ ਦੀ…