ਪੰਜਾਬ ਸਰਕਾਰ ਨੇ ਹਾਈਕੋਰਟ ‘ਚ ਅਰਜ਼ੀ ਦਾਖਲ ਕਰਕੇ 14 ਨੂੰ ਮੰਗੀ ਸੁਣਵਾਈ
ਪੰਜਾਬ ਦੀਆਂ ਪੰਚਾਇਤੀ ਚੋਣਾਂ ਨੂੰ ਲੈ ਕੇ ਵੱਡੀ ਅਪਡੇਟ ਹੈ। ਪੰਜਾਬ ਸਰਕਾਰ 206 ਪੰਚਾਇਤਾਂ ‘ਤੇ ਹਾਈਕੋਰਟ ਵੱਲੋਂ ਰੋਕ ਲਾਏ ਜਾਣ ਦੇ ਮਾਮਲੇ ‘ਚ ਸੁਪਰੀਮ ਕੋਰਟ ਦਾ ਰੁਖ ਨਹੀਂ ਕਰੇਗੀ। ਪੰਜਾਬ ਸਰਕਾਰ ਨੇ 206 ਪਿੰਡਾਂ ਦੀਆਂ ਪੰਚਾਇਤਾਂ ਦੀ ਚੋਣ ‘ਤੇ ਰੋਕ ਨੂੰ ਲੈ ਕੇ ਪੰਜਾਬ-ਹਰਿਆਣਾ ਹਾਈਕੋਰਟ ‘ਚ ਹੀ ਅਰਜ਼ੀ ਦਾਖਲ ਕੀਤੀ ਹੈ। ਸਰਕਾਰ ਨੇ ਹਾਈਕੋਰਟ ਤੋਂ…