ਅੱਜ ਦਾ ਹੁਕਮਨਾਮਾ
ਸੋਰਠਿ ਮਹਲਾ ੫ ॥ ਮਾਇਆ ਮੋਹ ਮਗਨੁ ਅੰਧਿਆਰੈ ਦੇਵਨਹਾਰੁ ਨ ਜਾਨੈ ॥ ਜੀਉ ਪਿੰਡੁ ਸਾਜਿ ਜਿਨਿ ਰਚਿਆ ਬਲੁ ਅਪੁਨੋ ਕਰਿ ਮਾਨੈ ॥੧॥ ਮਨ ਮੂੜੇ ਦੇਖਿ ਰਹਿਓ ਪ੍ਰਭ ਸੁਆਮੀ ॥ ਜੋ ਕਿਛੁ ਕਰਹਿ ਸੋਈ ਸੋਈ ਜਾਣੈ ਰਹੈ ਨ ਕਛੂਐ ਛਾਨੀ ॥ ਰਹਾਉ ॥ ਜਿਹਵਾ ਸੁਆਦ ਲੋਭ ਮਦਿ ਮਾਤੋ ਉਪਜੇ ਅਨਿਕ ਬਿਕਾਰਾ ॥ ਬਹੁਤੁ ਜੋਨਿ ਭਰਮਤ ਦੁਖੁ…