ਜਿਲ੍ਹਾ ਜਲੰਧਰ ਦਿਹਾਤੀ ਦੇ ਥਾਣਾ ਮਕਸੂਦਾਂ ਦੀ ਪੁਲਿਸ ਵੱਲੋ 02 ਨਸ਼ਾ ਤਸਕਰਾਂ ਪਾਸੋ 40 ਕਿਲੋਗ੍ਰਾਮ ਡੋਡੇ ਚੂਰਾ ਪੋਸਤ ਸਮੇਤ 01 ਟਰੱਕ ਨੰਬਰ PB 10-HE-1645 ਰੰਗ ਚਿੱਟਾ ਬ੍ਰਾਮਦ ਕਰਕੇ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਿਲ ਕੀਤੀ।
ਸ੍ਰੀ ਸਵਰਨਦੀਪ ਸਿੰਘ, ਪੀ.ਪੀ.ਐਸ, ਸੀਨੀਅਰ ਪੁਲਿਸ ਕਪਤਾਨ, ਜਲੰਧਰ ਦਿਹਾਤੀ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਮਾਜ ਦੇ ਭੈੜੇ ਅਨਸਰਾਂ ਨਸ਼ਾ ਤਸਕਰਾਂ ਦੇ ਖਿਲਾਫ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਸ੍ਰੀ ਸਰਬਜੀਤ ਸਿੰਘ ਬਾਹੀਆ ਪੀ.ਪੀ.ਐਸ. ਪੁਲਿਸ ਕਪਤਾਨ, ਇੰਨਵੈਸਟੀਗੇਸ਼ਨ, ਜਲੰਧਰ ਦਿਹਾਤੀ ਅਤੇ ਸ਼੍ਰੀ ਸੁਰਿੰਦਰ ਪਾਲ ਯੋਗੜੀ ਪੀ.ਪੀ.ਐਸ. ਉਪ ਪੁਲਿਸ ਕਪਤਾਨ, ਸਬ-ਡਵੀਜਨ ਕਰਤਾਰਪੁਰ ਜੀ ਦੀ ਰਹਿਮਨਾਈ ਹੇਠ ਐਸ.ਆਈ ਮਨਜੀਤ ਸਿੰਘ…