ਫਾਜ਼ਿਲਕਾ ਦੀ ਭਾਰਤ-ਪਾਕਿਸਤਾਨ ਸਰਹੱਦ ਨੇੜੇ 25 ਕਿਲੋ ਹੈਰੋਇਨ
ਫਾਜ਼ਿਲਕਾ ਦੀ ਭਾਰਤ-ਪਾਕਿਸਤਾਨ ਸਰਹੱਦ ਤੋਂ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਭਾਰਤ-ਪਾਕਿਸਤਾਨ ਸਰਹੱਦ ਨੇੜੇ ਪਾਕਿਸਤਾਨ ਤੋਂ ਡਰੋਨ ਰਾਹੀਂ ਸੁੱਟੀ ਗਈ 30 ਪੈਕਟਾਂ ‘ਚ ਪੈਕ 25 ਕਿਲੋ ਹੈਰੋਇਨ ਬਰਾਮਦ ਹੋਈ ਹੈ।ਇਸ ਦੇ ਨਾਲ ਹੀ ਇੱਕ ਪਿਸਤੌਲ, ਦੋ ਮੈਗਜ਼ੀਨ, 50 ਜਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ। ਇਸ ਦੌਰਾਨ ਤਲਾਸ਼ੀ ਮੁਹਿੰਮ ਜਾਰੀ ਹੈ ਭਾਰਤ-ਪਾਕਿਸਤਾਨ ਸਰਹੱਦ ਦੇ ਪਿੰਡ…