ਤੇਲ ਕੰਪਨੀਆਂ ਨੇ ਪੈਟਰੋਲ-ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ ਕੀਤੀਆਂ
ਕੌਮਾਂਤਰੀ ਬਾਜ਼ਾਰ ‘ਚ ਕੱਚੇ ਤੇਲ ਦੀਆਂ ਕੀਮਤਾਂ ‘ਚ ਵਾਧਾ ਹੋਇਆ ਹੈ। ਸ਼ੁੱਕਰਵਾਰ ਨੂੰ ਲਗਾਤਾਰ ਦੂਜੇ ਦਿਨ ਕੱਚੇ ਤੇਲ ਦੀਆਂ ਕੀਮਤਾਂ ‘ਚ ਵਾਧਾ ਹੋਇਆ ਹੈ। ਇਸ ਦਾ ਅਸਰ ਅੱਜ ਦੇਸ਼ ਦੇ ਕਈ ਸ਼ਹਿਰਾਂ ‘ਚ ਪੈਟਰੋਲ ਅਤੇ ਡੀਜ਼ਲ ਦੀਆਂ ਪ੍ਰਚੂਨ ਕੀਮਤਾਂ ‘ਤੇ ਦੇਖਣ ਨੂੰ ਮਿਲਿਆ ਹੈ। ਪਿਛਲੇ 24 ਘੰਟਿਆਂ ‘ਚ ਕੱਚੇ ਤੇਲ ਦੀਆਂ ਕੀਮਤਾਂ ‘ਚ ਕਰੀਬ 1.5…