ਫਿਰੋਜ਼ਪੁਰ ਜ਼ਿਲ੍ਹੇ ‘ਚ ਰੱਦ ਹੋ ਰਹੇ ਅਸਲਾ ਲਾਇਸੈਂਸ

ਫਿਰੋਜ਼ਪੁਰ ਜ਼ਿਲ੍ਹੇ ‘ਚ ਰੱਦ ਹੋ ਰਹੇ ਅਸਲਾ ਲਾਇਸੈਂਸ

 ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮਾਂ ’ਤੇ ਸੂਬੇ ’ਚ ਅਸਲਾ ਲਾਇਸੈਂਸ ਧਾਰਕਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।  ਗੰਨ ਕਲਚਰ ਨੂੰ ਲੈ ਕੇ ਪੰਜਾਬ ਸਰਕਾਰ ਸਖ਼ਤ ਨਜ਼ਰ ਆ ਰਹੀ ਹੈ ਅਤੇ ਸਰਕਾਰ ਦੀਆਂ ਹਦਾਇਤਾਂ ਤੋਂ ਬਾਅਦ ਪੰਜਾਬ ਪੁਲਿਸ ਵੱਲੋਂ ਵੀ ਧੜਾ ਧੜ ਪਰਚੇ ਦਰਜ ਕੀਤੇ ਜਾ ਰਹੇ ਹਨ ਅਤੇ ਨਾਲ ਹੀ ਜਿਨ੍ਹਾਂ ਲੋਕਾਂ ਕੋਲ ਦੋ…

ਅੱਤਵਾਦੀਆਂ ਦੀ ਵੱਡੀ ਸਾਜ਼ਿਸ਼ ਨਾਕਾਮ
|

ਅੱਤਵਾਦੀਆਂ ਦੀ ਵੱਡੀ ਸਾਜ਼ਿਸ਼ ਨਾਕਾਮ

ਜੰਮੂ-ਕਸ਼ਮੀਰ ਦੇ ਪੁੰਛ ਜ਼ਿਲ੍ਹੇ ਦੇ ਸੂਰਨਕੋਟ ਇਲਾਕੇ ਵਿੱਚ ਬੁੱਧਵਾਰ (30 ਨਵੰਬਰ) ਨੂੰ ਚਲਾਏ ਗਏ ਸਰਚ ਅਭਿਆਨ ਵਿੱਚ ਅੱਤਵਾਦੀਆਂ ਦੇ ਟਿਕਾਣੇ ਤੋਂ 2 ਏਕੇ 47 ਰਾਈਫ਼ਲ (AK 47 Rifile), 5 ਚੀਨੀ ਗ੍ਰਨੇਡ ਅਤੇ ਹੋਰ ਹਥਿਆਰ ਬਰਾਮਦ ਕੀਤੇ ਗਏ ਸਨ। ਫੌਜ ਅਤੇ ਐਸਓਜੀ ਨੇ ਇਸ ਛਾਪੇਮਾਰੀ ਵਿੱਚ ਵਿਦੇਸ਼ੀ ਹਥਿਆਰਾਂ ਦਾ ਵੱਡਾ ਭੰਡਾਰ ਬਰਾਮਦ ਕੀਤਾ ਹੈ। ਬਰਾਮਦ ਕੀਤੇ…

ਪਿੰਡ ਵਾਂ ਤਾਰਾ ਸਿੰਘ ਵਿਖੇ ਸਰਚ ਆਪਰੇਸ਼ਨ ਦੌਰਾਨ ਖੇਤਾਂ ‘ਚੋਂ ਮਿਲਿਆ ਇੱਕ ਖਸਤਾ ਹਾਲਤ ਡਰੋਨ

ਪਿੰਡ ਵਾਂ ਤਾਰਾ ਸਿੰਘ ਵਿਖੇ ਸਰਚ ਆਪਰੇਸ਼ਨ ਦੌਰਾਨ ਖੇਤਾਂ ‘ਚੋਂ ਮਿਲਿਆ ਇੱਕ ਖਸਤਾ ਹਾਲਤ ਡਰੋਨ

ਭਾਰਤ-ਪਾਕਿਸਤਾਨ ਸਰਹੱਦ ਉਤੇ ਬੀਤੀ ਰਾਤ ਮੁੜ ਡਰੋਨ ਦੀ ਹਲਚਲ ਨਜ਼ਰ ਆਈ ਹੈ। ਇਸ ਮਗਰੋਂ ਤੁਰੰਤ ਹਰਕਤ ਵਿਚ ਆਉਂਦੇ ਹੋਏ ਬੀਸੀਐਫ ਦੇ ਜਵਾਨਾਂ ਨੇ ਫਾਇਰਿੰਗ ਕੀਤੀ। ਇਸ ਪਿਛੋਂ ਤਲਾਸ਼ੀ ਮੁਹਿੰਮ ਦੌਰਾਨ ਤਾਰੋਂ ਪਾਰ ਭਾਰਤੀ ਸਰਹੱਦ ਵਿਚੋਂ ਡਰੋਨ ਬਰਾਮਦ ਹੋਇਆ ਹੈ। ਬੀਤੀ ਦੇਰ ਸ਼ਾਮ ਖਾਲੜਾ ਪੁਲਿਸ ਅਤੇ ਬੀਐੱਸਐੱਫ ਦੇ ਸਾਂਝੇ ਆਪਰੇਸ਼ਨ ਦੌਰਾਨ ਇੱਕ ਹੋਰ ਡਰੋਨ ਡੇਗਣ ਦਾ ਮਾਮਲਾ…

आज का पंचांग
|

आज का पंचांग

जय श्री गंगा जी की  आज का पंचांग  दिनांक – 01 दिसंबर 2022 दिन – गुरुवार विक्रम संवत् – 2079 अयन – दक्षिणायन ऋतु – हेमंत मास – मार्गशीर्ष पक्ष – शुक्ल पक्ष तिथि – अष्टमी 07:22 तक तदुपरांत नवमी नक्षत्र – पूर्वा भाद्रपद योग – हर्षण 09:29 तक तदुपरांत वज्र दिशाशूल – दक्षिण, दक्षिण…

ਪੰਜਾਬ ਦੇ 75 ਲੱਖ ਪਰਿਵਾਰਾਂ ਵਿੱਚੋਂ 61 ਲੱਖ ਨੂੰ ਨਵੰਬਰ ਮਹੀਨੇ ਆਇਆ ‘ਜ਼ੀਰੋ ਬਿੱਲ’

ਪੰਜਾਬ ਦੇ 75 ਲੱਖ ਪਰਿਵਾਰਾਂ ਵਿੱਚੋਂ 61 ਲੱਖ ਨੂੰ ਨਵੰਬਰ ਮਹੀਨੇ ਆਇਆ ‘ਜ਼ੀਰੋ ਬਿੱਲ’

ਦਿੱਲੀ ਅਤੇ ਪੰਜਾਬ ਵਿੱਚ ਮੌਜੂਦਾ ਮਾਡਲ ਦੀ ਉਦਾਹਰਨ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਕਿ ਗੁਜਰਾਤ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ‘ਤੇ ਇੱਥੋਂ ਦੇ ਲੋਕਾਂ ਨੂੰ ਮਾਰਚ 2023 ਤੋਂ ਘਰੇਲੂ ਖਪਤਕਾਰਾਂ ਲਈ 300 ਯੂਨਿਟ ਪ੍ਰਤੀ ਮਹੀਨਾ ਮੁਫ਼ਤ ਬਿਜਲੀ ਦਿੱਤੀ ਜਾਵੇਗੀ ਅਤੇ ਸੂਬੇ ਭਰ ਵਿੱਚ 24 ਘੰਟੇ ਬਿਜਲੀ ਸਪਲਾਈ ਰਹੇਗੀ। ਬੁੱਧਵਾਰ ਨੂੰ ਇੱਕ ਪ੍ਰੈਸ ਕਾਨਫਰੰਸ ਦੌਰਾਨ…

ਅੱਜ ਦਾ ਹੁਕਮਨਾਮਾ
| |

ਅੱਜ ਦਾ ਹੁਕਮਨਾਮਾ

ਧਨਾਸਰੀ ਮਹਲਾ ੪ ॥ ਹਰਿ ਹਰਿ ਬੂੰਦ ਭਏ ਹਰਿ ਸੁਆਮੀ ਹਮ ਚਾਤ੍ਰਿਕ ਬਿਲਲ ਬਿਲਲਾਤੀ ॥ ਹਰਿ ਹਰਿ ਕ੍ਰਿਪਾ ਕਰਹੁ ਪ੍ਰਭ ਅਪਨੀ ਮੁਖਿ ਦੇਵਹੁ ਹਰਿ ਨਿਮਖਾਤੀ ॥੧॥ ਹਰਿ ਬਿਨੁ ਰਹਿ ਨ ਸਕਉ ਇਕ ਰਾਤੀ ॥ ਜਿਉ ਬਿਨੁ ਅਮਲੈ ਅਮਲੀ ਮਰਿ ਜਾਈ ਹੈ ਤਿਉ ਹਰਿ ਬਿਨੁ ਹਮ ਮਰਿ ਜਾਤੀ ॥ ਰਹਾਉ ॥ ਤੁਮ ਹਰਿ ਸਰਵਰ ਅਤਿ ਅਗਾਹ…

ਜਿਲ੍ਹਾ ਜਲੰਧਰ ਦਿਹਾਤੀ ਦੇ ਥਾਣਾ ਮਹਿਤਪੁਰ ਦੀ ਪੁਲਿਸ ਵੱਲੋ ਐਨ.ਡੀ.ਪੀ.ਐਸ. ਐਕਟ ਦੇ ਮੁੱਕਦਮੇ ਵਿੱਚ ਭਗੋੜੇ (ਪੀ.ਓ) ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਿਲ ਕੀਤੀ।
| |

ਜਿਲ੍ਹਾ ਜਲੰਧਰ ਦਿਹਾਤੀ ਦੇ ਥਾਣਾ ਮਹਿਤਪੁਰ ਦੀ ਪੁਲਿਸ ਵੱਲੋ ਐਨ.ਡੀ.ਪੀ.ਐਸ. ਐਕਟ ਦੇ ਮੁੱਕਦਮੇ ਵਿੱਚ ਭਗੋੜੇ (ਪੀ.ਓ) ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਿਲ ਕੀਤੀ।

ਸ੍ਰੀ ਸਵਰਨਦੀਪ ਸਿੰਘ ਪੀ.ਪੀ.ਐਸ. ਸੀਨੀਅਰ ਪੁਲਿਸ ਕਪਤਾਨ, ਜਲੰਧਰ ਦਿਹਾਤੀ ਜੀ ਦੇ ਦਿਸਾਂ ਨਿਰਦੇਸ਼ਾਂ ਅਨੁਸਾਰ ਨਸ਼ਾ ਤਸਕਰਾਂ/ਪੀ.ਓਜ ਦੇ ਖਿਲਾਫ ਚਲਾਈ ਗਈ ਮੁਹਿਮ ਤਹਿਤ ਸ਼੍ਰੀ ਸਰਬਜੀਤ ਸਿੰਘ ਬਾਹੀਆ, ਪੀ.ਪੀ.ਐਸ. ਪੁਲਿਸ ਕਪਤਾਨ, ਇੰਨਵੈਸਟੀਗੇਸ਼ਨ ਜਲੰਧਰ ਦਿਹਾਤੀ ਅਤੇ ਸ਼੍ਰੀ ਗੁਰਪ੍ਰੀਤ ਸਿੰਘ ਪੀ.ਪੀ.ਐਸ. ਉਪ ਪੁਲਿਸ ਕਪਤਾਨ, ਸਬ ਡਵੀਜ਼ਨ ਸ਼ਾਹਕੋਟ ਦੀ ਅਗਵਾਈ ਹੇਠ ਸਬ- ਇੰਸਪੈਕਟਰ ਬਲਰਾਜ ਸਿੰਘ ਮੁੱਖ ਅਫਸਰ ਥਾਣਾ ਮਹਿਤਪੁਰ ਦੀ…

ਵਿਰਾਟ ਕੋਹਲੀ ਸੋਸ਼ਲ ਮੀਡੀਆ ਦੇ ਤਿੰਨਾ ਪਲੇਟਫਾਰਮਾਂ ਤੇ 50 ਮਿਲੀਅਨ ਫੋਲੋਅਰਸ ਪਾਰ ਕਰਨ ਵਾਲਾ ਬਣਿਆ ਪਹਿਲਾਂ ਕ੍ਰਿਕਟਰ

ਵਿਰਾਟ ਕੋਹਲੀ ਸੋਸ਼ਲ ਮੀਡੀਆ ਦੇ ਤਿੰਨਾ ਪਲੇਟਫਾਰਮਾਂ ਤੇ 50 ਮਿਲੀਅਨ ਫੋਲੋਅਰਸ ਪਾਰ ਕਰਨ ਵਾਲਾ ਬਣਿਆ ਪਹਿਲਾਂ ਕ੍ਰਿਕਟਰ

ਭਾਰਤੀ ਕ੍ਰਿਕੇਟ ਦਿੱਗਜ ਵਿਰਾਟ ਕੋਹਲੀ ਸੋਸ਼ਲ ਮੀਡੀਆ ‘ਤੇ ਇੱਕ ਵੱਡੀ ਪ੍ਰਸ਼ੰਸਕ ਫਾਲੋਇੰਗ ਦਾ ਆਨੰਦ ਮਾਣ ਰਹੇ ਹਨ। ਪ੍ਰਸ਼ੰਸਕ ਕੋਹਲੀ ਦੀਆਂ ਪੋਸਟਾਂ ਦਾ ਇੰਤਜ਼ਾਰ ਕਰਦੇ ਹਨ।ਇਹ ਭਾਵੇਂ ਉਨ੍ਹਾਂ ਦੀਆਂ ਭਾਰਤੀਆਂ ਖਿਡਾਰੀਆਂ ਨਾਲ ਹੋਣ ਜਾਂ ਉਨ੍ਹਾਂ ਦੀ ਨਿੱਜੀ ਜ਼ਿੰਦਗੀ ਨਾਲ ਜੁੜੀਆਂ ਹੋਈਆਂ ਹੋਣ। ਹਾਲ ਹੀ ‘ਚ ਕੋਹਲੀ ਟੀ-20 ਵਿਸ਼ਵ ਕੱਪ 2022 ਵਿੱਚ ਛੇ ਪਾਰੀਆਂ ਵਿੱਚ 296 ਦੌੜਾਂ…

ਜਾਣੋ ਭਾਰਤੀ ਕ੍ਰਿਕਟ ਟੀਮ ਦੇ 11 ਹੈਰਾਨੀਜਨਕ ਤੱਥ

ਜਾਣੋ ਭਾਰਤੀ ਕ੍ਰਿਕਟ ਟੀਮ ਦੇ 11 ਹੈਰਾਨੀਜਨਕ ਤੱਥ

ਅੱਜ ਅਸੀਂ ਤੁਹਾਡੇ ਲਈ ਭਾਰਤੀ ਕ੍ਰਿਕਟ ਟੀਮ ਬਾਰੇ ਕੁਝ ਹੈਰਾਨੀਜਨਕ ਤੱਥ ਲੈ ਕੇ ਆਏ ਹਾਂ। ਭਾਰਤੀ ਕ੍ਰਿਕਟ ਟੀਮ ਪਿਛਲੇ ਕਾਫੀ ਸਮੇਂ ਤੋਂ ਅੰਤਰਰਾਸ਼ਟਰੀ ਕ੍ਰਿਕਟ ਖੇਡ ਰਹੀ ਹੈ। ਟੀਮ ਦੀਆਂ ਕੁਝ ਸਭ ਤੋਂ ਪਿਆਰੀਆਂ ਯਾਦਾਂ ਵਿੱਚ ਉਹਨਾਂ ਦੀਆਂ ਆਈਸੀਸੀ ਕ੍ਰਿਕਟ ਵਿਸ਼ਵ ਕੱਪ ਜਿੱਤਾਂ (ਦੋ ਵਾਰ), ਆਈਸੀਸੀ ਚੈਂਪੀਅਨਜ਼ ਟਰਾਫੀ ਜਿੱਤ (ਦੋ ਵਾਰ: ਇਹਨਾਂ ਵਿੱਚੋਂ ਇੱਕ ਸ਼੍ਰੀਲੰਕਾ ਨਾਲ…

DGP गौरव यादव ने अमृतसर के ASI दलजीत सिंह को Commendation Disc से किया सम्मानित

DGP गौरव यादव ने अमृतसर के ASI दलजीत सिंह को Commendation Disc से किया सम्मानित

डीजीपी गौरव यादव ने चौकी ग्ल्यारा अमृतसर में तैनात एएसआई दलजीत सिंह को ड्यूटी के साथ-साथ समाज सेवा के लिए सम्मानित किया है। उन्हें पुलिस हेड क्वार्टर चंडीगढ़ में कमेंडेशन डिस्क के साथ सम्मानित किया गया है। डीजीपी ने उन्हें इसी तरह सेवा करने के लिए प्रेरित किया और शुभकामनाएं दीं।