ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜਿਲਾ ਜਲੰਧਰ ਵੱਲੋ ਡੀ ਸੀ ਦਫ਼ਤਰ ਜਲੰਧਰ ਵਿਖੇ ਦਿੱਲੀ ਅੰਦੋਲਨ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇ ਕੇ ਕੀਤੀ ਅਣਮਿੱਥੇ ਸਮੇ ਵਾਸਤੇ ਧਰਨੇ ਦੀ ਸ਼ੁਰੂਆਤ ।
ਮੰਗਾਂ ਪੂਰੀਆਂ ਹੋਣ ਤੱਕ ਸੰਘਰਸ਼ ਜਾਰੀ ਰਹੇਗਾ —-ਸੁਖਵਿੰਦਰ ਸਿੰਘ ਸਭਰਾ ਜਲੰਧਰ 26 ਨਵੰਬਰ (ਕੁਲਪ੍ਰੀਤ ਸਿੰਘ)ਅੱਜ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਸੰਗਠਨ ਸਕੱਤਰ ਸੁਖਵਿੰਦਰ ਸਿੰਘ ਸਭਰਾ ਅਤੇ ਜਿਲਾ ਜਲੰਧਰ ਪ੍ਰਧਾਨ ਸਲਵਿੰਦਰ ਸਿੰਘ ਜਾਣੀਆਂ ਦੀ ਅਗਵਾਈ ਵਿੱਚ ਜੱਥੇਬੰਦੀ ਵੱਲੋ ਹੱਕੀ ਮੰਗਾਂ ਨੂੰ ਲੇ ਕੇ ਪੰਜਾਬ ਪੱਧਰ ਤੇ ਜਿਲਾ ਹੇਡਕੁਆਟਰਾਂ ਅੱਗੇ ਧਰਨੇ ਦੇ ਪ੍ਰੋਗਰਾਮ ਤਹਿਤ ਡੀ…