ਦਿਲ ਦਹਿਲਾਉਣ ਵਾਲੀ ਖਬਰ
ਦਿੱਲੀ ਤੋਂ ਦਿਲ ਦਹਿਲਾਉਣ ਵਾਲੀ ਖਬਰ ਆਈ ਹੈ। ਇੱਥੇ ਇੱਕ ਨੌਜਵਾਨ ਨੇ ਆਪਣੀ ਮਾਂ, ਦਾਦੀ, ਭੈਣ ਤੇ ਪਿਤਾ ਦੀ ਚਾਕੂ ਮਾਰ ਕੇ ਹੱਤਿਆ ਕਰ ਦਿੱਤੀ ਹੈ। ਪੁਲਿਸ ਮੁਤਾਬਕ ਦੱਖਣ-ਪੱਛਮੀ ਦਿੱਲੀ ਦੇ ਪਾਲਮ ਇਲਾਕੇ ਵਿਚ 25 ਸਾਲਾ ਨੌਜਵਾਨ ਨੇ ਕਥਿਤ ਤੌਰ ‘ਤੇ ਝਗੜੇ ਤੋਂ ਬਾਅਦ ਆਪਣੀ ਮਾਂ, ਦਾਦੀ, ਭੈਣ ਤੇ ਪਿਤਾ ਦੀ ਚਾਕੂ ਮਾਰ ਕੇ ਹੱਤਿਆ…