ਭਾਜਪਾ ਨੇ ਟੀਵੀ ਚੈਨਲ ਨੂੰ ਦਿੱਤੀ ‘ਆਪ’ ਨੇਤਾਵਾਂ ਨੂੰ ਨਾ ਸੱਦਣ ਦੀ ਧਮਕੀ
ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਸੋਮਵਾਰ ਨੂੰ ਦੋਸ਼ ਲਾਇਆ ਕਿ ਭਾਜਪਾ ਨੇ ਕੁਝ ਨਿਊਜ਼ ਚੈਨਲਾਂ ਨੂੰ ‘ਧਮਕੀ’ ਦਿੱਤੀ ਹੈ, ਜੇਕਰ ਗੁਜਰਾਤ ‘ਤੇ ਬਹਿਸ ਵਿੱਚ ਆਮ ਆਦਮੀ ਪਾਰਟੀ (ਆਪ) ਦੇ ਨੁਮਾਇੰਦਿਆਂ ਨੂੰ ਬੁਲਾਇਆ ਜਾਂਦਾ ਹੈ ਤਾਂ ਉਹ ਆਪਣੇ ਪ੍ਰਤੀਨਿਧੀ ਨੂੰ ਉਸ ‘ਚ ਨਹੀਂ ਭੇਜਣਗੇ। ਇਸ ਤੋਂ ਬਾਅਦ ਦਿੱਲੀ ਦੇ ਮੁੱਖ ਮੰਤਰੀ ਅਤੇ ‘ਆਪ’ ਦੇ ਕੌਮੀ ਕਨਵੀਨਰ…