ਸੂਟਕੇਸ ‘ਚੋਂ ਮਿਲੀ ਲਾਸ਼ ਦਾ ਖੁੱਲ੍ਹਿਆ ਭੇਤ

ਸੂਟਕੇਸ ‘ਚੋਂ ਮਿਲੀ ਲਾਸ਼ ਦਾ ਖੁੱਲ੍ਹਿਆ ਭੇਤ

ਜਲੰਧਰ ਦੇ ਰੇਲਵੇ ਸਟੇਸ਼ਨ ’ਤੇ ਸੂਟਕੇਸ ’ਚ ਮਿਲੀ ਲਾਸ਼ ਦਾ ਮਾਮਲਾ ਸੀ. ਆਈ. ਏ. ਸਟਾਫ਼ ਤੇ ਜੀ. ਆਰ. ਪੀ ਪੁਲਿਸ ਵਲੋਂ ਸਾਂਝੇ ਤੌਰ ’ਤੇ ਕਾਰਵਾਈ ਕਰਦਿਆਂ ਸੁਲਝਾ ਲਿਆ ਗਿਆ ਹੈ। ਪੁਲਿਸ ਵਲੋਂ ਮਿਲੀ ਜਾਣਕਾਰੀ ਮੁਤਾਬਕ ਸੂਟਕੇਸ ’ਚ ਮਿਲੀ ਲਾਸ਼ ਦੀ ਸਨਾਖ਼ਤ ਮੁਹੰਮਦ ਸ਼ਮੀਮ (Shameem) ਉਰਫ਼ ਬੱਬਲੂ ਮੂਲ ਨਿਵਾਸੀ ਕਟਿਹਾਰ (ਬਿਹਾਰ) ਹਾਲ ਵਾਸੀ ਗਦਈਪੁਰ ਵਜੋਂ ਹੋਈ…

ਜਲੰਧਰ ਦਾ ਇਹ ਡਾਕਟਰ ਜੋੜਾ ਬਣਿਆ ਦੇਸ਼ ਦਾ ਸਭ ਤੋਂ ਬਜ਼ੁਰਗ ਸਕਾਈਡਾਈਵਿੰਗ ਜੋੜਾ
|

ਜਲੰਧਰ ਦਾ ਇਹ ਡਾਕਟਰ ਜੋੜਾ ਬਣਿਆ ਦੇਸ਼ ਦਾ ਸਭ ਤੋਂ ਬਜ਼ੁਰਗ ਸਕਾਈਡਾਈਵਿੰਗ ਜੋੜਾ

ਜਲੰਧਰ ਦੀ ਡਾ: ਪੁਸ਼ਪਿੰਦਰ ਕੌਰ ਦੀ ਉਮਰ 65 ਸਾਲ ਅਤੇ ਉਨ੍ਹਾਂ ਦੇ ਪਤੀ ਡਾ: ਬਲਬੀਰ ਸਿੰਘ ਭੋਰਾ 73 ਸਾਲ ਦੇ ਹਨ, ਪਰ ਉਮਰ ਦੀ ਪਰਵਾਹ ਕੀਤੇ ਬਿਨਾਂ ਇਸ ਜੋੜੇ ਨੇ ਆਪਣਾ ਸ਼ੌਕ ਪੂਰਾ ਕਰਨ ਲਈ 15 ਹਜ਼ਾਰ ਫੁੱਟ ਦੀ ਉਚਾਈ ਤੋਂ ਸਕਾਈਡਾਈਵਿੰਗ ਕਰਕੇ ਰਿਕਾਰਡ ਬਣਾਇਆ ਹੈ। ਇਹ ਜੋੜਾ ਭਾਰਤ ਵਿੱਚ ਸਕਾਈਡਾਈਵਿੰਗ ਕਰਨ ਵਾਲਾ ਸਭ ਤੋਂ…

ਹਥਿਆਰਾਂ ਨਾਲ ਲੈਸ ਹਮਲਵਾਰਾਂ ਨੇ ਨੌਜਵਾਨ ਦਾ ਵੱਢਿਆ ਹੱਥ

ਹਥਿਆਰਾਂ ਨਾਲ ਲੈਸ ਹਮਲਵਾਰਾਂ ਨੇ ਨੌਜਵਾਨ ਦਾ ਵੱਢਿਆ ਹੱਥ

ਮਲੋਟ ਸ਼ਹਿਰ ਦੇ ਬਾਜ਼ਾਰ ਇੰਦਰਾ ਰੋਡ ‘ਤੇ ਤੇਜ਼ਧਾਰ ਹਥਿਆਰਾਂ ਨਾਲ ਲੈਸ ਦਰਜਨ ਦੇ ਕਰੀਬ ਨੌਜਵਾਨਾਂ ਨੇ ਗੈਸ ਚੁੱਲ੍ਹੇ ਰਿਪੇਅਰ ਕਰਨ ਵਾਲੇ ਬੱਗੀ ’ਤੇ ਹਮਲਾ ਕਰ ਦਿੱਤਾ ਤੇ ਉਸ ਦਾ ਹੱਥ ਵੱਢ ਦਿੱਤਾ। ਉਸ ਨੂੰ ਤੁਰੰਤ ਇਲਾਜ ਲਈ ਸਥਾਨਕ ਸਰਕਾਰੀ ਹਸਪਤਾਲ ਦਾਖਲ ਕਰਵਾਇਆ ਗਿਆ, ਜਿਸ ਉਪਰੰਤ ਰੋਸ ਵਿਚ ਆਏ ਸਮੂਹ ਦੁਕਾਨਦਾਰਾਂ ਨੇ ਬਾਜ਼ਾਰ ਬੰਦ ਕਰ ਦਿੱਤਾ।…

ਲਾਸ਼ ਦੇ 35 ਟੁਕੜੇ ਕਰਨ ਤੋਂ ਬਾਅਦ ਆਫਤਾਬ ਨੇ ਸਾੜਿਆ ਸੀ ਸ਼ਰਧਾ ਦਾ ਚਿਹਰਾ

ਲਾਸ਼ ਦੇ 35 ਟੁਕੜੇ ਕਰਨ ਤੋਂ ਬਾਅਦ ਆਫਤਾਬ ਨੇ ਸਾੜਿਆ ਸੀ ਸ਼ਰਧਾ ਦਾ ਚਿਹਰਾ

ਦਿੱਲੀ ਦੇ ਸ਼ਰਧਾ ਕਤਲ ਕੇਸ ਵਿੱਚ ਲਗਾਤਾਰ ਵੱਡੇ ਖੁਲਾਸੇ ਹੋ ਰਹੇ ਹਨ। ਮੁਲਜ਼ਮ ਆਫਤਾਬ ਤੋਂ ਪੁੱਛਗਿਛ ਕੀਤੀ ਜਾ ਰਹੀ ਹੈ ਅਤੇ ਉਹ ਇਸ ਖੌਫਨਾਕ ਵਾਰਦਾਤ ਦੇ ਨਵੇਂ-ਨਵੇਂ ਰਾਜ਼ ਖੋਲ੍ਹ ਰਿਹਾ ਹੈ। ਹੁਣ ਪੁੱਛਗਿੱਛ ‘ਚ ਪਤਾ ਲੱਗਾ ਹੈ ਕਿ ਸ਼ਰਧਾ ਦਾ ਕਤਲ ਕਰਨ ਤੋਂ ਬਾਅਦ ਆਫਤਾਬ ਨੇ ਉਸਦਾ ਚਿਹਰਾ ਸਾੜ ਦਿੱਤਾ ਸੀ। ਆਫਤਾਬ ਨੇ ਦੱਸਿਆ ਕਿ…

ਆਪ ਦਾ ਦਾਅਵਾ- ਗੁਜਰਾਤ ‘ਚ ‘ਆਪ’ ਉਮੀਦਵਾਰ ਨੂੰ ਕੀਤਾ ਅਗਵਾ

ਆਪ ਦਾ ਦਾਅਵਾ- ਗੁਜਰਾਤ ‘ਚ ‘ਆਪ’ ਉਮੀਦਵਾਰ ਨੂੰ ਕੀਤਾ ਅਗਵਾ

ਗੁਜਰਾਤ ਵਿਧਾਨ ਸਭਾ ਚੋਣਾਂ ਦੇ ਵਿਚਕਾਰ, ਆਮ ਆਦਮੀ ਪਾਰਟੀ ਨੇ ਦੋਸ਼ ਲਗਾਇਆ ਹੈ ਕਿ ਸੂਰਤ ਤੋਂ ਪਾਰਟੀ ਦੀ ਉਮੀਦਵਾਰ ਕੰਚਨ ਜਰੀਵਾਲਾ ਨੂੰ ਅਗਵਾ ਕਰ ਲਿਆ ਗਿਆ ਹੈ। ਪਾਰਟੀ ਨੇ ਦਾਅਵਾ ਕੀਤਾ ਹੈ ਕਿ ਉਸ ਨੂੰ ਅਗਵਾ ਕਰ ਲਿਆ ਗਿਆ ਹੈ। ਇਸ ਦਾਅਵੇ ‘ਤੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਕਿਹਾ ਕਿ ਮੈਂ ਮੁੱਖ…

ਜਲੰਧਰ ਦੇ ਨਿੱਜੀ ਹਸਪਤਾਲ ਦੇ ਬਾਥਰੂਮ ’ਚੋਂ ਮਿਲੀ ਫਿਰੋਜ਼ਪੁਰ ਦੇ ਨੌਜਵਾਨ ਦੀ ਲਾਸ਼, ਫੈਲੀ ਸਨਸਨੀ
|

ਜਲੰਧਰ ਦੇ ਨਿੱਜੀ ਹਸਪਤਾਲ ਦੇ ਬਾਥਰੂਮ ’ਚੋਂ ਮਿਲੀ ਫਿਰੋਜ਼ਪੁਰ ਦੇ ਨੌਜਵਾਨ ਦੀ ਲਾਸ਼, ਫੈਲੀ ਸਨਸਨੀ

ਜਲੰਧਰ  – ਥਾਣਾ ਡਿਵੀਜ਼ਨ ਨੰ. 2 ਦੇ ਖੇਤਰ ‘ਚ ਪੈਂਦੇ ਇਕ ਨਿੱਜੀ ਹਸਪਤਾਲ ਦੇ ਬਾਥਰੂਮ ’ਚੋਂ ਤੜਕੇ 2.10 ਵਜੇ ਇਕ 32 ਸਾਲਾ ਵਿਅਕਤੀ ਦੀ ਲਾਸ਼ ਬਰਾਮਦ ਹੋਈ, ਜਿਸ ਨੂੰ ਹਸਪਤਾਲ ਦੇ ਸਕਿਓਰਿਟੀ ਗਾਰਡ ਨੇ ਬਾਥਰੂਮ ਦੀ ਕੰਧ ਟੱਪ ਕੇ ਬਾਹਰ ਕੱਢਿਆ। ਮ੍ਰਿਤਕ ਦੇ ਗਲੇ ’ਚ ਉਸ ਦਾ ਆਈ. ਡੀ. ਕਾਰਡ ਪਾਇਆ ਹੋਇਆ ਸੀ, ਜਿਸ ਤੋਂ…

ਸ਼ਤਾਬਗੜ੍ਹ ਦੇ ਸਰਪੰਚ ਧਰਮਪਾਲ ਵੱਲੋਂ ਖੁਦਕੁਸ਼ੀ

ਸ਼ਤਾਬਗੜ੍ਹ ਦੇ ਸਰਪੰਚ ਧਰਮਪਾਲ ਵੱਲੋਂ ਖੁਦਕੁਸ਼ੀ

ਮਾਛੀਵਾੜਾ ਬਲਾਕ ਅਧੀਨ ਪੈਂਦੇ ਪਿੰਡ ਸ਼ਤਾਬਗੜ੍ਹ ਦੇ ਸਰਪੰਚ ਧਰਮਪਾਲ ਵੱਲੋਂ ਜ਼ਹਿਰੀਲੀ ਵਸਤੂ ਖਾ ਕੇ ਖੁਦਕੁਸ਼ੀ ਕਰ ਲਈ ਗਈ। ਉਸ ਨੇ ਇਹ ਖੌਫ਼ਨਾਕ ਕਦਮ ਪਿੰਡ ਦੇ ਪੰਚਾਇਤ ਮੈਂਬਰਾਂ ਤੇ ਹੋਰਨਾਂ ਵਿਅਕਤੀਆਂ ਵੱਲੋਂ ਤੰਗ ਪਰੇਸ਼ਾਨ ਕੀਤੇ ਜਾਣ ’ਤੇ ਚੁੱਕਿਆ। ਮ੍ਰਿਤਕ ਸਰਪੰਚ ਦੀ ਮਾਤਾ ਪੁਲਸ ਨੂੰ ਬਿਆਨ ਦਰਜ ਕਰਵਾਏ ਕਿ ਉਸ ਦਾ ਲੜਕਾ ਧਰਮਪਾਲ ਪਿਛਲੇ ਕੁਝ ਦਿਨਾਂ ਤੋਂ…

जालंधर रेलवे स्टेशन पर सूटकेस में मिली लाश

जालंधर रेलवे स्टेशन पर सूटकेस में मिली लाश

जालंधर सिटी रेलवे स्टेशन के सर्कुलेटिंग एरिया में मंगलवार सुबह लाल रंग के सूटकेस में शव मिलने के बाद भी लापरवाही का आलम बरकरार है। चाहे वो आरपीएफ हो या जीआरपी। सिटी रेलवे स्टेशन पर सुरक्षा को लेकर सतर्कता नहीं दिखाई दी। स्टेशन पर स्कैनिंग मशीन बंद बड़ी है। लाखों खर्च कर लगाई गई स्कैनिंग…

ਰੋਡਵੇਜ਼ ਮੁਲਾਜ਼ਮਾਂ ਨੇ ਵਾਪਸ ਲਈ ਹੜਤਾਲ

ਰੋਡਵੇਜ਼ ਮੁਲਾਜ਼ਮਾਂ ਨੇ ਵਾਪਸ ਲਈ ਹੜਤਾਲ

ਪੰਜਾਬ ਰੋਡਵੇਜ਼, ਪਨਬਸ, ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਦੀ ਬੱਸਾਂ ਦੀ ਕਈ ਦਿਨਾਂ ਤੋਂ ਚੱਲ ਰਹੀ ਹੜਤਾਲ ਅੱਜ ਸਵੇਰੇ ਮੁਲਤਵੀ ਕਰ ਦਿੱਤੀ ਗਈ। ਪੰਜਾਬ ਸਰਕਾਰ ਨਾਲ ਸਮਝੌਤੇ ਮਗਰੋਂ ਬੱਸਾਂ ਨੂੰ ਬਕਾਇਦਾ ਰੂਟ ਉਤੇ ਰੋਜ਼ਾਨਾ ਦੀ ਤਰ੍ਹਾਂ ਚਲਾਉਣ ਦਾ ਫੈਸਲਾ ਕੀਤਾ ਗਿਆ ਹੈ। ਇਸ ਨਾਲ ਲੋਕਾਂ ਨੂੰ ਸੁਖ ਦਾ ਸਾਹ ਆਇਆ ਹੈ। ਦੱਸ ਦਈਏ ਕਿ ਭਾਵੇਂ ਬੀਤੀ…

ਟਵਿਟਰ, ਮੇਟਾ ਅਤੇ ਮਾਈਕ੍ਰੋਸਾਫਟ ਤੋਂ ਬਾਅਦ ਐਮਾਜ਼ਾਨ ਕਰੇਗਾ 10,000 ਕਰਮਚਾਰੀਆਂ ਨੂੰ ਨੌਕਰੀ ਤੋਂ ਬਾਹਰ
|

ਟਵਿਟਰ, ਮੇਟਾ ਅਤੇ ਮਾਈਕ੍ਰੋਸਾਫਟ ਤੋਂ ਬਾਅਦ ਐਮਾਜ਼ਾਨ ਕਰੇਗਾ 10,000 ਕਰਮਚਾਰੀਆਂ ਨੂੰ ਨੌਕਰੀ ਤੋਂ ਬਾਹਰ

ਦੁਨੀਆ ਦੀ ਸਭ ਤੋਂ ਵੱਡੀ ਰਿਟੇਲ ਕੰਪਨੀ ਐਮਾਜ਼ਾਨ ਆਪਣੇ 10,000 ਕਰਮਚਾਰੀਆਂ ਦੀ ਛਾਂਟੀ ਕਰਨ ਜਾ ਰਹੀ ਹੈ। ਪਹਿਲਾਂ ਸੋਸ਼ਲ ਮੀਡੀਆ ਪਲੇਟਫਾਰਮ ਟਵਿੱਟਰ, ਫਿਰ ਫੇਸਬੁੱਕ ਦੇ ਮੇਟਾ ਅਤੇ ਬਾਅਦ ਵਿੱਚ ਮਾਈਕ੍ਰੋਸਾਫਟ ਨੇ ਆਪਣੇ ਸਟਾਫ ਨੂੰ ਘਟਾ ਦਿੱਤਾ ਹੈ। ਇਸ ਤੋਂ ਬਾਅਦ ਹੁਣ ਐਮਾਜ਼ੋਨ ਵੀ ਆਪਣੇ ਕੰਮਕਾਜੀ ਸਟਾਫ਼ ਦੀ ਛਾਂਟੀ ਕਰਨ ਦਾ ਫੈਸਲਾ ਲੈਣ ਜਾ ਰਿਹਾ ਹੈ।…