ਟਵਿਟਰ, ਮੇਟਾ ਅਤੇ ਮਾਈਕ੍ਰੋਸਾਫਟ ਤੋਂ ਬਾਅਦ ਐਮਾਜ਼ਾਨ ਕਰੇਗਾ 10,000 ਕਰਮਚਾਰੀਆਂ ਨੂੰ ਨੌਕਰੀ ਤੋਂ ਬਾਹਰ
ਦੁਨੀਆ ਦੀ ਸਭ ਤੋਂ ਵੱਡੀ ਰਿਟੇਲ ਕੰਪਨੀ ਐਮਾਜ਼ਾਨ ਆਪਣੇ 10,000 ਕਰਮਚਾਰੀਆਂ ਦੀ ਛਾਂਟੀ ਕਰਨ ਜਾ ਰਹੀ ਹੈ। ਪਹਿਲਾਂ ਸੋਸ਼ਲ ਮੀਡੀਆ ਪਲੇਟਫਾਰਮ ਟਵਿੱਟਰ, ਫਿਰ ਫੇਸਬੁੱਕ ਦੇ ਮੇਟਾ ਅਤੇ ਬਾਅਦ ਵਿੱਚ ਮਾਈਕ੍ਰੋਸਾਫਟ ਨੇ ਆਪਣੇ ਸਟਾਫ ਨੂੰ ਘਟਾ ਦਿੱਤਾ ਹੈ। ਇਸ ਤੋਂ ਬਾਅਦ ਹੁਣ ਐਮਾਜ਼ੋਨ ਵੀ ਆਪਣੇ ਕੰਮਕਾਜੀ ਸਟਾਫ਼ ਦੀ ਛਾਂਟੀ ਕਰਨ ਦਾ ਫੈਸਲਾ ਲੈਣ ਜਾ ਰਿਹਾ ਹੈ।…