ਅਕਾਲੀ ਦਲ ਨੇ ਪੰਜਾਬ ਵਿਧਾਨ ਸਭਾ ਵੱਲ ਕੀਤਾ ਮਾਰਚ
ਪੰਜਾਬ ਵਿਧਾਨ ਸਭਾ ਦਾ ਇੱਕ ਰੋਜ਼ਾ ਸੈਸ਼ਨ ਅੱਜ ਸ਼ੁਰੂ ਹੋ ਗਿਆ ਹੈ। ਜਾਣਕਾਰੀ ਮੁਤਾਬਕ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦਾ ਸਮਾਂ ਵਧਾਇਆ ਗਿਆ ਹੈ ਤੇ ਹੁਣ ਸੈਸ਼ਨ 3 ਅਕਤੂਬਰ ਤੱਕ ਚੱਲੇਗਾ। ਇਸ ਦੌਰਾਨ ਸਰਕਾਰ ਜੀਐਸਟੀ, ਬਿਜਲੀ ਅਤੇ ਪਰਾਲੀ ਦੇ ਮੁੱਦੇ ‘ਤੇ ਚਰਚਾ ਕਰੇਗੀ। ਇਹ ਵੀ ਖ਼ਦਸ਼ਾ ਜਤਾਇਆ ਜਾ ਰਿਹਾ ਹੈ ਕਿ ਇਜਲਾਸ ਮੌਕੇ ਭਰੋਸੇ ਦਾ ਮਤਾ…