ਸਰਗੁਣ ਮਹਿਤਾ ਦੀ ਫ਼ਿਲਮ `ਮੋਹ` ਦਾ ਗੀਤ `ਮੇਰੀ ਜ਼ੁਬਾਨ` ਰਿਲੀਜ਼
ਸਰਗੁਣ ਮਹਿਤਾ ਦੀ ਫ਼ਿਲਮ `ਮੋਹ` 16 ਸਤੰਬਰ ਨੂੰ ਰਿਲੀਜ਼ ਹੋਣ ਲਈ ਤਿਆਰ ਹੈ। ਇਸ ਫ਼ਿਲਮ ਦਾ ਟਰੇਲਰ ਪਹਿਲਾਂ ਹੀ ਦਰਸ਼ਕਾਂ ਦਾ ਦਿਲ ਜਿੱਤ ਚੁੱਕਿਆ ਹੈ। ਫ਼ਿਲਮ ਦੇ ਗੀਤ ਵੀ ਜ਼ਬਰਦਸਤ ਹਿੱਟ ਹਨ। ਫ਼ਿਲਮ ਦੇ ਗਾਣੇ ਟਰੈਂਡਿੰਗ ਵਿੱਚ ਚੱਲ ਰਹੇ ਹਨ। ਹੁਣ ਮੋਹ ਫ਼ਿਲਮ ਦਾ ਇੱਕ ਹੋਰ ਗੀਤ `ਮੇਰੀ ਜ਼ੁਬਾਨ` ਰਿਲੀਜ਼ ਹੋ ਚੁੱਕਿਆ ਹੈ। ਮੇਰੀ ਜ਼ੁਬਾਨ…